ETV Bharat / city

'ਆਪ' ਦੇ ਐਸ.ਸੀ ਵਿੰਗ ਵਲੋਂ ਭੰਡਾਰੀ ਪੁਲ 'ਤੇ ਸੱਤ ਦਿਨਾਂ ਲਈ ਭੁੱਖ ਹੜਤਾਲ ਸ਼ੁਰੂ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਤਾਂ ਦਲਿਤ ਭਾਈਚਾਰੇ ਨਾਲ ਸਬੰਧਤ ਵਿਦਿਆਰਥੀਆਂ ਦੀ 50 ਕਰੋੜ ਦੀ ਸਕਾਲਸ਼ਿਪ ਹੀ ਹੜੱਪ ਲਈ ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਹੁਣ 'ਆਪ' ਵੱਲੋਂ ਸੱਤ ਦਿਨ ਦਾ ਧਰਨਾ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕੀਤੀ ਜਾਵੇਗੀ।

'ਆਪ' ਦੇ ਐਸ. ਸੀ ਵਿੰਗ ਵਲੋਂ ਭੰਡਾਰੀ ਪੁਲ 'ਤੇ ਸੱਤ ਦਿਨਾਂ ਲਈ ਭੁੱਖ ਹੜਤਾਲ ਸ਼ੁਰੂ

author img

By

Published : Jun 15, 2021, 2:35 PM IST

ਅੰਮ੍ਰਿਤਸਰ: ਪੰਜਾਬ 'ਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਤਰੀ ਪਾਰਟੀਆਂ ਸਮੇਤ ਨੈਸ਼ਨਲ ਪਾਰਟੀਆਂ ਨੇ ਪੰਜਾਬ 'ਚ ਸੱਤਾਧਾਰੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਉਸ ਦੇ ਮੰਤਰੀਆਂ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਭੰਡਾਰੀ ਪੁਲ 'ਤੇ ਸੱਤ ਦਿਨਾਂ ਲਈ ਭੁੱਖ ਹੜਤਾਲ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

'ਆਪ' ਦੇ ਐਸ. ਸੀ ਵਿੰਗ ਵਲੋਂ ਭੰਡਾਰੀ ਪੁਲ 'ਤੇ ਸੱਤ ਦਿਨਾਂ ਲਈ ਭੁੱਖ ਹੜਤਾਲ ਸ਼ੁਰੂ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਤਾਂ ਦਲਿਤ ਭਾਈਚਾਰੇ ਨਾਲ ਸਬੰਧਤ ਵਿਦਿਆਰਥੀਆਂ ਦੀ 50 ਕਰੋੜ ਦੀ ਸਕਾਲਸ਼ਿਪ ਹੀ ਹੜੱਪ ਲਈ ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਹੁਣ 'ਆਪ' ਵੱਲੋਂ ਸੱਤ ਦਿਨ ਦਾ ਧਰਨਾ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਕਾਂਗਰਸ ਵਿਧਾਇਕ ਡਾ ਰਾਜ ਕੁਮਾਰ ਵੇਰਕਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਕੇਂਦਰ ਸਰਕਾਰ ਖਿਲਾਫ ਦਿੱਲੀ 'ਚ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਪੰਜਾਬ ਦਦੇ ਲੋਕਾਂ ਨੇ ਵੋਟਾਂ ਪਾ ਕੇ ਸੂਬੇ 'ਚ ਕਾਂਗਰਸ ਸਰਕਾਰ ਬਣਾਈ ਹੈ ਤਾਂ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਗੱਲਬਾਤ ਕਰਨ। ਉਨ੍ਹਾਂ ਦਾ ਕਹਿਣਾ ਕਿ ਸੂਬੇ ਸਰਕਾਰ ਦੇ ਮੰਤਰੀ ਵਲੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ, ਜੋ ਕਦੇਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਿਸਾਨੀ ਮਸਲੇ ਨੂੰ ਸੁਲਝਾਉਣਾ ਪਾਰਟੀ, ਪੰਜਾਬ ਅਤੇ ਦੇਸ਼ ਲਈ ਜ਼ਰੂਰੀ ਹੈ: ਅਨਿਲ ਜੋਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.