ਸਰੋਵਰ ਤੋਂ ਮੱਛੀਆਂ ਬਚਾਉਣ ਦੀ ਸੇਵਾ ਸ਼ੁਰੂ ਮੰਦਰ ਪ੍ਰਬੰਧਕ ਵੱਲੋਂ ਵੱਡੀਆਂ ਮੱਛੀਆਂ ਨੂੰ ਫੜ ਕੇ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ ਅਤੇ ਛੋਟੀ ਮੱਛੀਆਂ ਨੂੰ ਸੰਭਾਲ ਕੇ ਰੱਖਿਆ ਜਾਵੇਗਾ ਤੇ ਸਰੋਵਰ ਦੀ ਸੇਵਾ ਤੋਂ ਬਾਅਦ ਉਨ੍ਹਾਂ ਨੂੰ ਮੁੜ ਉਸ ਵਿੱਚ ਛੱਡ ਦਿੱਤਾ ਜਾਵੇਗਾ।
ਫ਼ਿਲਹਾਲ ਮੱਛੀਆਂ ਨੂੰ ਸਰੋਵਰ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ।