ETV Bharat / business

Stock Market: ਸ਼ੁਰੂਆਤੀ ਕਾਰੋਬਾਰ 'ਚ 353 ਅੰਕ ਵਧਿਆ ਸੈਂਸੈਕਸ, 16,129.90 'ਤੇ ਨਿਫਟੀ - 353 ਅੰਕ ਵਧਿਆ ਸੈਂਸੈਕਸ

ਗਲੋਬਲ ਬਾਜ਼ਾਰ ਤੋਂ ਚੰਗੇ ਸੰਕੇਤ ਮਿਲਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰ 'ਚ ਦੇਖਣ ਨੂੰ ਮਿਲਿਆ। ਇਸ ਦਾ ਅਸਰ ਇਹ ਹੋਇਆ ਕਿ ਵੀਰਵਾਰ ਸਵੇਰੇ ਸੈਂਸੈਕਸ ਅਤੇ ਨਿਫਟੀ ਹਰੇ ਨਿਸ਼ਾਨ ਦੇ ਨਾਲ ਖੁੱਲ੍ਹੇ। ਕਾਰੋਬਾਰੀ ਸੈਸ਼ਨ ਦੀ ਸ਼ੁਰੂਆਤ 'ਚ 30 ਅੰਕਾਂ ਵਾਲਾ ਸੈਂਸੈਕਸ 53,950.84 ਦੇ ਪੱਧਰ 'ਤੇ ਖੁੱਲ੍ਹਿਆ।

Stock Market
Stock Market
author img

By

Published : May 26, 2022, 3:58 PM IST

ਮੁੰਬਈ: ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਅਤੇ ਐਚਡੀਐਫਸੀ ਅਤੇ ਆਈਸੀਆਈਸੀਆਈ ਬੈਂਕ ਵਰਗੇ ਸ਼ੇਅਰਾਂ 'ਚ ਤੇਜ਼ੀ ਨਾਲ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 353 ਅੰਕ ਵਧਿਆ। ਇਸ ਦੌਰਾਨ, ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 353.1 ਅੰਕ ਵਧ ਕੇ 54,102.36 ਅੰਕਾਂ 'ਤੇ ਪਹੁੰਚ ਗਿਆ, ਜਦੋਂ ਕਿ ਵਿਆਪਕ ਪੱਧਰ 'ਤੇ NSE ਨਿਫਟੀ 104.1 ਅੰਕ ਚੜ੍ਹ ਕੇ 16,129.90 'ਤੇ ਬੰਦ ਹੋਇਆ। ਸੈਂਸੈਕਸ 'ਚ ਸ਼ਾਮਲ ਕੰਪਨੀਆਂ 'ਚ ਟੇਕ ਮਹਿੰਦਰਾ, ਨੇਸਲੇ, ਐੱਚ.ਡੀ.ਐੱਫ.ਸੀ. ਬੈਂਕ, ਐੱਚ.ਡੀ.ਐੱਫ.ਸੀ., ਆਈ.ਸੀ.ਆਈ.ਸੀ.ਆਈ. ਬੈਂਕ ਅਤੇ ਟੀ.ਸੀ.ਐੱਸ. ਵਾਲੇ ਪ੍ਰਮੁੱਖ ਵਿੱਚ ਸ਼ਾਮਿਲ ਸੀ।

ਦੂਜੇ ਪਾਸੇ ਏਸ਼ੀਅਨ ਪੇਂਟਸ, ਮਾਰੂਤੀ, ਐਨਟੀਪੀਸੀ, ਹਿੰਦੁਸਤਾਨ ਯੂਨੀਲੀਵਰ ਲਿਮਟਿਡ ਅਤੇ ਐਮਐਂਡਐਮ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਸਨ। ਪਿਛਲੇ ਕਾਰੋਬਾਰੀ ਸੈਸ਼ਨ 'ਚ ਬੁੱਧਵਾਰ ਨੂੰ ਸੈਂਸੈਕਸ 303.35 ਅੰਕ ਭਾਵ 0.56 ਫੀਸਦੀ ਡਿੱਗ ਕੇ 53,749.26 'ਤੇ ਆ ਗਿਆ ਸੀ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 99.35 ਅੰਕ ਭਾਵ 0.62 ਫੀਸਦੀ ਡਿੱਗ ਕੇ 16,025.80 'ਤੇ ਬੰਦ ਹੋਇਆ। ਦੂਜੇ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਸ਼ੰਘਾਈ ਅਤੇ ਟੋਕੀਓ 'ਚ ਤੇਜ਼ੀ ਦੇਖਣ ਨੂੰ ਮਿਲੀ।

ਇਸ ਦੌਰਾਨ ਕੌਮਾਂਤਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ 0.35 ਫੀਸਦੀ ਵਧ ਕੇ 114.47 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਸ਼ੁੱਧ ਆਧਾਰ 'ਤੇ 1,803.06 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਾ ਰੁਝਾਨ ਦੇਖਿਆ ਗਿਆ। ਕਾਰੋਬਾਰੀ ਸੈਸ਼ਨ ਦੇ ਅੰਤ 'ਚ ਸੈਂਸੈਕਸ 303.35 ਅੰਕ ਡਿੱਗ ਕੇ 53,749.26 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 99.35 ਅੰਕ ਫਿਸਲ ਕੇ 16,025.80 'ਤੇ ਬੰਦ ਹੋਇਆ।

ਇਹ ਵੀ ਪੜ੍ਹੋ: Gold and silver prices in Punjab: ਪੰਜਾਬ 'ਚ ਵਧੇ ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.