ਅੰਮ੍ਰਿਤਸਰ: ਸਮੂਹ ਜਗਤ ਦੇ ਹਿਰਦੇ ਨੂੰ ਉਸ ਸਮੇਂ ਠੇਸ ਪਹੁੰਚੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ
ਹਰ ਪਾਸੇ ਹੋ ਰਹੀ ਹੈ ਨਿਖੇਧੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਵਾਪਰੀ ਘਟਨਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ ਤੇ ਮਾਮਲੇ ਵਿੱਚ ਜਲਦ ਤੋਂ ਜਲਦ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਨਸਾਫ ਮਿਲ ਸਕੇ ਤੇ ਇਸ ਪਿੱਛੇ ਕਿਸ ਦਾ ਹੱਥ ਹੈ ਉਸ ਬਾਰੇ ਪਤਾ ਲੱਗ ਸਕੇ।
ਮਾਮਲਾ ਦਰਜ
ਪੁਲਿਸ ਨੇ ਆਈਪੀਐਸ ਧਾਰਾ 295 ਏ ਅਤੇ ਆਈਪੀਐਸ ਧਾਰਾ 307 ਤਹਿਤ ਅਣਪਛਾਣੇ ਵਿਅਕਤੀ ’ਤੇ ਮਾਮਲਾ ਦਰਜ ਕਰ ਲਿਆ ਹੈ।
ਸੁਰੱਖਿਆ ’ਚ ਵਾਧਾ
ਬੇਅਦਬੀ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏਸੀਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਕੱਲ੍ਹ ਦੀ ਘਟਨਾ ਤੋਂ ਬਾਅਦ ਅਸੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਵੀਕਐਂਡ 'ਤੇ ਬਹੁਤ ਸਾਰੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਥਿਤੀ ਸ਼ਾਂਤੀਪੂਰਨ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
-
Amritsar, Punjab | After yesterday's incident, we have made security arrangements here (at Golden Temple). Many Sangats come on weekends... although the situation is peaceful: ACP Sanjeev Kumar https://t.co/k5YiyGF9V2 pic.twitter.com/YQoQ7UQZyX
— ANI (@ANI) December 19, 2021 " class="align-text-top noRightClick twitterSection" data="
">Amritsar, Punjab | After yesterday's incident, we have made security arrangements here (at Golden Temple). Many Sangats come on weekends... although the situation is peaceful: ACP Sanjeev Kumar https://t.co/k5YiyGF9V2 pic.twitter.com/YQoQ7UQZyX
— ANI (@ANI) December 19, 2021Amritsar, Punjab | After yesterday's incident, we have made security arrangements here (at Golden Temple). Many Sangats come on weekends... although the situation is peaceful: ACP Sanjeev Kumar https://t.co/k5YiyGF9V2 pic.twitter.com/YQoQ7UQZyX
— ANI (@ANI) December 19, 2021
ਕੇਂਦਰੀ ਗ੍ਰਹਿ ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ
ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ (BJP leader Manjinder Singh Sirsa) ਨੇ ਸ੍ਰੀ ਅੰਮ੍ਰਿਤਸਰ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (Disrespect of Sri Guru Granth Sahib Ji) ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੋ ਰਹੀਆਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਦਾ ਵੀ ਭਰੋਸਾ ਦਿੱਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ (desecrate Golden Temple) ਦੀ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਇਕ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸਦੀ ਜਾਂਚ ਕੇਂਦਰ ਕਿਸੇ ਵੱਡੀ ਏਜੰਸੀ ਤੋਂ ਕਰਵਾਏ। ਉਨ੍ਹਾਂ ਨੇ ਕਿਹਾ ਹੈ ਕਿ ਇਹ ਬਹੁਤ ਹੀ ਦੁੱਖ ਦਾਇਕ ਘਟਨਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਵਿਚ ਕੋਈ ਵੱਡੀ ਸਾਜਿਸ਼ ਹੋ ਸਕਦੀ ਹੈ ਅਤੇ ਇਸ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ।
ਐਸਜੀਪੀਸੀ ਪ੍ਰਧਾਨ ਦਾ ਬਿਆਨ
ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ ਮਾਮਲੇ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਕਾਰਨ ਸਿੱਖ ਜਗਤ ਵਿੱਚ ਰੋਸ ਹੈ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ, ਕਿਉਂਕਿ ਇਹ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਹੈ। ਇਸ ਦੇ ਨਾਲ ਧਾਮੀ ਨੇ ਕਿਹਾ ਕਿ ਐਸਜੀਪੀਸੀ ਦੇ ਸੇਵਕਾਂ ਨੇ ਬਹੁਤ ਵਧੀਆਂ ਜ਼ਿੰਮੇਵਾਰੀ ਨਿਭਾਈ ਹੈ ਜਿਸ ਕਾਰਨ ਬੇਅਦਬੀ ਦੀ ਘਟਨਾ ਹੋਣੋ ਬਚ ਗਈ। ਉਹਨਾਂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਇਸ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ।
ਪੰਜਾਬ ਸਰਕਾਰ ਵੱਲੋਂ ਨਿਖੇਧੀ
ਮਾਮਲੇ ਵਿੱਚ ਪੰਜਾਬ ਸਰਕਾਰ ਨੇ ਨਿਖੇਧੀ ਕੀਤੀ ਹੈ ਤੇ ਜਲਦ ਤੋਂ ਜਲਦ ਜਾਂਚ ਕਰਨ ਦੀ ਗੱਲ ਕਹੀ ਗਈ ਹੈ।
-
CM @CharanjitChanni strongly condemned the most unfortunate and heinous act to attempt sacrilege of Sri Guru Granth Sahib in the sanctum sanctorum of Sri Harimandir Sahib during the path of Sri Rehras Sahib.
— CMO Punjab (@CMOPb) December 18, 2021 " class="align-text-top noRightClick twitterSection" data="
(1/3)
">CM @CharanjitChanni strongly condemned the most unfortunate and heinous act to attempt sacrilege of Sri Guru Granth Sahib in the sanctum sanctorum of Sri Harimandir Sahib during the path of Sri Rehras Sahib.
— CMO Punjab (@CMOPb) December 18, 2021
(1/3)CM @CharanjitChanni strongly condemned the most unfortunate and heinous act to attempt sacrilege of Sri Guru Granth Sahib in the sanctum sanctorum of Sri Harimandir Sahib during the path of Sri Rehras Sahib.
— CMO Punjab (@CMOPb) December 18, 2021
(1/3)
-
CM also called up SGPC President and assured his government’s full support and cooperation to get into the bottom of the case.
— CMO Punjab (@CMOPb) December 18, 2021 " class="align-text-top noRightClick twitterSection" data="
(3/3)
">CM also called up SGPC President and assured his government’s full support and cooperation to get into the bottom of the case.
— CMO Punjab (@CMOPb) December 18, 2021
(3/3)CM also called up SGPC President and assured his government’s full support and cooperation to get into the bottom of the case.
— CMO Punjab (@CMOPb) December 18, 2021
(3/3)
ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ
-
Atrocious and horrific incident at Sri Darbar Sahib to commit sacriledge. Unpardonable and shocking attempt to vitiate Punjab's peace and harmony. Those behind this would be exposed and brought to justice.
— Amarinder Singh Raja (@RajaBrar_INC) December 18, 2021 " class="align-text-top noRightClick twitterSection" data="
Satnam Shri Waheguru pic.twitter.com/BBgKaEceWa
">Atrocious and horrific incident at Sri Darbar Sahib to commit sacriledge. Unpardonable and shocking attempt to vitiate Punjab's peace and harmony. Those behind this would be exposed and brought to justice.
— Amarinder Singh Raja (@RajaBrar_INC) December 18, 2021
Satnam Shri Waheguru pic.twitter.com/BBgKaEceWaAtrocious and horrific incident at Sri Darbar Sahib to commit sacriledge. Unpardonable and shocking attempt to vitiate Punjab's peace and harmony. Those behind this would be exposed and brought to justice.
— Amarinder Singh Raja (@RajaBrar_INC) December 18, 2021
Satnam Shri Waheguru pic.twitter.com/BBgKaEceWa
ਭਾਜਪਾ ਵੱਲੋਂ ਨਿੰਦਾ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
-
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
— Ashwani Sharma (@AshwaniSBJP) December 18, 2021 " class="align-text-top noRightClick twitterSection" data="
">ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
— Ashwani Sharma (@AshwaniSBJP) December 18, 2021ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
— Ashwani Sharma (@AshwaniSBJP) December 18, 2021
ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਨਿਖੇਧੀ
-
Strongly condemn the horrific incident of attempted sacrilege of Sri Guru Granth Sahib Ji at Darbar Sahib.
— Capt.Amarinder Singh (@capt_amarinder) December 18, 2021 " class="align-text-top noRightClick twitterSection" data="
Govt must get to the bottom of what led this man to act in such a despicable manner!
">Strongly condemn the horrific incident of attempted sacrilege of Sri Guru Granth Sahib Ji at Darbar Sahib.
— Capt.Amarinder Singh (@capt_amarinder) December 18, 2021
Govt must get to the bottom of what led this man to act in such a despicable manner!Strongly condemn the horrific incident of attempted sacrilege of Sri Guru Granth Sahib Ji at Darbar Sahib.
— Capt.Amarinder Singh (@capt_amarinder) December 18, 2021
Govt must get to the bottom of what led this man to act in such a despicable manner!
ਇਸ ਤਰ੍ਹਾਂ ਵਾਪਰੀ ਘਟਨਾ
ਦਰਾਅਸਰ ਇਸ ਮੰਦਭਾਗੀ ਘਟਨਾ (Sikh holy place desecrated) ਨੂੰ ਅੰਜ਼ਾਮ ਇੱਕ ਨੌਜਵਾਨ ਵੱਲੋਂ ਦਿੱਤੀ ਗਿਆ ਹੈ, ਜਿਸ ਦੀ ਮੌਤ (man dead in Golden temple) ਵੀ ਹੋ ਗਈ ਹੈ। ਘਟਨਾ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ ਤੇ ਨੌਜਵਾਨ ਨੂੰ ਜੰਗਲੇ ਤੋਂ ਬਾਹਰ ਸੁੱਟ ਦਿੱਤਾ ਗਿਆ।
ਇਸ ਤੋਂ ਮਗਰੋਂ ਗੁਸਾਈ ਭੀੜ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਕੁੱਟ ਕੁੱਟ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਮਗਰੋਂ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜੇ ’ਚ ਲੈ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: Desecrate: ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼