ਅੰਮ੍ਰਿਤਸਰ : ਕਿਸਾਨਾਂ ਦੇ ਹੱਕ ਵਿੱਚ ਲਗਾਤਾਰ ਹੀ ਰੋਜ਼ਾਨਾ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਉੱਥੇ ਹੀ ਗੱਲ ਕੀਤੀ ਜਾਵੇ ਆਪ ਦੀ ਤਾਂ ਆਪ ਨੇ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਦੱਸਿਆ ਕਿ ਇਹ ਰੈਲੀ ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਨਿਕਲ ਕੇ ਸ਼ਹਿਰ ਦੇ 12 ਗੇਟਾਂ ਤੋਂ ਹੁੰਦੀ ਹੋਈ ਵਾਪਸ ਮੁੱਖ ਦਫ਼ਤਰ ਵਿੱਚ ਆ ਕੇ ਖ਼ਤਮ ਹੋਵੇਗੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਅੱਗੇ ਦੱਸਿਆ ਕਿ ਜਿੰਨੀ ਦੇਰ ਤੱਕ ਖੇਤੀ ਸੁਧਾਰ ਬਿੱਲ ਰੱਦ ਨਹੀਂ ਹੁੰਦੀ ਓਨੀ ਦੇਰ ਮਗਰੋਂ ਕਿਸਾਨਾਂ ਦਾ ਸਮਰਥਨ ਕਰਦੇ ਰਹਿਣਗੇ ਅਤੇ ਲੋੜ ਪਈ ਤਾਂ 26 ਜਨਵਰੀ ਨੂੰ ਟਰੈਕਟਰ ਮਾਰਚ 'ਚ ਵੀ ਸ਼ਾਮਿਲ ਹੋਣਗੇ।
ਆਪ ਨੇ ਕਿਸਾਨਾਂ ਦੇ ਹੱਕ 'ਚ ਕੱਢੀ ਮੋਟਰਸਾਈਕਲ ਰੈਲੀ - ਟਰੈਕਟਰ ਮਾਰਚ