ETV Bharat / city

ਅੰਮ੍ਰਿਤਸਰ ਪੁਲਿਸ ਨੇ ਕੀਤੀ ਬੱਸ ਸਟੈਂਡ ਵਿੱਚ ਅਚਨਚੇਤ ਚੈਕਿੰਗ

author img

By

Published : Nov 22, 2021, 5:16 PM IST

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਿਦਾਇਤਾਂ ਸੰਬੰਧੀ ਪੁਲਿਸ ਦੇ ਏ.ਸੀ.ਪੀ ਸੰਜੀਵ ਕੁਮਾਰ ਵੱਲੋਂ ਆਪਣੀ ਪੁਲਿਸ ਟੀਮ ਦੇ ਨਾਲ ਮਿਲ ਕੇ ਅੰਮ੍ਰਿਤਸਰ ਦੇ ਅੰਤਰਰਾਜੀ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ। ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਅੰਮ੍ਰਿਤਸਰ ਪੁਲਿਸ ਨੇ ਕੀਤੀ ਬੱਸ ਸਟੈਂਡ ਵਿੱਚ ਅਚਨਚੇਤ ਚੈਕਿੰਗ
ਅੰਮ੍ਰਿਤਸਰ ਪੁਲਿਸ ਨੇ ਕੀਤੀ ਬੱਸ ਸਟੈਂਡ ਵਿੱਚ ਅਚਨਚੇਤ ਚੈਕਿੰਗ

ਅੰਮ੍ਰਿਤਸਰ: ਆਏ ਦਿਨ ਅਣਸੁਖਾਵੀਆਂ ਘਟਨਾ ਵਾਪਰਦੀਆਂ ਰਹਿੰਦੀਆਂ ਹਨ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਥਾਂ ਥਾਂ 'ਤੇ ਨਾਕਾਬੰਦੀ ਕਰਕੇ ਤਲਾਸ਼ੀ ਕਰ ਰਹੀ ਹੈ। ਇਸ ਤਹਿਤ ਹੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ (Commissioner of Police Amritsar) ਦੀਆਂ ਹਿਦਾਇਤਾਂ ਸੰਬੰਧੀ ਪੁਲਿਸ ਦੇ ਏ.ਸੀ.ਪੀ ਸੰਜੀਵ ਕੁਮਾਰ (Police ACP Sanjeev Kumar) ਵੱਲੋਂ ਆਪਣੀ ਪੁਲਿਸ ਟੀਮ ਦੇ ਨਾਲ ਮਿਲ ਕੇ ਅੰਮ੍ਰਿਤਸਰ ਦੇ ਅੰਤਰਰਾਜੀ ਬੱਸ ਸਟੈਂਡ (Amritsar Interstate Bus Stand) ਦੀ ਅਚਨਚੇਤ ਚੈਕਿੰਗ ਕੀਤੀ ਗਈ। ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਕਿਸੇ ਵੀ ਤਰ੍ਹਾਂ ਦੇ ਲਾਵਾਰਿਸ ਸਮਾਨ ਸੰਬੰਧੀ ਪੁਲਿਸ ਨੂੰ ਇਤਲਾਹ ਦੇਣ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਗੱਲਬਾਤ ਕਰਦਿਆਂ ਏ.ਸੀ.ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਾਨਯੋਗ ਕਮਿਸ਼ਨਰ ਅੰਮ੍ਰਿਤਸਰ ਦੇ ਆਦੇਸ਼ਾਂ ਅਨੁਸਾਰ ਅਸੀਂ ਅੱਜ(ਸੋਮਵਾਰ) ਅੰਮ੍ਰਿਤਸਰ ਦੇ ਭੀੜ ਭੜੱਕੇ ਵਾਲੇ ਇਲਾਕੇ ਜਿਵੇਂ ਕਿ ਬੱਸ ਸਟੈਂਡ ਵਿੱਚ ਅਚਾਨਕ ਚੈਕਿੰਗ (Sudden check in bus stand) ਕਰ ਰਹੇ ਹਾਂ।

ਸ਼ਹਿਰਵਾਸੀਆਂ ਨੂੰ ਸੁਰੱਖਿਅਤ ਰਹਿਣ ਦੇ ਨੁਕਤੇ ਦਿੱਤੇ ਹਨ, ਤਾ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਨੂੰ ਅਸੀਂ ਹਿਦਾਇਤ ਵੀ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੇ ਲਾਵਾਰਿਸ ਪਏ ਸਮਾਨ ਨੂੰ ਛੇੜਿਆ ਨਾ ਜਾਵੇ, ਸਗੋਂ ਇਸ ਸੰਬੰਧੀ ਪੁਲਿਸ ਨੂੰ ਇਤਲਾਹ ਦੇਣ ਤਾਂ ਜੋ ਮੌਕਾ ਰਹਿੰਦਿਆਂ ਪੁਲਿਸ ਪ੍ਰਸ਼ਾਸ਼ਨ ਬਣਦੀ ਕਾਰਵਾਈ ਅਮਲ ਵਿੱਚ ਲਿਆ ਸਕੇ।

ਇਹ ਵੀ ਪੜ੍ਹੋ:ਪਠਾਨਕੋਟ ਗ੍ਰੇਨੇਡ ਹਮਲਾ: ਇਸ ਰਸਤੇ ਤੋਂ ਦਾਖਲ ਹੋਏ ਸਨ ਹਮਲਾਵਰ

ETV Bharat Logo

Copyright © 2024 Ushodaya Enterprises Pvt. Ltd., All Rights Reserved.