ETV Bharat / city

ਪੁਲਿਸ ਨੇ 7 ਮੋਟਰਸਾਈਕਲ ਤੇ 2 ਐਕਟਿਵਾ ਸਮੇਤ ਚੋਰ ਕੀਤਾ ਕਾਬੂ

ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ ਜਿਸ ਦੀ ਪਛਾਣ ਲਵਪ੍ਰੀਤ ਸਿੰਘ ਵੱਜੋਂ ਹੋਈ ਹੈ।

ਪੁਲਿਸ ਨੇ 7 ਮੋਟਰਸਾਈਕਲ ਤੇ 2 ਐਕਟੀਵਾ ਸਮੇਤ ਚੋਰ ਕੀਤਾ ਕਾਬੂ

author img

By

Published : Jul 24, 2021, 6:18 PM IST

ਅੰਮ੍ਰਿਤਸਰ: ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਖਿਲਾਫ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਤਾਂ ਉਹ ਚੋਰੀ ਦਾ ਮੋਟਰਸਾਈਕਲ ਨਿਕਲਿਆਂ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਗੁਰਮੀਤ ਸਿੰਘ ਵਾਸੀ ਕਿਰਾਏ ਦਾਰ ਮਕਾਨ ਨੰਬਰ 27 ਗਲੀ ਨੰਬਰ 2 ਜਵਾਹਰ ਨਗਰ ਮਜੀਠਾ ਰੋਡ ਦੇ ਰਹਿਣ ਵਾਲੇ ਵੱਜੋਂ ਹੋਈ ਹੈ।

ਇਹ ਵੀ ਪੜੋ: ਕਿਸਾਨਾਂ ਨੇ ਇਨਸਾਫ਼ ਲਈ ਪੁਲਿਸ ਥਾਣੇ ਬਾਹਰ ਲਾਇਆ ਧਰਨਾ

ਸਬ-ਇੰਸਪੈਕਟਰ ਰੋਬਿਨ ਹੰਸ ਨੇ ਦੱਸਿਆ ਕਿ ਜਦੋਂ ਮੁਲਜ਼ਮ ਤੋਂ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਦਰਬਾਰ ਸਾਹਿਬ ਤੋਂ ਚੋਰੀ ਕੀਤਾ ਸੀ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮ ਤੋਂ 6 ਮੋਟਰਸਾਈਕਲ ਤੇ 2 ਐਕਟੀਵਾ ਚੋਰੀ ਦੀਆਂ ਬਰਾਮਦ ਕੀਤੀਆਂ ਹਨ।

ਇਹ ਵੀ ਪੜੋ: ਟਰਾਂਸਪੋਰਟਰਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਚਿਤਾਵਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.