ETV Bharat / city

ਜ਼ਮੀਨੀ ਝਗੜੇ ਨੂੰ ਲੈਕੇ ਭਰਾ ਨੇ ਭਰਾ ਦੇ ਘਰ ਨੂੰ ਲਗਾਈ ਅੱਗ - ਅਜਨਾਲਾ

ਇਸ ਸਬੰਧੀ ਪੀੜਤ ਮੇਜਰ ਸਿੰਘ ਨੇ ਦੱਸਿਆ ਕਿ ਉਹ ਘਰ ਵਿੱਚ ਰਾਤ ਨੂੰ ਸੁੱਤੇ ਪਏ ਸੀ ਤਾਂ ਰਾਤ ਉਠੇ ਤਾਂ ਦੇਖਿਆ ਤੇ ਉਨ੍ਹਾਂ ਦੇ ਘਰ ਨੂੰ ਅਚਾਨਕ ਅੱਗ ਲੱਗੀ ਹੋਈ ਸੀ। ਰੌਲਾ ਪਾਉਣ ’ਤੇ ਗੁਆਂਢੀਆਂ ਅਤੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਕਮਰੇ, ਕੱਪੜੇ ਫਰਿੱਜ ਪੱਖੇ ਪੈਸੇ ਅਤੇ ਜਾਨਵਰ ਸੜ ਗਏ।

ਜ਼ਮੀਨੀ ਝਗੜੇ ਨੂੰ ਲੈ ਕੇ ਭਰਾ ਨੇ ਭਰਾ ਦੇ ਘਰ ਨੂੰ ਲਗਾਈ ਅੱਗ

author img

By

Published : Nov 20, 2021, 6:37 PM IST

ਅੰਮ੍ਰਿਤਸਰ: ਅਜਨਾਲਾ (Ajnala) ਅਧੀਨ ਪੈਂਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਉਸ ਸਮੇਂ ਰਿਸ਼ਤੇ ਤਾਰ ਤਾਰ ਹੋ ਗਏ ਜਦੋ ਜ਼ਮੀਨੀ ਝਗੜੇ ਨੂੰ ਲੈ ਕੇ ਭਰਾ ਨੇ ਭਰਾ ਦੇ ਘਰ ਨੂੰ ਅੱਗ ਲਗਾ ਦਿੱਤੀ। ਜਿਸ ਕਾਰਨ ਪੀੜਤ ਦੇ ਘਰ ਦਾ ਕਾਫੀ ਨੁਕਸਾਨ ਹੋਇਆ। ਅੱਗ ਕਾਰਨ ਘਰ ਦੇ ਕੱਪੜੇ ਫਰਿੱਜ ਪੈਸੇ ਅਤੇ ਜਾਨਵਰਾਂ ਸਮੇਤ ਹੋਰ ਕੀਮਤੀ ਸਾਮਾਨ ਸੜ ਗਿਆ। ਦੱਸ ਦਈਏ ਕਿ ਇਸ ਸਬੰਧ ਵਿੱਚ ਪੁਲਿਸ (Police) ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

'ਘਰੇਲੂ ਸਮਾਨ ਸੜ ਕੇ ਸੁਆਹ'

ਇਸ ਸਬੰਧੀ ਪੀੜਤ ਮੇਜਰ ਸਿੰਘ ਨੇ ਦੱਸਿਆ ਕਿ ਉਹ ਘਰ ਵਿੱਚ ਰਾਤ ਨੂੰ ਸੁੱਤੇ ਪਏ ਸੀ ਤਾਂ ਰਾਤ ਉਠੇ ਤਾਂ ਦੇਖਿਆ ਤੇ ਉਨ੍ਹਾਂ ਦੇ ਘਰ ਨੂੰ ਅਚਾਨਕ ਅੱਗ ਲੱਗੀ ਹੋਈ ਸੀ। ਰੌਲਾ ਪਾਉਣ ’ਤੇ ਗੁਆਂਢੀਆਂ ਅਤੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਕਮਰੇ, ਕੱਪੜੇ ਫਰਿੱਜ ਪੱਖੇ ਪੈਸੇ ਅਤੇ ਜਾਨਵਰ ਸੜ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਵੱਡੀ ਗਿਣਤੀ ਵਿੱਚ ਨੁਕਸਾਨ ਹੋਇਆ ਹੈ।

ਪੀੜਤ ਨੇ ਕੀਤੀ ਇਨਸਾਫ ਦੀ ਮੰਗ

ਪੀੜਤ ਨੇ ਦੱਸਿਆ ਕਿ ਉਸ ਦੇ ਚਾਚੇ ਵੱਲੋਂ ਉਹਨਾਂ ਦੇ ਘਰ ਨੂੰ ਅੱਗ ਲਗਾਈ ਗਈ ਹੈ ਉੱਥੇ ਹੀ ਉਹਨੇ ਪੁਲਿਸ ਪ੍ਰਸ਼ਾਸਨ (Police Administration) ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਜਦੋ ਸਬੰਧੀ ਜਦੋ ਵਿਰੋਧੀ ਨਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਨੂੰ ਜਾਣਬੁੱਝ ਕੇ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਕਿਸੇ ਤਰੀਕੇ ਦਾ ਕੋਈ ਕੰਮ ਨਹੀਂ ਕੀਤਾ ਗਿਆ।

ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ

ਇਸ ਸਬੰਧੀ ਥਾਣਾ ਅਜਨਾਲਾ ਦੇ ਐੱਸਐੱਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਜਵਾਈ ਨੇ ਸੁਹਰੇ ਪਰਿਵਾਰ ‘ਤੇ ਕੀਤੀ ਫਾਇਰਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.