ETV Bharat / city

ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਮਾਝੇ ਤੋਂ ਕਿਸਾਨਾਂ ਦਾ ਜਥਾ ਰਵਾਨਾ

ਕੋਰੋਨਾ ਮਹਾਂਮਾਰੀ ਸਬੰਧੀ ਸਵਾਲ ਕਰਨ 'ਤੇ ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਜੇਕਰ ਹੈ ਵੀ ਤਾਂ ਇੰਨੀ ਨਹੀਂ ਕਿ ਜਿੰਨਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਖੇਤਾਂ ਵਿੱਚ ਹੱਲ ਵਾਹੁਣ ਵਾਲੇ ਕਿਸਾਨਾਂ ਦੀ ਇੰਮੳਊਨਟੀ ਇੰਨੀ ਕੁ ਹੈ ਕਿ ਉਹ ਮਾੜੀ ਮੋਟੀ ਬਿਮਾਰੀ ਨਾਲ ਲੜ ਸਕਣ।

ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਮਾਝੇ ਤੋਂ ਕਿਸਾਨਾਂ ਦਾ ਜਥਾ ਰਵਾਨਾ
ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਮਾਝੇ ਤੋਂ ਕਿਸਾਨਾਂ ਦਾ ਜਥਾ ਰਵਾਨਾ
author img

By

Published : May 5, 2021, 5:15 PM IST

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਦਰਿਆ ਬਿਆਸ ਪੁੱਲ ਨੇੜੇ ਤੋਂ ਵੱਡੀ ਗਿਣਤੀ ਵਿੱਚ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿਸਾਨ ਕਦੇ ਨਹੀਂ ਹੋਣ ਦੇਣਗੇ। ਕੋਰੋਨਾ ਮਹਾਂਮਾਰੀ ਸਬੰਧੀ ਸਵਾਲ ਕਰਨ 'ਤੇ ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਜੇਕਰ ਹੈ ਵੀ ਤਾਂ ਇੰਨੀ ਨਹੀਂ ਕਿ ਜਿੰਨਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਖੇਤਾਂ ਵਿੱਚ ਹੱਲ ਵਾਹੁਣ ਵਾਲੇ ਕਿਸਾਨਾਂ ਦੀ ਇੰਮੳਊਨਟੀ ਇੰਨੀ ਕੁ ਹੈ ਕਿ ਉਹ ਮਾੜੀ ਮੋਟੀ ਬਿਮਾਰੀ ਨਾਲ ਲੜ ਸਕਣ।

ਇਹ ਵੀ ਪੜੋ: ਪ੍ਰਸ਼ਾਂਤ ਕਿਸ਼ੋਰ ਦੇ ਨਾਮ ਉਤੇ ਕਾਂਗਰਸੀ ਆਗੂ ਨਾਲ ਠੱਗੀ ਦੀ ਕੋਸ਼ਿਸ਼

ਕਿਸਾਨ ਆਗੂ ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਜਥੇ ਮੁੜ ਤੋਂ ਰਵਾਨਾ ਹੋ ਰਹੇ ਹਨ ਜੋ ਲੋਕਾਂ ਦੇ ਮਨਾਂ ਵਿੱਚ ਸ਼ੱਕ ਸੀ ਕਿ ਅੰਦੋਲਨ ਕਮਜ਼ੋਰ ਹੋ ਰਿਹਾ। ਉਹ ਆ ਕੇ ਮੌਕਾ ਦੇਖ ਲੈਣ।

ਇਹ ਵੀ ਪੜੋ: ਸਰਕਾਰੀ ਸਕੂਲ ਦੇ ਅਧਿਆਪਕ ਸਰਕਾਰ ਹਦਾਇਤਾਂ ਦੀ ਨਹੀਂ ਕਰ ਰਹੇ ਪਾਲਣਾ

ETV Bharat Logo

Copyright © 2024 Ushodaya Enterprises Pvt. Ltd., All Rights Reserved.