ETV Bharat / city

ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਿਖੀ ਖੁੱਲ੍ਹੀ ਚਿੱਠੀ

ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ 328 ਸਰੂਪਾਂ ਦੇ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਕਮੇਟੀ ਨੇ ਦੱਸਿਆ ਕਿ ਉਨ੍ਹਾਂ ਨੇ 28 ਸਤੰਬਰ ਨੂੰ ਹੋ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਮੌਕੇ ਕਮੇਟੀ ਦੇ 170 ਮੈਂਬਰਾਂ ਦੇ ਨਾਂਅ ਇੱਕ ਖੁੱਲ੍ਹੀ ਚਿੱਠੀ ਲਿਖੀ ਹੈ।

Hawara Committee writes open letter to Shiromani Committee members
ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਿਖੀ ਖੁੱਲ੍ਹੀ ਚਿੱਠੀ
author img

By

Published : Sep 26, 2020, 9:17 PM IST

ਅੰਮ੍ਰਿਤਸਰ: ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ 328 ਸਰੂਪਾਂ ਦੇ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਕਮੇਟੀ ਨੇ ਦੱਸਿਆ ਕਿ ਉਨ੍ਹਾਂ ਨੇ 28 ਸਤੰਬਰ ਨੂੰ ਹੋ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਮੌਕੇ ਕਮੇਟੀ ਦੇ 170 ਮੈਂਬਰਾਂ ਦੇ ਨਾਂਅ ਇੱਕ ਖੁੱਲ੍ਹੀ ਚਿੱਠੀ ਲਿਖੀ ਹੈ।

ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਿਖੀ ਖੁੱਲ੍ਹੀ ਚਿੱਠੀ

ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਚਿੱਠੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਜ਼ਮੀਰ ਨੂੰ ਝੰਜੋੜਨ ਲਈ ਸੋਸ਼ਲ ਮੀਡੀਆ 'ਤੇ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਾਂ ਜੋ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸੰਗਤਾਂ ਨੂੰ ਬੇਦਾਵਾ ਦਿੱਤਾ ਗਿਆ ਹੈ। ਉਸ ਸੰਬਧੀ ਇਨ੍ਹਾਂ ਮੈਂਬਰਾਂ ਦੇ ਪਿੰਡਾ ਵਿੱਚ ਸਰਪੰਚਾਂ ਤੱਕ ਇਹ ਚਿੱਠੀਆ ਪਹੁੰਚਾ ਕੇ ਇਨ੍ਹਾਂ ਮੈਬਰਾਂ ਨੂੰ ਇਹ ਅਪੀਲ ਕੀਤੀ ਜਾਵੇਗੀ ਕਿ ਉਹ ਬਾਦਲਾਂ ਦਾ ਮੋਹ ਛੱਡ ਕੇ ਕੌਮ ਦੇ ਪ੍ਰਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.