ETV Bharat / city

Covid vaccine: SGPC ਹਰ ਮੁਸ਼ਕਿਲ ਦੀ ਘੜੀ ’ਚ ਸੰਗਤ ਦੀ ਲਈ ਹਾਜ਼ਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਪਲਾਜਾ ਦੇ ਬਾਹਰ ਸੰਗਤਾਂ ਲਈ ਫ੍ਰੀ ਕੋਵਿਡ ਵੈਕਸੀਨ (Covid vaccine) ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ’ਤੇ ਸਵਾਲ ਖੜੇ ਕਰਦੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਨਾਲ ਨਜਿੱਠਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ।

SGPC ਹਰ ਮੁਸ਼ਕਿਲ ਦੀ ਘੜੀ ’ਚ ਸੰਗਤ ਦੀ ਲਈ ਹਾਜ਼ਰ

author img

By

Published : May 29, 2021, 9:28 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਹਰ ਮੁਸ਼ਕਿਲ ਦੀ ਘੜੀ ਵਿਖੇ ਅਗਾਂਹ ਵੱਧ ਸੰਗਤਾਂ ਦੀ ਮਦਦ ਲਈ ਅੱਗੇ ਆਉਂਦੀ ਹੈ। ਕੋਰੋਨਾ ਮਹਾਂਮਾਰੀ ਦੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਲੋਕਾਂ ਦੀ ਮਦਦ ਲਈ ਜਿਥੇ ਕੋਵਿਡ ਸੈਂਟਰ ਬਣਾਏ ਗਏ ਹਨ ਉਥੇ ਹੀ ਹੁਣ ਕੋਵਿਡ ਵੈਕਸੀਨ (Covid vaccine) ਦਾ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਹਮੇਸ਼ਾ ਹੀ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਰਹਿੰਦੀ ਹੈ, ਅਤੇ ਮੌਜ਼ੂਦਾ ਕੋਰੋਨਾ ਮਹਾਂਮਾਰੀ ਦੌਰਾਨ ਵੀ ਲਗਾਤਾਰ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।

SGPC ਹਰ ਮੁਸ਼ਕਿਲ ਦੀ ਘੜੀ ’ਚ ਸੰਗਤ ਦੀ ਲਈ ਹਾਜ਼ਰ

ਇਹ ਵੀ ਪੜੋ: ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਮਾਨਵਤਾ ਦੀ ਸੇਵਾ ’ਚ ਪਾਇਆ ਜਾ ਰਿਹਾ ਯੋਗਦਾਨ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪੰਜਾਬ ਅੰਦਰ 8 ਕੋਵਿਡ ਸੈਂਟਰ ਬਣਾਏ ਗਏ ਹਨ। ਇਸ ਕਾਰਜ ਲਈ ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ 53 ਲੱਖ ਰੁਪਏ ਖਰਚੇ ਗਏ ਹਨ ਜੋ ਕਿ ਲੋਕਾਂ ਦੀ ਮੁਫ਼ਤ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਦਾ ਲਾਭ ਲੈਣ ਲਈ ਆਪਣੇ ਅਧਾਰ ਕਾਰਡ ਲੈ ਕੇ ਟੀਕਾ (Covid vaccine) ਲਵਾਈਆ ਜਾ ਸਕਦਾ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਅਮਰੀਕਾ ਤੋਂ ਫ਼ਾਈਜਰ ਵੈਕਸੀਨ (Covid vaccine) ਲਈ ਸਰਕਾਰ ਨੂੰ ਵੀ ਕਿਹਾ ਗਿਆ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਬੀਬੀ ਜਗੀਰ ਕੌਰ ਨੇ ਪੰਜਾਬ ਦੀ ਸਰਕਾਰ ’ਤੇ ਸਵਾਲ ਖੜੇ ਕਰਦੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਨਾਲ ਨਜਿੱਠਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਦਾ ਨਤੀਜਾ ਇਹ ਕੀ ਲੋਕ ਵੱਡੀ ਪੱਧਰ ’ਤੇ ਮਹਾਂਮਾਰੀ ਦੀ ਲਪੇਟ ਵਿੱਚ ਆ ਰਹੇ ਹਨ।

ਇਹ ਵੀ ਪੜੋ: ਪੱਕੇ ਡਾਕਟਰ ਦੀ ਉਡੀਕ ਕਰ ਰਿਹਾ ਪਿੰਡ ਘੱਗਾ ਦਾ ਹੈਲਥ ਸੈਂਟਰ

ETV Bharat Logo

Copyright © 2024 Ushodaya Enterprises Pvt. Ltd., All Rights Reserved.