ETV Bharat / city

ਅੰਮ੍ਰਿਤਸਰ ਦੀ ਹੈਰਿਟੇਜ ਸਟ੍ਰੀਟ 'ਚ ਲੱਗੇ ਬੁੱਤਾਂ ਦੀ ਕੀਤੀ ਗਈ ਭੰਨਤੋੜ, 9ਵਾਂ ਮੁਲਜ਼ਮ ਗ੍ਰਿਫ਼ਤਾਰ

author img

By

Published : Jan 18, 2020, 11:51 PM IST

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ 'ਤੇ ਬਣੀ ਹੈਰੀਟੇਜ ਸਟ੍ਰੀਟ ਦੇ ਬਾਹਰ ਲੱਗੇ ਗਿੱਧੇ-ਭੰਗੜੇ ਵਾਲੇ ਬੁੱਤਾਂ ਨੂੰ ਹਟਾਉਣ ਲਈ ਸਿੱਖ ਜੱਥੇਬੰਦੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਤਹਿਤ ਹੀ ਕੁੱਝ ਨੌਜਵਾਨਾਂ ਵੱਲੋਂ ਬੁੱਤਾਂ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਦੇ 9ਵੇਂ ਮੁਲਜ਼ਮ ਨੂੰ ਪੁਲਿਸ ਵੱਲੋਂ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਅਦਾਲਤ ਵੱਲੋਂ ਮੁਲਜ਼ਮ ਨੂੰ 2 ਦਿਨੀਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।

ਹੈਰਿਟੇਜ ਸਟ੍ਰੀਟ 'ਚ ਲੱਗੇ ਬੁੱਤਾਂ ਦੀ ਭੰਨਤੋੜ ਮਾਮਲੇ 'ਚ9 ਵਾਂ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਰਾਹ 'ਤੇ ਲੱਗੇ ਹੈਰੀਟੇਜ ਸਟ੍ਰੀਟ ਦੇ ਬੁੱਤਾਂ ਨੂੰ ਤੋੜਨ ਤੇ ਪੁਲਿਸ ਉੱਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਲੋੜੀਂਦੇ 9 ਵੇਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਥਾਣਾ ਕੋਤਵਾਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਸਬੰਧੀ ਪੰਜਾਬ ਡੀਜੀਪੀ ਨੂੰ ਮੈਮੋਰੈਂਡਮ ਦੇਣ ਜਾ ਰਿਹਾ ਸੀ। ਇਸ ਬਾਰੇ ਪੁਲਿਸ ਕਮਿਸ਼ਨਰ ਸੁੱਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹੈਰੀਟੇਜ ਸਟ੍ਰੀਟ ਦੇ ਬੁੱਤਾਂ ਨੂੰ ਤੋੜਨ ਦੇ ਮਾਮਲੇ 'ਚ ਫਰਾਰ 9ਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਟੀਮ ਮੁਲਜ਼ਮ ਨੂੰ ਮੋਹਾਲੀ ਤੋਂ ਫੜ ਕੇ ਅੰਮ੍ਰਿਤਸਰ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਗਿਆ। ਇਥੇ ਮਾਣਯੋਗ ਅਦਾਲਤ ਵੱਲੋਂ ਮੁਲਜ਼ਮ ਨੂੰ 2 ਦਿਨੀਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਮਾਮਲੇ 'ਚ ਆਪਣਾ ਪੱਖ ਰੱਖਦੇ ਹੋਏ ਅਮ੍ਰਿਤਪਾਲ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰਨਾ ਕਾਨੂੰਨੀ ਦਾਇਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਭੰਨਤੋੜ ਕਰਨ ਦਾ ਮਕਸਦ ਮਹਿਜ ਪੰਜਾਬ ਸਰਕਾਰ ਤੋਂ ਸੜਕ ਨੂੰ ਹੋਰ ਖੁਲ੍ਹੀ ਕਰਨ ਦੀ ਮੰਗ ਲਈ ਕੀਤਾ ਸੀ।

ਸਾਡੇ ਵੱਲੋਂ ਕਿਸੇ ਵੀ ਪੁਲਿਸ ਮੁਲਾਜ਼ਮ 'ਤੇ ਹਮਲਾ ਨਹੀਂ ਕੀਤਾ ਗਿਆ। ਜਦਕਿ ਪੁਲਿਸ ਵੱਲੋਂ ਸਾਰੇ ਹੀ ਨੌਜਵਾਨਾਂ ਉੱਤੇ ਧਾਰਾ 307 ਦੇ ਤਹਿਤ ਕਾਤਿਲਾਨਾ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਨੇ ਲਿਖਤੀ ਸ਼ਿਕਾਇਤ ਵੀ ਕੀਤੀ ਸੀ ਪਰ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ 'ਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਅੰਮ੍ਰਿਤਪਾਲ ਨੇ ਦੱਸਿਆ ਕਿ 307 ਧਾਰਾ ਜੋ ਸਾਡੇ 'ਤੇ ਥੋਪੀ ਗਈ ਹੈ ਉਹ ਬੇਬੁਨਿਆਦ ਹੈ।

Intro:ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਭੂਤਾਂ ਨੂੰ ਤੋੜਨ ਦਾ ਕੇਸ, 9 ਵੇਂ ਮੁਲਜ਼ਮ ਵੀ ਮੁਹਾਲੀ ਤੋਂ ਗ੍ਰਿਫਤਾਰ

9 ਵੇਂ ਦੋਸ਼ੀ ਅਮ੍ਰਿਤਪਾਲ ਸਿੰਘ ਨੂੰ ਮਾਣਯੋਗ ਅਦਾਲਤ ਨੇ 2 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਹੈ ..

ਅਮ੍ਰਿਤਪਾਲ ਦਾ ਕਹਿਣਾ ਹੈ ਕਿ 307 ਧਾਰਾ ਆਰਡਰ ਤੋਂ ਬਾਹਰ ਹੈ
ਐਂਕਰ : ਅੰਮ੍ਰਿਤਸਰ:ਵਿਚ ਅੱਜ 9 ਵੇਂ ਦੋਸ਼ੀ ਅਮ੍ਰਿਤਪਾਲ ਸਿੰਘ ਨਿਵਾਸੀ ਮੋਗਾ ਨੂੰ , ਜੋ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਪੁਤਲੇ ਲਗੇ ਸੀ ਵਿਰਾਸਤ ਤੋੜਨBody:ਅਤੇ ਪੁਲਿਸ ਤੇ ਜਾਨ ਲੇਵਾ ਹਮਲਾ ਕਰਨ ਵਿੱਚ ਲੋੜੀਦਾ ਸੀ ਉਸ , ਨੂੰ ਬਾਅਦ ਦੁਪਹਿਰ ਪੰਜਾਬ ਪੁਲਿਸ ਨੇ ਮੁਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਵੱਲੋਂ ਉਸਨੂੰ ਲਿਆਉਣ ਲਈ ਅੰਮ੍ਰਿਤਸਰ ਤੋਂ ਇੱਕ ਵਿਸ਼ੇਸ਼ ਟੀਮ ਭੇਜੀ ਗਈ ਹੈ, ਜੋ ਉਸਨੂੰ ਦੋਪਹਰ ਤੱਕ ਅੰਮ੍ਰਿਤਸਰ ਅਦਾਲਤ ਵਿਚ ਲਿਆਏਗੀ।ਜਾਣਕਾਰ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਅੱਜ ਡੀ.ਜੀ.ਪੀ. ਪੰਜਾਬ ਦਾ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਦਰਜ ਕੀਤੇ ਕੇਸ ਨਾਲ ਸਬੰਧਤ ਇੱਕ ਮੰਗ ਪੱਤਰ ਦੇਣ ਜਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਘੇਰ ਲਿਆ ਅਤੇ ਮੁਹਾਲੀ ਤੋਂ ਗ੍ਰਿਫਤਾਰ ਕਰ ਲਿਆ।Conclusion:ਅਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸਨੂੰ 2 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ।ਇਸ ਮੌਕੇ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਜੋ ਕੰਮ ਕੀਤਾ ਹੈ ਉਹ ਉਚਿਤ ਹੈ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਇਸ ਤਰੀਕੇ ਨਾਲ ਵਿਸ਼ਵਾਸ ਦਾ ਕੇਂਦਰ ਹਨ। ਇਹ ਉਸ ਕਿਸਮ ਦੇ ਭੂਤ-ਪ੍ਰੇਤ ਦੇ ਅਨੁਕੂਲ ਨਹੀਂ ਹੈ ਜਿਸ ਬਾਰੇ ਅਸੀਂ ਕਈ ਵਾਰ ਲਿਖਣ ਦੀ ਸ਼ਿਕਾਇਤ ਕੀਤੀ ਸੀ, ਜਿਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਅਸੀਂ ਇਸਦੇ ਵਿਰੋਧ ਵਿਚ ਇਸ ਨੂੰ ਤੋੜਿਆ ਅਤੇ ਕੁਝ ਗਲਤ ਕੀਤਾ. ਕੰਮ ਨਹੀਂ ਆਇਆ, ਇਸ ਤੋਂ ਇਲਾਵਾ, ਅੰਮ੍ਰਿਤਪਾਲ ਨੇ ਦੱਸਿਆ ਕਿ 307 ਧਾਰਾ ਜੋ ਸਾਡੇ 'ਤੇ ਥੋਪਿਆ ਗਿਆ ਹੈ ਉਹ ਬੇਬੁਨਿਆਦ ਹੈ.
ਬਾਈਟ : ਅਮ੍ਰਿਤਪਾਲ ਸਿੰਘ
ETV Bharat Logo

Copyright © 2024 Ushodaya Enterprises Pvt. Ltd., All Rights Reserved.