ETV Bharat / city

ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਅਲਰਟ, ਸ਼ਹਿਰ ਵਿੱਚ ਕੱਢਿਆ ਫ਼ਲੈਗ ਮਾਰਚ - ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ

ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਫਲੈਗ ਮਾਰਚ ਕੰਢਿਆ ਗਿਆ। ਇਸ ਨੂੰ ਲੈ ਕੇ ਪੁਲਿਸ ਨੇ ਕਿਹਾ ਹੈ ਕਿ ਲੋਕਾਂ ਨੂੰ ਡਰਣ ਦੀ ਲੋੜ ਨਹੀਂ ਹੈ ਅਤੇ ਇਸ ਫਲੈਗ ਮਾਰਚ ਲੋਕਾਂ ਦੀਆਂ ਸੁਰੱਖਿਆ ਲਈ ਹੈ।

police and para military flag march in Amritsar anniversary of operation blue star 1984
ਘੱਲੂਘਾਰੇ ਦਿਵਸ ਨੂੰ ਲੈ ਕੇ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਅਲਰਟ, ਸ਼ਹਿਰ ਵਿੱਚ ਕੱਢਿਆ ਫ਼ਲੈਗ ਮਾਰਚ
author img

By

Published : Jun 5, 2022, 11:08 AM IST

ਅੰਮ੍ਰਿਤਸਰ: ਘੱਲੂਘਾਰਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਫ਼ਲੈਗ ਮਾਰਚ ਕੰਢਿਆ ਗਿਆ। ਇਸ ਨੂੰ ਲੈ ਕੇ ਪੁਲਿਸ ਨੇ ਕਿਹਾ ਹੈ ਕਿ ਲੋਕਾਂ ਨੂੰ ਡਰਣ ਦੀ ਲੋੜ ਨਹੀਂ ਹੈ ਅਤੇ ਇਸ ਫ਼ਲੈਗ ਮਾਰਚ ਲੋਕਾਂ ਦੀਆਂ ਸੁਰੱਖਿਆ ਲਈ ਹੈ। ਲੋਕਾਂ ਨੂੰ ਮਿਲਜੁਲ ਕੇ ਰਹਿਣ ਦੀ ਅਪੀਲ ਵੀ ਪੁਲਿਸ ਵੱਲੋਂ ਕੀਤੀ ਗਈ ਹੈ।

ਫ਼ਲੈਗ ਮਾਰਚ ਜਿਸ ਨੂੰ ਲੈ ਕੇ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਪੁਲਿਸ ਵੱਲੋਂ ਨਾਕਾਬੰਦੀ ਚੱਲ ਰਹੀ ਹੈ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਰਾਮਿਲਟਰੀ ਫੋਰਸ 'ਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਥਾਂ-ਥਾਂ ਤੇ ਨਾਕਾਬੰਦੀ ਕੀਤੀ ਗਈ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਬਾਹਰਵਾਰ ਸੈਂਸਟਿਵ ਪੁਆਇੰਟਾਂ ਤੇ ਨਾਕਾਬੰਦੀ ਕੀਤੀ ਗਈ ਹੈ।

ਘੱਲੂਘਾਰੇ ਦਿਵਸ ਨੂੰ ਲੈ ਕੇ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਅਲਰਟ, ਸ਼ਹਿਰ ਵਿੱਚ ਕੱਢਿਆ ਫ਼ਲੈਗ ਮਾਰਚ

ਇਸ 'ਤੇ ਹੋਰ ਵੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੈਰਾਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਲੱਗੀ ਹੋਈ ਹੈ ਅਤੇ ਲੋਕਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਇਹ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਜੇਕਰ ਜਥੇਬੰਦੀਆਂ ਨੇ ਕੋਈ ਬੰਦ ਦਾ ਐਲਾਨ ਕੀਤਾ ਗਿਆ ਹੈ ਤਾਂ ਸ਼ਹਿਰ ਵਾਸੀਆਂ ਨੂੰ ਮਿਲਜੁਲ ਕੇ ਇੱਕ ਦੂਜੇ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਮਾਮਲਾ:ਸਿਰਸਾ ਦੇ ਨੌਜਵਾਨ ਨੇ ਕੀਤੀ ਰੇਕੀ, ਪੁਲਿਸ ਵਲੋਂ ਛਾਪੇਮਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.