ETV Bharat / city

ਖਾਲਸਾ ਕਾਲਜ ਅੰਮ੍ਰਿਤਸਰ ਦੇ Teachers ਵੱਲੋਂ ਹੜਤਾਲ ਜਾਰੀ

ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਹੜਤਾਲ (Strike continued outside Khalsa College Amritsar) ਜਾਰੀ ਹੈ। ਪੰਜਾਬ ਸਰਕਾਰ ਵੱਲੋਂ 7ਵਾਂ ਪੇ ਕਮਿਸ਼ਨ ਲਾਗੂ ਨਾ ਕਰਨ ਕਾਰ ਅਧਿਆਪਕਾਂ ਵਿਚ ਰੋਸ (Teachers' protest) ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਯੂਜੀਸੀ ਦੇ ਨਾਲ ਸੱਤਵਾਂ ਪੇ ਕਮਿਸ਼ਨ (Seventh pay commission) ਡੀਲਿੰਕ ਕਰਨ ’ਤੇ ਵੀ ਸਰਕਾਰ ਖਿਲਾਫ਼ ਗੁੱਸਾ ਹੈ।

author img

By

Published : Dec 14, 2021, 6:13 PM IST

ਖਾਲਸਾ ਕਾਲਜ ਅੰਮ੍ਰਿਤਸਰ
ਖਾਲਸਾ ਕਾਲਜ ਅੰਮ੍ਰਿਤਸਰ

ਅੰਮ੍ਰਿਤਸਰ: ਖਾਲਸਾ ਕਾਲਜ ਅੰਮ੍ਰਿਤਸਰ (Khalsa College Amritsar)ਦੇ ਬਾਹਰ ਅਧਿਆਪਕਾਂ ਵੱਲੋਂ ਇੱਕ ਦਸੰਬਰ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ (Strike continued outside Khalsa College Amritsar) । ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ 2016ਤੋਂ ਸੱਤਵਾਂ ਪੇ ਕਮਿਸ਼ਨ (Seventh pay commission) ਲਾਗੂ ਨਹੀਂ ਕਰ ਰਹੀ ਜਿਸ ਕਾਰਨ ਉਹ ਹੜਤਾਲ(Teachers' protest) ਕਰਕੇ ਸਰਕਾਰ ਦੇ ਕੰਨ ਤੱਕ ਆਪਣੀ ਆਵਾਜ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸਰਕਾਰ ’ਤੇ ਲਾਰੇ ਲਗਾਉਣ ਦਾ ਦੋਸ਼

ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਸਾਨੂੰ ਲਗਾਤਾਰ ਲਾਰੇ-ਲੱਪੇ ਲਾ ਕੇ ਹਰ ਸਾਲ ਪੈਨਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ ਅਤੇ ਹੁਣ ਅਸੀਂ ਸਰਕਾਰ ਦੇ ਖਿਲਾਫ ਧਰਨਾ ਲਗਾ ਕੇ ਬੈਠ ਗਏ ਅਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਹੈ ਸਾਨੂੰ ਆਸ ਹੈ ਕਿ ਪੰਜਾਬ ਸਰਕਾਰ ਕੈਬਿਨੇਟ ਤੋਂ ਵਿੱਚ ਹੱਲ ਕਰੇਗੀ ਜੇਕਰ ਨਹੀਂ ਕੀਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।

ਹੜਤਾਲ 14ਵੇਂ ਦਿਨ ਜਾਰੀ

ਇਸ ਮੌਕੇ ਅਧਿਆਪਕਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 14 ਵੇਂ ਦਿਨ ਵੀ ਹੜਤਾਲ ’ਤੇ ਹਨ ਸਰਕਾਰ ਨੇ ਅਧਿਆਪਕਾਂ ਲਈ ਸੱਤਵਾਂ ਪੇ ਕਮਿਸ਼ਨ ਜਾਰੀ ਨਹੀਂ ਕੀਤਾ 2016 ਇਹ ਪੈ ਕਮਿਸ਼ਨ ਜਾਰੀ ਕਰਨ ਦੇ ਵਿਚ ਆਨਾ-ਕਾਨੀ ਕੀਤੀ ਜਾ ਰਹੀ ਹੈ ਤੇ ਹੁਣ ਸਰਕਾਰ ਬਦਲਣ ਦਾ ਵੇਲਾ ਆ ਰਿਹਾ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।

ਅੰਮ੍ਰਿਤਸਰ ਦੇ Teachers ਵੱਲੋਂ ਹੜਤਾਲ

ਮੰਗਾਂ ਨਾ ਮੰਨਣ ਦੇ ਬੁਰੇ ਨਤੀਜੇ ਹੋਣਗੇ

ਇਸ ਮੌਕੇ ਗੱਲ ਬਾਤ ਕਰਦੇ ਹਾਂ ਪ੍ਰਧਾਨ ਕਾਲਜ ਪੀ ਸੀ ਸੀਟੀਯੂ ਰਣਧੀਰ ਸਿੰਘ ਨੇ ਕਿਹਾ ਕਿ ਸਰਕਾਰ ਸ਼ਮਾਜ ਦੇ ਵਿੱਚ ਸਿੱਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਜਿਸ ਦਾ ਨਤੀਜਾ ਬਹੁਤ ਖਰਾਬ ਹੋ ਸਕਦਾ ਹੈ ਕਿਉਂਕਿ ਪੰਜਾਬ ਯੂ ਜੀ ਸੀ ਅਤੇ ਕਾਲਜ ਯੂਨੀਵਰਸਿਟੀ ਅਧਿਆਪਕਾਂ ਲਈ ਸੱਤਵਾਂ ਪੇ ਕਮਿਸ਼ਨ ਲਾਗੂ ਨਾ ਕਰਨ ’ਤੇ ਪੰਜਾਬ ਦੇ ਵਿੱਚ ਤਨਖਾਹਾਂ ਪੂਰੇ ਦੇਸ਼ ਨਾਲੋਂ ਘੱਟ ਹੋ ਜਾਣਗੀਆਂ ਜਿਸ ਕਾਰਨ ਪੰਜਾਬ ਦੇ ਕੋਈ ਵੀ ਵਧੀਆ ਅਧਿਆਪਕ ਨਹੀਂ ਰਹੇਗਾ।

ਉਚੇਰੀ ਸਿੱਖਿਆ ਦਾ ਪੱਧਰ ਡਿੱਗੇਗਾ

ਉਨ੍ਹਾਂ ਕਿਹਾ ਕਿ ਉਪਰੋਕਤ ਹਾਲਾਤ ਕਾਰਨ ਪੰਜਾਬ ਦੇ ਵਿੱਚ ਉਚੇਰੀ ਸਿੱਖਿਆ ਦੇ ਮਿਆਰ ਡਿੱਗ ਜਾਵੇਗਾ ਸਰਕਾਰ ਦੇ ਇਸ ਫੈਸਲੇ ਨਾਲ ਉਚੇਰੀ ਸਿੱਖਿਆ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ 1 ਦਸੰਬਰ ਤੋਂ ਲਗਾਤਾਰ ਖਾਲਸਾ ਕਾਲਜ ਦੇ ਬਾਹਰ ਅਧਿਆਪਕਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਅਤੇ ਹੁਣ ਹੜਤਾਲ਼ ਕੀਤੀ ਜਾ ਰਹੀ ਹੈ ਜੇਕਰ ਸਰਕਾਰ ਨੇ ਉਹਨਾਂ ਦੀ ਮੰਗ ਨਹੀਂ ਮੰਨੀ ਤਾਂ ਆਉਣ ਵਾਲੇ ਸਮੇਂ ਤੇ ਸਰਕਾਰ ਦੀ ਨੀਤੀਆਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਏਗਾ।

ਨੁਕਸਾਨ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ

ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੋਰ ਨੁਕਸਾਨ ਦੀ ਜਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੋਵੇਗੀ ਅਤੇ ਉਹ ਘਰ-ਘਰ ਜਾ ਕੇ ਪ੍ਰਚਾਰ ਕਰਨਗੇ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ ਅਤੇ ਇਸ ਤਰ੍ਹਾਂ ਦੀ ਸਰਕਾਰ ਨੂੰ ਪੰਜਾਬ ਤੋਂ ਬਾਹਰ ਕਰਨਾ ਹੋਵੇਗਾ ਅਤੇ ਚੰਗੀ ਸਰਕਾਰ ਨੂੰ ਲੈਣਾ ਹੋਵੇਗਾ।

ਇਹ ਵੀ ਪੜ੍ਹੋ:ਕੈਪਟਨ ਦੀ 'ਪੰਜਾਬ ਲੋਕ ਕਾਂਗਰਸ' 'ਚ ਅਕਾਲੀ ਤੇ ਕਾਂਗਰਸੀ ਹੋਏ ਪੰਜਾਬ ਲੋਕ ਕਾਂਗਰਸ ਸ਼ਾਮਿਲ

ETV Bharat Logo

Copyright © 2024 Ushodaya Enterprises Pvt. Ltd., All Rights Reserved.