ETV Bharat / city

ਨਸ਼ੇ ਦੀ ਹਾਲਤ 'ਚ ਕਾਰ ਚਾਲਕ ਨੇ ਆਟੋ ਨੂੰ ਮਾਰੀ ਟੱਕਰ, 3 ਫੱਟੜ - ਕਾਰ ਨੇ ਆਟੋ ਨੂੰ ਮਾਰੀ ਟੱਕਰ

ਅੰਮ੍ਰਿਤਸਰ ਵਿੱਚ ਨਸ਼ੇ ਦੀ ਹਾਲਤ 'ਚ ਇੱਕ ਕਾਰ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਆਟੋ ਸਵਾਰ 3 ਲੋਕ ਫੱਟੜ ਹੋ ਗਏ ਹਨ। ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਚਾਲਕ ਨੂੰ ਹਿਰਾਸਤ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
author img

By

Published : Jul 26, 2019, 5:28 PM IST

ਅੰਮ੍ਰਿਤਸਰ: ਸ਼ਹਿਰ ਦੇ ਛੇਹਰਟਾ ਇਲਾਕੇ 'ਚ ਇੱਕ ਕਾਰ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਸ ਹਾਦਸੇ 'ਚ 3 ਲੋਕ ਫੱਟੜ ਹੋ ਗਏ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ, ਜਿੱਥੇ 1 ਆਟੋ ਸਵਾਰ ਜ਼ਖ਼ਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪੰਹੁਚੀ ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕਾਰ ਚਾਲਕ ਨਸ਼ੇ ਦੀ ਹਾਲਤ 'ਚ ਗੱਡੀ ਚਲਾ ਰਿਹਾ ਸੀ।

ਵੀਡੀਓ

ਇਹ ਵੀ ਪੜੋ- ਨਸ਼ਾ ਤਸਕਰਾ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਵਿੱਢੀ ਮੁਹਿੰਮ

ਇਸ ਹਾਦਸੇ 'ਚ ਜ਼ਖ਼ਮੀ ਮਹਿਲਾ ਨੇ ਦੱਸਿਆ ਕਿ ਕਾਰ ਡਰਾਈਵਰ ਸ਼ਰਾਬੀ ਸੀ ਤੇ ਉਸ ਨੇ ਨਸ਼ੇ ਦੀ ਹਾਲਤ 'ਚ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਆਟੋ ਸਵਾਰ 3 ਲੋਕ ਜ਼ਖ਼ਮੀ ਹੋ ਗਏ ਹਨ। ਪੱਤਰਕਾਰਾਂ ਨੇ ਹਾਦਸੇ ਤੋਂ ਬਾਅਦ ਜਦ ਕਾਰ ਚਾਲਕ ਨਾਲ ਗੱਲ ਕਰਨੀ ਚਾਹੀ ਤਾਂ ਉਹ ਉਸ ਵੇਲ੍ਹੇ ਨਸ਼ੇ 'ਚ ਸੀ। ਚਾਲਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਕੋਈ ਸ਼ਰਾਬ ਨਹੀਂ ਪੀਤੀ ਹੈ।

ਇਸ ਮਾਮਲੇ 'ਚ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੱਡੀ ਵਾਲੇ ਨੇ ਸ਼ਰਾਬ ਪੀਤੀ ਹੋਈ ਹੈ ਤੇ ਉਸ ਨੇ ਨਸ਼ੇ ਦੀ ਹਾਲਤ 'ਚ ਆਟੋ ਨੂੰ ਟੱਕਰ ਮਾਰੀ ਹੈ, ਜਿਸ ਨਾਲ ਹਾਦਸੇ 'ਚ 3 ਲੋਕ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲਕ ਨੂੰ ਕਾਬੂ ਕਰ ਮੈਡੀਕਲ ਲਈ ਭੇਜ ਦਿੱਤਾ ਗਿਆ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡਿਅਮ 'ਚ ਲੱਗੀ ਅੱਗ

Intro:ਅੰਮ੍ਰਿਤਸਰ ਵਿਚ ਸ਼ਰਾਬੀ ਡਰਾਈਵਰ ਨੇ ਕੀਤਾ ਤਿਨ ਲੋਕਾਂ ਨੂੰ ਜਖਮੀ
ਸ਼ਰਾਬੀ ਹਾਲਤ ਵਿਚ ਕਿਹੰਦਾ ਨਹੀਂ ਹੋਇਆ ਕੋਈ ਐਕਸੀਡੈਂਟ
ਐਂਕਰ: ਅੰਮ੍ਰਿਤਸਰ ਵਿਚ ਇਕ ਸ਼ਰਾਬੀ ਡਰਾਈਵਰ ਨੇ ਇਕ ਆਟੋ ਨੂੰ ਟੱਕਰ ਮਾਰ ਕੇ ਤਿੰਨ ਲੋਕਾਂ ਨੂੰ ਜਖਮੀ ਕਰ ਦਿੱਤਾ ਗੱਡੀ ਦਾ ਡਰਾਈਵਰ ਦਾ ਕਿਹਨਾਂ ਹੈ ਕਿ ਉਸਨੇ ਸ਼ਰਾਬ ਨਹੀਂ ਪੀਤੀ , ਪਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤੁਸੀਂ ਵੇਖ ਸਕਦੇ ਹੋ ਡਰਾਈਵਰ ਨੇ ਸ਼ਰਾਬ ਪੀਤੀ ਹੈ ਕੇ ਨਹੀਂ Body:ਵੀ/ਓ..... ਅੰਮ੍ਰਿਤਸਰ ਦੇ ਛੇਹਰਟਾ ਇਲਾਕਾ ਵਿਚ ਇਕ ਸ਼ਰਾਬੀ ਡਰਾਈਵਰ ਨੇ ਇਕ ਆਟੋ ਨੂੰ ਟੱਕਰ ਮਾਰ ਕੇ ਤਿੰਨ ਲੋਕਾਂ ਨੂੰ ਜਖਮੀ ਕਰ ਦਿੱਤਾ ਹੈ ਜਖਮੀ ਲੋਕਾਂ ਨੂੰ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ ਜਿਥੇ ਇਕ ਦੀ ਹਲਾਤ ਨਾਜ਼ੁਕ ਹੈ ਜਖਮੀ ਦਾ ਕਿਹਨਾਂ ਸੀ ਕਿ ਡਰਾਈਵਰ ਸ਼ਰਾਬੀ ਸੀ ਜਿਸਨੇ ਆਟੋ ਨੂੰ ਟੱਕਰ ਮਾਰ ਦਿੱਤੀ
ਬਾਈਟ : ਜਖਮੀ
ਬਾਈਟ : ਜਖਮੀ Conclusion:ਦੂਜੇ ਪਾਸੇ ਪੁਲਿਸ ਨੇ ਮੌਕੇ ਤੇ ਜਾ ਕੇ ਜਾਂਚ ਸ਼ੁਰੂ ਕੀਤੀ ਯੁਵਕ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ
ਬਾਈਟ : ਜਾਂਚ ਅਧਿਕਾਰੀ
ਵੀ/ਓ... ਸ਼ਰਾਬੀ ਡਰਾਈਵਰ ਦਾ ਕਿਹਨਾਂ ਹੈ ਕਿ ਉਸਨੇ ਸ਼ਰਾਬ ਨਹੀਂ ਪੀਤੀ ਪਰ ਉਸਦੀਆਂ ਗੱਲਾਂ ਤੋਂ ਸਾਫ ਪਤਾ ਚਲਦਾ ਹੈ ਕਿ ਉਸ ਨੇ ਕੀਨੀ ਸ਼ਰਾਬ ਪੀਤੀ ਹੈ
ਬਾਈਟ : ਸ਼ਰਾਬੀ ਡਰਾਈਵਰ
ETV Bharat Logo

Copyright © 2025 Ushodaya Enterprises Pvt. Ltd., All Rights Reserved.