ETV Bharat / city

ਹਰਦੀਪ ਪੁਰੀ ਤੇ ਰਵਨੀਤ ਬਿੱਟੂ ਖ਼ਿਲਾਫ਼ ਅਕਾਲੀ ਤੇ ਬਸਪਾ ਦਾ ਪ੍ਰਦਰਸ਼ਨ ਜਾਰੀ

author img

By

Published : Jun 21, 2021, 8:54 PM IST

ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ (Congress MP Ravneet Singh Bittu) ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ (Central Minister Hardeep Singh Puri) ਦਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਦੋਵੇਂ ਲੀਡਰਾਂ ਦੇ ਜਿਥੇ ਪਹਿਲਾਂ ਅਕਾਲੀ-ਬਸਪਾ ਵੱਲੋਂ ਪੁਤਲੇ ਫੂਕੇ ਕੇ ਵਿਰਧ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਅਕਾਲੀ-ਬਸਪਾ ਵੱਲੋਂ ਪ੍ਰਸ਼ਾਸਨ (Administration) ਨੂੰ ਇਨ੍ਹਾਂ ਦੋਵਾਂ ਲੀਡਰਾਂ ਖ਼ਿਲਾਫ਼ਾ ਮੰਗ ਪੱਤਰ ਸੌਂਪੇ ਜਾ ਰਹੇ ਹਨ। ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਤੇ ਬਸਪਾ ਦੇ ਹਲਕਾ ਪ੍ਰਧਾਨ ਰੌਬਿਟ ਮਸੀਹ ਪੱਛੀਆ ਦੀ ਅਗਵਾਈ ਹੇਠ ਐੱਸ.ਡੀ.ਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ

ਹਰਦੀਪ ਪੁਰੀ ਤੇ ਰਵਨੀਤ ਬਿੱਟੁ ਖ਼ਿਲਾਫ਼ ਅਕਾਲੀ ਤੇ ਬਸਪਾ ਦਾ ਪ੍ਰਦਰਸ਼ਨ ਜਾਰੀ

ਅਜਨਾਲਾ: ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਦਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਦੋਵੇਂ ਲੀਡਰਾਂ ਦੇ ਜਿਥੇ ਪਹਿਲਾਂ ਅਕਾਲੀ-ਬਸਪਾ ਵੱਲੋਂ ਪੁਤਲੇ ਫੂਕੇ ਕੇ ਵਿਰਧ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਅਕਾਲੀ-ਬਸਪਾ ਵੱਲੋਂ ਪ੍ਰਸ਼ਾਸਨ ਨੂੰ ਇਨ੍ਹਾਂ ਦੋਵਾਂ ਲੀਡਰਾਂ ਖ਼ਿਲਾਫ਼ਾ ਮੰਗ ਪੱਤਰ ਸੌਂਪੇ ਜਾ ਰਹੇ ਹਨ। ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਤੇ ਬਸਪਾ ਦੇ ਹਲਕਾ ਪ੍ਰਧਾਨ ਰੌਬਿਟ ਮਸੀਹ ਪੱਛੀਆ ਦੀ ਅਗਵਾਈ ਹੇਠ ਐੱਸ.ਡੀ.ਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ।

ਅਕਾਲੀ-ਬਸਪਾ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਇਨ੍ਹਾਂ ਦੋਵੇਂ ਲੀਡਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਅਕਾਲੀ ਆਗੂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ, ਕਿ ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਦੋਵੇਂ ਲੀਡਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨਹੀਂ ਕੀਤੀ, ਤਾਂ ਅਕਾਲੀ ਦਲ ਤੇ ਬਸਪਾ ਵੱਲੋਂ ਪੰਜਾਬ ਸਰਕਾਰ (Government of Punjab) ਤੇ ਪ੍ਰਸ਼ਾਸਨ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤੇ ਜਾਣਗੇ।

ਦਰਅਸਰ ਇਨ੍ਹਾਂ ਦੋਵਾਂ ਲੀਡਰਾਂ ਨੇ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਾਲੀ ਸੀਟ ‘ਤੇ ਇੱਕ ਵਿਵਾਦਤ ਬਿਆਨ ਦਿੱਤਾ ਸੀ। ਜਿਸ ਵਿੱਚ ਦਲਿਤ ਭਾਈਚਾਰੇ ਨੂੰ ਅਪਵਿੱਤਰ ਤੇ ਗੈਰ ਸਿੱਖ ਕਹਿ ਕੇ ਸੰਬੋਧਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੋਵਾਂ ਲੀਡਰਾਂ ਦਾ ਵੱਡੇ ਪੱਧਰ ‘ਤੇ ਵਿਰੋਧ ਹੋਇਆ ਸੀ। ਹਾਲਾਂਕਿ ਆਪਣੇ ਇਸ ਬਿਆਨ ‘ਤੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਮੁਆਫੀ ਮੰਗ ਲਈ ਗਈ ਸੀ।

ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ, ਕਿ ਭਾਜਪਾ ਅਤੇ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਧਰਮ ਅਤੇ ਜਾਤ ਵਿੱਚ ਵੰਡ ਕੇ ਆਮ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ:ਸਾਂਸਦ ਰਵਨੀਤ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਪੂਰੀ ‘ਤੇ ਹੋਵੇ ਕਨੂੰਨੀ ਕਾਰਵਾਈ- ਭੁੱਲੇਵਾਲ ਰਾਠਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.