ETV Bharat / city

ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਦੇ ਫੈਸਲੇ ਦੀ ਲੋਕਾਂ ਵੱਲੋਂ ਸ਼ਲਾਘਾ - bhagwant mann decision on private school fees

ਸੀਐਮ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਕਹੀ ਹੈ। ਇਸ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਮਾਪਿਆਂ ਨੂੰ ਰਾਹਤ ਜਰੂਰ ਮਿਲੇਗੀ।

parents praise cm bhagwant mann decision on private school fees in amritsar
ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਦੇ ਫੈਸਲੇ ਦੀ ਲੋਕਾਂ ਨੇ ਕੀਤੀ ਸ਼ਲਾਘਾ
author img

By

Published : Mar 31, 2022, 7:43 AM IST

ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਸੀਐਮ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਕਹੀ ਹੈ। ਇਸ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਮਾਪਿਆਂ ਨੂੰ ਰਾਹਤ ਜਰੂਰ ਮਿਲੇਗੀ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਰਕਾਰ ਨੂੰ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਵਾਉਣਾ ਚਾਹੀਦਾ ਹੈ।

ਲੋਕਾਂ ਨੇ ਸੀਐਮ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਇੱਕ ਚੰਗਾ ਫੈਸਲਾ ਹੈ ਅਤੇ ਇਸ ਦੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਬੱਚਿਆਂ ਲਈ ਕੀਤਾਬਾਂ-ਕਾਪੀਆਂ ਅਤੇ ਸਕੂਲ ਯੂਨੀਫਾਰਮ ਕਿਸੇ ਵੀ ਦੁਕਾਨ ਤੋਂ ਖਰੀਦ ਸਰਦੇ ਹਾਂ ਜੋ ਕਿ ਪਹਿਲਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੰਗੇ ਫੈਸਲੇ ਲਏ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਹੁਣ ਲਾਗੂ ਕਰਨਾ ਚਾਹੀਦਾ ਹੈ।

ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਦੇ ਫੈਸਲੇ ਦੀ ਲੋਕਾਂ ਨੇ ਕੀਤੀ ਸ਼ਲਾਘਾ

ਹੁਣ ਸਕੂਲ ਆਪਣੀ ਮਨਮਰਜ਼ੀ ਦੇ ਨਾਲ ਕਿਸੇ ਕਿਸਮ ਦੀ ਵੀ ਫੀਸ ਨੂੰ ਵਧਾ ਨਹੀਂ ਸਕੇਗਾ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਖਰੀਦ ਸਕਦੇ ਹਨ ਜਦ ਕਿ ਕਈ ਸਕੂਲਾਂ ਦੇ ਵਿੱਚ ਸਕੂਲ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਦੁਕਾਨਾਂ ਤੋਂ ਕਿਤਾਬਾਂ ਖਰੀਦਣ ਲਈ ਕਿਹਾ ਜਾਂਦਾ ਸੀ। ਇਸ ਦੇ ਨਾਲ ਹੀ ਹੁਣ ਵਿਦਿਆਰਥੀਆਂ ਦੇ ਮਾਪੇ ਕਿਸੇ ਵੀ ਦੁਕਾਨ ਤੋਂ ਸਕੂਲ ਦੀ ਯੂਨੀਫਾਰਮ ਖਰੀਦ ਸਕਦੇ ਹਨ ਜਦਕਿ ਪਹਿਲਾਂ ਯੂਨੀਫਾਰਮ ਸਕੂਲ ਤੋਂ ਲੈਣੀ ਜ਼ਰੂਰੀ ਹੁੰਦੀ ਸੀ ਜਾਂ ਸਕੂਲ ਪ੍ਰਸ਼ਾਸਨ ਵੱਲੋਂ ਦੱਸੀ ਦੁਕਾਨ ਤੋਂ ਹੀ ਲੈਣੀ ਪੈਂਦੀ ਸੀ।

ਇਹ ਵੀ ਪੜ੍ਹੋ: 'ਆਪ' ਨੇ 11 ਦਿਨ੍ਹਾਂ 'ਚ 25000 ਨੌਕਰੀ ਦੇਣ ਦਾ ਸਭ ਤੋਂ ਇਤਿਹਾਸਿਕ ਫੈਸਲਾ ਕੀਤਾ: ਡਾ. ਜਸਬੀਰ ਸਿੰਘ

ETV Bharat Logo

Copyright © 2025 Ushodaya Enterprises Pvt. Ltd., All Rights Reserved.