ETV Bharat / city

ਪੁੱਤ ਦੇ ਕਤਲ ਦਾ ਬਦਲਾ ਲੈਣ ਲਈ ਸਹੁਰੇ ਨੇ ਕੀਤਾ ਸੀ ਨੂੰਹ ਉੱਤੇ ਹਮਲਾ - ਪੁੱਤ ਦੇ ਕਤਲ ਦਾ ਬਦਲਾ

ਅੰਮ੍ਰਿਤਸਰ ਦੀ ਕਚਿਹਰੀ ਵਿਖੇ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਵੱਲੋਂ ਇੱਕ ਮਹਿਲਾ ਉੱਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਵਿਅਕਤੀ ਨੇ ਆਪਣੀ ਪੁੱਤ ਦੀ ਮੌਤ ਦਾ ਬਦਲਾ ਲੈਣ ਦੇ ਲਈ ਮਹਿਲਾ ਉੱਤੇ ਹਮਲਾ ਕੀਤਾ ਸੀ। ਫਿਲਹਾਲ ਉਨ੍ਹਾਂ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

father in law attacked on daughter in law
ਕਤਲ ਦਾ ਬਦਲਾ ਲੈਣ ਲਈ ਸਹੁਰੇ ਨੇ ਕੀਤਾ ਨੂੰਹ ਉੱਤੇ ਹਮਲਾ
author img

By

Published : Oct 6, 2022, 5:41 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਕਚਹਿਰੀ ਵਿਚ ਇਕ ਕੁੜੀ ਉਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਬਹੁਤ ਸਾਰੀਆਂ ਅਫਵਾਹਾਂ ਸਾਹਮਣੇ ਆਈਆਂ ਕਿ ਜਿਸ ਕੁੜੀ ਉੱਤੇ ਹਮਲਾ ਕੀਤਾ ਗਿਆ ਸੀ ਉਸ ਦੀ ਮੌਤ ਹੋ ਚੁੱਕੀ ਹੈ ਪਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਕੁੜੀ ਹਜ਼ੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਉਹ ਖ਼ਤਰੇ ਚੋਂ ਬਾਹਰ ਹੈ, ਹਾਲਾਂਕਿ ਜਿਸ ਵਿਅਕਤੀ ਵੱਲੋਂ ਉਸ ਤੇ ਹਮਲਾ ਕੀਤਾ ਗਿਆ ਸੀ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਕੇ ਕੋਰਟ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

ਕਤਲ ਦਾ ਬਦਲਾ ਲੈਣ ਲਈ ਸਹੁਰੇ ਨੇ ਕੀਤਾ ਨੂੰਹ ਉੱਤੇ ਹਮਲਾ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਨੂੰਹ ਵੱਲੋਂ ਕਿਸੇ ਵਿਅਕਤੀ ਦੇ ਨਾਲ ਮਿਲ ਕੇ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਸੀ ਜਿਸ ਦੇ ਰੋਹ ਵਿਚ ਆ ਕੇ ਸਹੁਰੇ ਵੱਲੋਂ ਆਪਣੀ ਨੂੰਹ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਦਿੱਤਾ ਗਿਆ ਅਤੇ ਉਸ ਨੂੰ ਮਾਣਯੋਗ ਕੋਰਟ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਕੱਲ੍ਹ ਇਕ ਵਾਰ ਫਿਰ ਤੋਂ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਫਵਾਹ ਸਾਹਮਣੇ ਆ ਰਹੀ ਸੀ ਕਿ ਜਿਸ ਕੁੜੀ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਉਸ ਦੀ ਮੌਤ ਹੋ ਚੁੱਕੀ ਹੈ ਪਰ ਉਹ ਅਜੇ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਦੋ ਦਿਨ ਬਾਅਦ ਰਿਮਾਂਡ ਹਾਸਲ ਕਰਨ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਐਬੂਲੈਂਸ 'ਚ ਹੋਈ ਭਿਆਨਕ ਟੱਕਰ

ETV Bharat Logo

Copyright © 2025 Ushodaya Enterprises Pvt. Ltd., All Rights Reserved.