ETV Bharat / city

ਪਿਛਲੇ 24 ਘੰਟਿਆਂ 'ਚ 3003 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 53 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 3003 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 53 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 79 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 7609 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 3003 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 53 ਮੌਤਾਂ

author img

By

Published : Apr 14, 2021, 6:44 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3003 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 53 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 79 ਹਜ਼ਾਰ ਤੋਂ ਪਾਰ ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,79,203 ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7609 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 33 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਰਾਹਤ ਦੀ ਗੱਲ ਹੈ ਕਿ 2,43,410 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 28184 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.