ETV Bharat / city

ਅੰਮ੍ਰਿਤਸਰ ਚ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਭੀਖ ਮੰਗ ਸਰਕਾਰ ਕੀਤੀ ਸ਼ਰਮਸਾਰ - lockdown news today

ਅੰਮ੍ਰਿਤਸਰ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਹੱਥਾਂ ਵਿੱਚ ਕਟੋਰੇ ਫੜੇ ਅਤੇ ਇੱਕ ਵਿਲੱਖਣ ਤਰੀਕੇ ਨਾਲ ਸੜਕ ’ਤੇ ਭੀਖ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ।

ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਭੀਖ ਮੰਗ ਕੈਪਟਨ ਸਰਕਾਰ ਖ਼ਿਲਾਫ਼ ਜਤਾਇਆ ਰੋਸ

author img

By

Published : May 6, 2021, 8:37 PM IST

ਅੰਮ੍ਰਿਤਸਰ: ਕੋਰੋਨਾ ਦੀ ਭਿਆਨਕ ਮਹਾਂਮਾਰੀ ਦੇ ਕਾਰਨ ਮਰੀਜ਼ਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਉਥੇ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਸਖਤੀ ਕਰਦੇ ਹੋਏ ਲੌਕਡਾਊਨ ਲਗਾ ਦਿੱਤਾ ਹੈ। ਜਿਸਦੇ ਚਲਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਰਾਜਨੀਤਿਕ ਲੋਕ ਵੀ ਇਸ ਦੇ ਵਿਰੁੱਧ ਉੱਤਰ ਆਏ ਹਨ। ਇਸ ਦੇ ਤਹਿਤ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਹੱਥਾਂ ਵਿੱਚ ਕਟੋਰੇ ਫੜੇ ਅਤੇ ਇੱਕ ਵਿਲੱਖਣ ਤਰੀਕੇ ਨਾਲ ਸੜਕ ’ਤੇ ਭੀਖ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ।

ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਭੀਖ ਮੰਗ ਕੈਪਟਨ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਇਹ ਵੀ ਪੜੋ: ਲੁਧਿਆਣਾ ਦੇ ਸ਼ਮਸ਼ਾਨ ਘਾਟ'ਚ ਕੋਰੋਨਾ ਮਰੀਜ਼ਾਂ ਦੇ ਅੰਤਮ ਸਸਕਾਰ ਦੇ ਨਾਂਅ ਉਤੇ ਲੁੱਟ

ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਕੋਰੋਨਾ ਦੀ ਦੂਸਰੀ ਲਹਿਰ ਕਾਰਨ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਪਰ ਮਿੰਨੀ ਦੁਕਾਨਦਾਰ ਅਤੇ ਆਮ ਜਨਤਾ ਜੋ ਰੋਜ਼ਾਨਾ ਕਮਾਈ ਕਰਦੇ ਹਨ ਉਹ ਭੁਖ ਮਰੀ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਅਜਿਹੇ ਫੈਸਲੇ ਲਏ ਹਨ ਤਾਂ ਪਹਿਲਾਂ ਗਰੀਬ ਲੋਕਾਂ ਬਾਰੇ ਸੋਚੋ ਤਾਂ ਜੋ ਉਹ ਬਚ ਸਕਣ।

ਇਹ ਵੀ ਪੜੋ: ਨਿੱਜੀ ਸਕੂਲਾਂ ਦੀ ਲੁੱਟ ਤੋਂ ਅੱਕੇ ਮਾਪੇ, ਸਰਕਾਰੀ ਸਕੂਲਾਂ ਨੂੰ ਦੇਣ ਲੱਗੇ ਤਰਜ਼ੀਹ

ETV Bharat Logo

Copyright © 2024 Ushodaya Enterprises Pvt. Ltd., All Rights Reserved.