ETV Bharat / city

ਪੰਜਾਬ ਫੇਰੀ ’ਤੇ ਰਾਹੁਲ ਗਾਂਧੀ: ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

author img

By

Published : Jan 27, 2022, 10:54 AM IST

ਪੰਜਾਬ ਦੌਰੇ ਦੇ ਦੌਰਾਨ ਰਾਹੁਲ ਗਾਂਧੀ 117 ਕਾਂਗਰਸ ਉਮੀਦਵਾਰਾਂ ਦੇ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਪ੍ਰੋਗਰਾਮ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ, ਇਸ ਤੋਂ ਬਾਅਦ ਉਹ ਦੁਰਗਿਆਣਾ ਤੀਰਥ ਤੋਂ ਬਾਅਦ ਰਾਮਤੀਰਥ ਵਾਲਮੀਕੀ ਤੇ ਮੱਥਾ ਟੇਕਣਗੇ।

ਪੰਜਾਬ ਫੇਰੀ ’ਤੇ ਰਾਹੁਲ ਗਾਂਧੀ
ਪੰਜਾਬ ਫੇਰੀ ’ਤੇ ਰਾਹੁਲ ਗਾਂਧੀ

ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਇਨ੍ਹਾਂ ਚੋਣਾਂ ਨੂੰ ਹੁਣ ਕੁਝ ਹੀ ਸਮਾਂ ਰਹਿ ਗਿਆ ਹੈ। ਜਿਸ ਦੇ ਚੱਲਦੇ ਸਿਆਸੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਅੱਜ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਪੰਜਾਬ ਦੌਰੇ ਤੇ ਆਉਣ ਵਾਲੇ ਹਨ।

ਪੰਜਾਬ ਫੇਰੀ ’ਤੇ ਰਾਹੁਲ ਗਾਂਧੀ

ਪੰਜਾਬ ਦੌਰੇ ਦੇ ਦੌਰਾਨ ਰਾਹੁਲ ਗਾਂਧੀ 117 ਕਾਂਗਰਸ ਉਮੀਦਵਾਰਾਂ ਦੇ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਪ੍ਰੋਗਰਾਮ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ, ਇਸ ਤੋਂ ਬਾਅਦ ਉਹ ਦੁਰਗਿਆਣਾ ਤੀਰਥ ਤੋਂ ਬਾਅਦ ਰਾਮਤੀਰਥ ਵਾਲਮੀਕੀ ਤੇ ਮੱਥਾ ਟੇਕਣਗੇ ਇਸ ਤੋਂ ਉਪਰੰਤ ਜਲੰਧਰ ਵਿਖੇ ਵਰਤੋਂ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਨਾਲ ਰੂਬਰੂ ਹੋਣਗੇ।

ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਉਹ ਰਾਹੁਲ ਗਾਂਧੀ ਦੇ ਸਵਾਗਤ ਲਈ ਪਹੁੰਚੇ ਹਨ। ਪੰਜਾਬ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਕੋਈ ਕਾਟੋ ਕਲੇਸ਼ ਨੇ ਮਾੜਾ ਮੋਟਾ ਮਨ ਮੁਟਾਅ ਜ਼ਰੂਰ ਹੁੰਦਾ ਹੈ। ਉਹ ਹਰੇਕ ਪਾਰਟੀ ਵਿੱਚ ਹੁੰਦਾ ਹੈ, ਕਾਂਗਰਸ ਦਾ ਆਪਣਾ ਮੈਨੀਫੈਸਟੋ ਅਤੇ ਕਾਂਗਰਸ ਆਪਣੇ ਮੈਨੀਫੈਸਟੋ ਦੇ ਆਧਾਰ ’ਤੇ ਹੀ ਚਲਦੀ ਹੈ।

ਨਵਜੋਤ ਸਿੰਘ ਸਿੱਧੂ ਤੇ ਮਜੀਠੀਆ ਦੀ ਗੱਲਬਾਤ ਕਰਦੇ ਹੋਏ ਜੁਗਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਡੀ ਲੀਡ ਨਾਲ ਜਿੱਤਣਗੇ। ਲੋਕ ਕਾਂਗਰਸ ਨੂੰ ਪਿਆਰ ਕਰਦੇ ਹਨ ਤੇ ਨਵਜੋਤ ਸਿੰਘ ਸਿੱਧੂ ਉਸ ਹਲਕੇ ਦੇ ਉਮੀਦਵਾਰ ਹਨ ਜਿੱਥੇ ਦੇ ਲੋਕ ਕਾਂਗਰਸ ਨੂੰ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਜੋ ਤਿੰਨ ਮਹੀਨਿਆਂ ਚ ਕੰਮ ਕਰ ਦਿੱਤੇ ਹਨ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਅਤੇ ਬਹੁਤ ਜਲਦ ਵੀ ਕਾਂਗਰਸ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨ ਦੇਵੇਗੀ।

ਇਹ ਵੀ ਪੜੋ: ਰਾਹੁਲ ਗਾਂਧੀ ਦਾ ਪੰਜਾਬ ਦੌਰਾ, ਅੱਜ ਜਲੰਧਰ ਵਿਖੇ ਕਰਨਗੇ ਵਰਚੁਅਲ ਰੈਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.