ETV Bharat / city

ਅੰਮ੍ਰਿਤਸਰ 'ਚ ਲੱਗਿਆ 14 ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019

ਅੰਮ੍ਰਿਤਸਰ ਵਿਖੇ ਪਾਈਟੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਡ ਐਕਸਪੋ ਪੰਜ ਦਿਨਾਂ ਤੱਕ ਚੱਲੇਗਾ। ਇਸ ਪਾਈਟੈਕਸ ਰਾਹੀਂ ਜਿੱਥੇ ਕਈ ਦੇਸ਼ਾਂ 'ਚ ਉਦਯੋਗਿਕ ਸਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ 'ਚ ਅੰਮ੍ਰਿਤਸਰ ਦਾ ਗ੍ਰਾਫ਼ ਵੀ ਵਧੇਗਾ।

ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019
ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019
author img

By

Published : Dec 13, 2019, 10:20 AM IST

ਅੰਮ੍ਰਿਤਸਰ : ਪਾਈਟੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਅਤੇ ਪੰਜਾਬ ਸਰਕਾਰ ਵੱਲੋਂ ਸ਼ਹਰਿ 'ਚ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦਾ ਆਯੋਜਨ ਕੀਤਾ ਗਿਆ। ਇਸ ਦੇ ਇੰਟਰਨੈਸ਼ਨਲ ਟ੍ਰੇਡ ਐਕਸਪੋ ਰਾਹੀਂ ਦੇਸ਼ ਦੀ ਉਦੋਗਿਕ ਸਥਿਤੀ 'ਚ ਸੁਧਾਰ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਇਸ ਬਾਰੇ ਦੱਸਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ,ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਸ਼ੁਰੂ ਕੀਤਾ ਗਿਆ ਹੈ। ਇਸ ਟ੍ਰੇਡ ਐਕਸਪੋ ਦੀ ਮੇਜਬਾਨੀ ਪੰਜਾਬ ਸਰਕਾਰ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ 13 ਸਾਲਾਂ ਦੇ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ 'ਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਨੂੰ ਇਸ ਆਯੋਜਨ 'ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਟ੍ਰੇਡ ਐਕਸਪੋ ਨਾਲ ਦੇਸ਼ ਹੀ ਨਹੀਂ ਅੰਮ੍ਰਿਤਸਰ ਸ਼ਹਿਰ ਦਾ ਵਪਾਰਕ ਗ੍ਰਾਫ ਵੀ ਉੱਚਾ ਹੋਵੇਗਾ

ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਉਪ ਨਿਰਦੇਸ਼ਕ ਆਰ.ਐਸ.ਸਚਦੇਵਾ ਨੇ ਦੱਸਿਆ ਕਿ ਪਾਈਟੈਕਸ ਦਾ ਉਦਘਾਟਨ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਆਯੋਜਨ ਵਿੱਚ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਸਰਕਾਰ ਦੇ ਸੰਸਥਾਵਾਂ ਪੀਐਸਆਈਈਸੀ, ਗਮਾਡਾ, ਪੰਜਾਬ ਐਗਰੋ ਇੰਡਸਟਰੀ,ਕਾਰਪੋਰੇਸ਼ਨ, ਪੇਡਾ, ਮਿਲਕਫੈਡ, ਮਾਰਕਫੈਡ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ। ਇਸਦੇ ਇਲਾਵਾ ਕੇਂਦਰ ਸਰਕਾਰ ਦੇ ਵਿਭਾਗ ਐਮਐੱਸਐਮਈ, ਨਾਬਾਰਡ, ਖ਼ਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨ, ਆਯੂਸ਼ ਮੰਤਰਾਲੇ, ਐਨਐੱਸਆਈਸੀ, ਨੈਸ਼ਨਲ ਅਤੇ ਕਾਰਪੋਰੇਸ਼ਨ, ਨੈਸ਼ਨਲ ਜੂਟ ਬੋਰਡ, ਨੈਸ਼ਨਲ ਕਾਇਰ ਬੋਰਡ ਸਮੇਤ ਕਈ ਵਿਭਾਗ ਪਾਈਟੈਕਸ ਵਿੱਚ ਆਪਣੀ ਭੂਮਿਕਾ ਨਿਭਾ ਰਹੇ ਹਨ।

ਹੋਰ ਪੜ੍ਹੋ : ਬਰਨਾਲਾ 'ਚ ਅਧਿਆਪਕ ਜੱਥੇਬੰਦੀਆਂ ਨੇ ਸਿੱਖਿਆ ਮੰਤਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 10,000 ਸੈਕਟੇਯਰ ਮੀਟਰ 'ਚ ਕਰੀਬ 400 ਸਟਾਲ ਲਗਾਏ ਗਏ ਹਨ। ਉਨਾਂ ਦੱਸਿਆ ਕਿ ਸਾਲ 2005 'ਚ ਅੰਮ੍ਰਿਤਸਰ 'ਚ ਪਾਇਟੈਕਸ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇੱਥੇ ਕਰੀਬ 150 ਕਾਰੋਬਾਰੀਆਂ ਨੇ ਭਾਗ ਲਿਆ ਸੀ ਅਤੇ ਮਹਿਜ 50 ਹਜ਼ਾਰ ਲੋਕਾਂ ਨੇ ਇੱਥੋਂ ਦਾ ਦੌਰਾ ਕੀਤਾ ਸੀ। ਪਿਛਲੇ ਸਾਲ ਇੱਥੇ ਕਰੀਬ ਤਿੰਨ ਲੱਖ ਲੋਕ ਆਏ। ਇਹ ਗਿਣਤੀ ਇਸ ਵਾਰ ਵੱਧਕੇ ਸਾਢੇ ਤਿੰਨ ਲੱਖ ਪਹੁੰਚਣ ਦੀ ਉਮੀਦ ਹੈ। ਇਸ ਵਾਰ ਪਾਇਟੈਕਸ ਵਿੱਚ ਜਿੱਥੇ ਅਫਗਾਨੀਸਤਾਨ, ਤੁਰਕੀ, ਥਾਈਲੈਂਡ, ਮਿਸਰ ਆਦਿ ਦੇਸ਼ਾਂ ਦੇ ਕਾਰੋਬਾਰੀ ਜਿੱਥੇ ਭਾਗ ਲੈ ਰਹੇ ਹਨ ਉਥੇ ਹੀ ਲੋਕਾਂ ਨੂੰ ਪਾਕਿਸਤਾਨ ਉਤਪਾਦਾਂ ਦੇ ਸਟਾਲ ਵੀ ਇੱਥੇ ਦੇਖਣ ਨੂੰ ਮਿਲਣਗੇ। ਇਸਦੇ ਇਲਾਵਾ ਝਾਰਖੰਡ, ਜੰਮੂ ਕਸ਼ਮੀਰ ਅਤੇ ਮੱਧ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਵੱਲੋਂ ਵੀ ਆਪਣੀ ਹਿੱਸੇਦਾਰੀ ਨੂੰ ਯਕੀਨੀ ਕੀਤਾ ਜਾ ਰਿਹਾ ਹੈ

Intro:ਕਈ ਦੇਸ਼ਾਂ 'ਚ ਉਦਯੋਗਿਕ ਸੰਬੰਧ ਮਜ਼ਬੂਤ ਕਰੇਗਾ ਪਾਈਟੈਕਸ-ਡਿਪਟੀ ਕਮਿਸ਼ਨਰ

File Name - 11-12-2019 Pitex PC

ਐਂਕਰ - ਪਾਈਟੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿੱਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ ਉਥੇ ਹੀ ਉਦਯੋਗ ਜਗਤ ਦੇ ਖੇਤਰ 'ਚ ਅੰਮ੍ਰਿਤਸਰ ਦਾ ਗਾ੍ਰਫ ਵੀ ਵਧੇਗਾ। ਇਹ ਵਿਚਾਰ ਅਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਵੀਰਵਾਰ ਤੋਂ ਆਯੋਜਿਤ ਕੀਤੇ ਜਾ ਰਹੇ 14ਵੇਂ ਪਾਈਟੈਕਸ ਮੇਲੇ ਦੇ ਸਬੰਧ ਵਿਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਹੀBody:
V/O -1- ਇਸ ਪ੍ਰੋਗਰਾਮ ਦੀ ਮੇਜਬਾਨੀ ਪੰਜਾਬ ਸਰਕਾਰ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ, ਕਿ ਪਿਛਲੇ 13 ਸਾਲਾਂ ਦੇ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਪਣੀ ਇੱਕ ਅਲੱਗ ਪਹਿਚਾਣ ਬਣਾਈ ਹੈ। ਜਿਸਦੇ ਆਯੋਜਨ ਦਾ ਇੱਥੋਂ ਦੇ ਲੋਕਾਂ ਨੂੰ ਬਹੁਤ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਅਮ੍ਰਿਤਸਰ ਦੇ ਵਸਨੀਕਾਂ ਨੂੰ ਇਸ ਆਯੋਜਨ ਵਿੱਚ ਵਧ ਚੜ ਕੇ ਭਾਗ ਲੈਣ ਦੀ ਅਪੀਲ ਕਰਦੇ ਹੋਏ ਕਿਹਾ, ਕਿ ਇਹ ਸਮੁੱਚੇ ਅੰਮ੍ਰਿਤਸਰ ਵਸਨੀਕਾਂ ਦੇ ਲਈ ਮਾਣ ਵਾਲੀ ਗੱਲ ਹੈ, ਕਿ ਪਾਇਟੈਕਸ ਵਰਗੇ ਪ੍ਰੋਗਰਾਮਾਂ ਦਾ ਆਯੋਜਨ ਇੱਥੋਂ ਹੋ ਰਿਹਾ ਹੈ

Bite - ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ

V/O -2- ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਉਪਦੇਸ਼ਕ (ਮੈਂਟੋਰ) ਆਰ ਐਸ ਸਚਦੇਵਾ ਨੇ ਦੱਸਿਆ ਕਿ ਪਾਈਟੈਕਸ ਦਾ ਉਦਘਾਟਨ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ 12 ਦਸੰਬਰ ਨੂੰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਆਯੋਜਨ ਵਿੱਚ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਸਰਕਾਰ ਦੇ ਸੰਸਥਾਵਾਂ ਪੀਐਸਆਈਈਸੀ, ਗਮਾਡਾ, ਪੰਜਾਬ ਐਗਰੋ ਇੰਡਸਟਰੀConclusion:ਕਾਰਪੋਰੇਸ਼ਨ, ਪੇਡਾ, ਮਿਲਕਫੈਡ, ਮਾਰਕਫੈਡ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ। ਇਸਦੇ ਇਲਾਵਾ ਕੇਂਦਰ ਸਰਕਾਰ ਦੇ ਵਿਭਾਗ ਐਮਐਸਐਮਈ, ਨਾਬਾਰਡ, ਖਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨ, ਆਯੂਸ਼ ਮੰਤਰਾਲੇ, ਐਨਐਸਆਈਸੀ, ਨੈਸ਼ਨਲ ਅਤੇ ਕਾਰਪੋਰੇਸ਼ਨ, ਨੈਸ਼ਨਲ ਜੂਟ ਬੋਰਡ, ਨੈਸ਼ਨਲ ਕਾਇਰ ਬੋਰਡ ਸਮੇਤ ਕਈ ਵਿਭਾਗ ਪਾਈਟੈਕਸ ਵਿੱਚ ਆਪਣੀ ਭੂਮਿਕਾ ਯਕੀਨੀ ਕਰ ਰਹੇ ਹਨ

Bite - ਆਰ ਐਸ ਸਚਦੇਵਾ

V/O -3- ਇੱਥੇ ਕਰੀਬ ਦਸ ਹਜ਼ਾਰ ਸਕੇਯਰ ਮੀਟਰ ਵਿੱਚ ਕਰੀਬ 400 ਸਟਾਲ ਲਗਾਏ ਗਏ ਹਨ। ਉਨਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਇਟੈਕਸ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇੱਥੇ ਕਰੀਬ 150 ਕਾਰੋਬਾਰੀਆਂ ਨੇ ਭਾਗ ਲਿਆ ਸੀ ਅਤੇ ਮਹਿਜ 50 ਹਜ਼ਾਰ ਲੋਕਾਂ ਨੇ ਇੱਥੋਂ ਦਾ ਦੌਰਾ ਕੀਤਾ ਸੀ। ਪਿਛਲੇ ਸਾਲ ਇੱਥੇ ਕਰੀਬ ਤਿੰਨ ਲੱਖ ਲੋਕ ਆਏ। ਇਹ ਗਿਣਤੀ ਇਸ ਵਾਰ ਵਧਕੇ ਸਾਢੇ ਤਿੰਨ ਲੱਖ ਪਹੁੰਚਣ ਦੀ ਉਮੀਦ ਹੈ। ਇਸ ਵਾਰ ਪਾਇਟੈਕਸ ਵਿੱਚ ਜਿੱਥੇ ਅਫਗਾਨੀਸਤਾਨ, ਤੁਰਕੀ, ਥਾਈਲੈਂਡ, ਮਿਸਰ ਆਦਿ ਦੇਸ਼ਾਂ ਦੇ ਕਾਰੋਬਾਰੀ ਜਿੱਥੇ ਭਾਗ ਲੈ ਰਹੇ ਹਨ ਉਥੇ ਹੀ ਲੋਕਾਂ ਨੂੰ ਪਾਕਿਸਤਾਨ ਉਤਪਾਦਾਂ ਦੇ ਸਟਾਲ ਵੀ ਇੱਥੇ ਦੇਖਣ ਨੂੰ ਮਿਲਣਗੇ। ਇਸਦੇ ਇਲਾਵਾ ਝਾਰਖੰਡ, ਜੰਮੂ ਕਸ਼ਮੀਰ ਅਤੇ ਮੱਧ ਪ੍ਰਦੇਸ਼ ਸੂਬਿਆਂ ਵੱਲੋਂ ਵੀ ਆਪਣੀ ਹਿੱਸੇਦਾਰੀ ਨੂੰ ਯਕੀਨੀ ਕੀਤਾ ਜਾ ਰਿਹਾ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.