ETV Bharat / city

ਅਟਾਰੀ ਬਾਰਡਰ ਨੇੜੇ 6 ਪੈਕੇਟ ਹੈਰੋਇਨ ਬਰਾਮਦ - Atari border of Amritsar

ਅੰਮ੍ਰਿਤਸਰ ਦੇ ਅਟਾਰੀ ਬਾਰਡਰ ਦੇ ਨੇੜੇ 6 ਪੈਕੇਟ ਹੈਰੋਇਨ ਦੇ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਅਤੇ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਚਲਾਇਆ ਗਿਆ ਸੀ।

6 packets of heroin were found
6 ਪੈਕੇਟ ਹੈਰੋਇਨ ਬਰਾਮਦ
author img

By

Published : Sep 6, 2022, 2:09 PM IST

Updated : Sep 6, 2022, 2:50 PM IST

ਅੰਮ੍ਰਿਤਸਰ: ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚੋਂ ਲਗਾਤਾਰ ਨਸ਼ਾ ਬਰਾਮਦ ਹੋਣ ਦਾ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਦੇ ਨੇੜੇ ਤੋਂ ਸਾਹਮਣੇ ਆਇਆ ਹੈ ਜਿੱਥੇ ਅਟਾਰੀ ਬਾਰਡਰ ਦੇ ਨਾਲ ਲੱਗਦੇ ਭਰੋਪਾਲ ’ਤੇ 6 ਪੈਕੇਟ ਹੈਰੋਇਨ ਬਰਾਮਦ ਹੋਇਆ।

ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਅਤੇ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੇ ਦੌਰਾਨ ਇੱਕ ਬੈੱਗ ਤੋਂ 6 ਪੈਕੇਟ ਹੈਰੋਇਨ ਬਰਾਮਦ ਹੋਈ। ਅਜੇ ਵੀ ਨੇੜੇ ਦੇ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਇਹ ਵੀ ਪੜੋ: ਰੋਡਰੇਜ਼ ਵਿੱਚ ਬੱਸ ਡਰਾਈਵਰ ਦਾ ਕਤਲ, ਥਾਰ ਸਵਾਰ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Last Updated : Sep 6, 2022, 2:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.