ETV Bharat / city

ਕਿਸਾਨਾਂ ਨੇ ਮਨਾਇਆ ਕਾਲਾ ਦਿਵਸ - ਮੋਟਰਸਾਈਕਲ ਰੈਲੀ

ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਜ਼ਾਦੀ ਦਿਵਸ (Independence Day) ਨੂੰ ਕਾਲਾ ਦਿਵਸ ਵਜੋਂ ਮਨਾਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।

ਕਿਸਾਨਾਂ ਨੇ ਮਨਾਇਆ ਕਾਲਾ ਦਿਵਸ
ਕਿਸਾਨਾਂ ਨੇ ਮਨਾਇਆ ਕਾਲਾ ਦਿਵਸ
author img

By

Published : Aug 15, 2021, 2:09 PM IST

ਅੰਮ੍ਰਿਤਸਰ: ਦੇਸ਼ ਭਰ ਵਿੱਚ ਆਜ਼ਾਦੀ ਦਿਵਸ (Independence Day) ਮਨਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਕਿਸਾਨਾਂ ਵਜੋਂ ਅੰਮ੍ਰਿਤਸਰ ਦੇ ਇੰਡੀਆ ਗੇਟ ਤੋਂ ਲੈ ਕੇ ਬਿਆਸ ਦਰਿਆ ਦੇ ਪੁਲ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ (Agricultural black law) ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸਾਡੇ ਲਈ ਆਜ਼ਾਦੀ ਦਿਵਸ ਨਹੀ ਸਗੋਂ ਕਾਲਾ ਦਿਵਸ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਆਪਣੇ ਆਪਣੇ ਜ਼ਿਲ੍ਹੇ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨਾਂ ਨੇ ਮਨਾਇਆ ਕਾਲਾ ਦਿਵਸ

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਆਜ਼ਾਦੀ ਦਿਵਸ ਨੂੰ ਕਾਲਾ ਦਿਵਸ ਵਜੋਂ ਹੀ ਮਨਾਇਆ ਜਾਵੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

ਇਹ ਵੀ ਪੜੋ:ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.