ETV Bharat / city

ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਉਸ ਦੇ ਪੁਤਲੇ ਫੂਕੇ ਜਾ ਰਹੇ ਹਨ।" ਉਹਨਾਂ ਕਿਹਾ, "ਅਗਨੀਪਥ ਯੋਜਨਾ ਦੇਸ਼ ਲਈ ਫ਼ਾਇਦੇਮੰਦ ਨਹੀਂ ਹੈ। ਇਹ ਸਗੋਂ ਦੇਸ਼ ਲਈ ਘਾਤਕ ਸਿੱਧ ਹੋਵੇਗੀ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਬਲਕਿ ਨੌਜਵਾਨ ਬੇਰੁਜ਼ਗਾਰ ਹੋਣਗੇ।"

ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
author img

By

Published : Jun 24, 2022, 11:42 AM IST

Updated : Jun 24, 2022, 1:03 PM IST

ਅੰਮ੍ਰਿਤਸਰ : ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਉਸ ਦਾ ਪੁਤਲੇ ਫੂਕੇ ਗਏ। ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਗੱਲਬਾਤ ਕਰਦੇ ਹੋਏ ਕਿਹਾ, "ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਸਾਡੀ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਉਸ ਦੇ ਪੁਤਲੇ ਫੂਕੇ ਜਾ ਰਹੇ ਹਨ।" ਉਹਨਾਂ ਕਿਹਾ, "ਅਗਨੀਪਥ ਯੋਜਨਾ ਦੇਸ਼ ਲਈ ਫ਼ਾਇਦੇਮੰਦ ਨਹੀਂ ਹੈ। ਇਹ ਸਗੋਂ ਦੇਸ਼ ਲਈ ਘਾਤਕ ਸਿੱਧ ਹੋਵੇਗੀ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲੇਗਾ ਬਲਕਿ ਨੌਜਵਾਨ ਬੇਰੁਜ਼ਗਾਰ ਹੋਣਗੇ।"

ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਅਦਾਰੇ ਵੇਖ ਲਓ ਚਾਹੇ ਰੇਲ ਦਾ ਮਹਿਕਮਾ ਹੋਵੇ ਚਾਹੇ ਦੂਰਸੰਚਾਰ ਮਹਿਕਮਾ ਹੋਵੇ ਚਾਹੇ ਹਵਾਈ ਮਹਿਕਮਾ ਹੋਵੇ ਕੋਈ ਵੀ ਸਰਕਾਰੀ ਮਹਿਕਮਾ ਹੋਵੇ ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਨੇ ਪ੍ਰਾਈਵੇਟ ਹੱਥਾਂ ਵਿਚ ਵੇਚ ਦਿੱਤੇ ਹਨ ਤੇ ਹੁਣ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕੱਚੇ ਮਾਲ ਨੂੰ ਜਵਾਨੀ ਨੂੰ ਇਨ੍ਹਾਂ ਹੱਥਾਂ ਵਿੱਚ ਵੇਚਿਆ ਜਾ ਰਿਹਾ ਹੈ। ਜਿਸ ਨਾਲ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋਵੇਗੀ।

ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਕਿਸਾਨ ਆਗੂ ਨੇ ਕਿਹਾ ਕਿ ਇਸ ਦਾ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਹੋਵੇਗਾ ਨਾ ਕਿ ਦੇਸ਼ ਨੂੰ ਫਾਇਦਾ ਹੋਵੇਗਾ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਜਵਾਨੀ ਬਰਬਾਦ ਕਰਨ ਉੱਤੇ ਤੁਲੀ ਹੋਈ ਹੈ। ਪਹਿਲੇ ਇਹੀ ਭਾਜਪਾ ਕਿਸਾਨਾਂ ਦੇ ਨਾਮ ਉੱਤੇ ਚੋਣਾਂ ਜਿੱਤਦੀ ਆਈ ਹੈ। ਦੇਸ਼ ਦੀ ਜਨਤਾ ਸਾਰੀ ਇਕੱਠੀ ਹੋ ਗਈ ਤਾਂ ਤੁਹਾਨੂੰ ਇਹ ਕਾਨੂੰਨ ਹਰ ਹਾਲ ਵਿੱਚ ਵਾਪਸ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਫ਼ੌਜ ਦੇ ਅਧਿਕਾਰੀਆਂ ਦੇ ਫੌਜੀਆਂ ਦਾ ਸਨਮਾਨ ਕਰਦੇ ਹਾਂ ਅਤੇ ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਇਹ ਅਗਨੀਪਥ ਯੋਜਨਾ ਨੂੰ ਹਰ ਹਾਲ ਵਿੱਚ ਰੱਦ ਕਰਵਾਇਆ ਜਾਵੇ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ "ਹਰ ਹਾਲ ਵਿੱਚ ਅਗਨੀਪਥ ਯੋਜਨਾ ਨੂੰ ਕੇਂਦਰ ਸਰਕਾਰ ਰੱਦ ਕਰੇ ਕਿਸਾਨ ਆਗੂ ਨੇ ਕਿਹਾ ਅਸੀਂ ਦੇਸ਼ ਦੇ ਨੌਜਵਾਨਾਂ ਅਤੇ ਫੌਜੀਆਂ ਨਾਲ ਖੜ੍ਹੇ ਹਨ। ਇਹ ਯੋਜਨਾ ਹਰ ਹਾਲ ਵਿੱਚ ਰੱਦ ਕਰਵਾ ਕੇ ਰਹਾਂਗੇ।" ਇੱਕ ਫ਼ੌਜੀ ਇਹੋ ਜਿਹਾ ਅਦਾਰਾ ਸੀ ਜਿਸ ਵਿੱਚ ਹਰ ਵਰਗ ਦੇ ਲੋਕ ਭਰਤੀ ਹੋ ਕੇ ਨੌਕਰੀ ਕਰ ਸਕਦੇ ਹਨ ਪਰ ਉਹ ਵੀ ਜੇ ਪ੍ਰਾਈਵੇਟ ਹੱਥਾਂ ਵਿੱਚ ਚੱਲਾ ਗਿਆ ਤਾਂ ਗ਼ਰੀਬ ਆਦਮੀ ਨਾ ਕੰਮ ਕਰੇਗਾ। ਬੱਚਾ ਕੀ ਕੰਮ ਕਰੂਗਾ ਦੇਸ਼ ਫ਼ੌਜ ਦਾ ਸਨਮਾਨ ਕਰਦੀ ਹੈ ਅਤੇ ਇਸ ਦਾ ਸਨਮਾਨ ਬਹਾਲ ਰੱਖਿਆ ਜਾਵੇ।

ਇਹ ਵੀ ਪੜ੍ਹੋ : ਭਗੌੜਾ ਨਸ਼ਾ ਤਸਕਰ ਚੜ੍ਹਿਆ ਐਸਟੀਐਫ ਦੇ ਅੜਿੱਕੇ, ਅੰਦਾਜ਼ ਵੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ...

Last Updated : Jun 24, 2022, 1:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.