ਅੰਮ੍ਰਿਤਸਰ: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੀਤੇ ਦਿਨ ਤੋਂ ਮੌਸਮ 'ਚ ਤਬਦੀਲੀ ਆਈ ਹੈ। ਜਿਸ ਦੇ ਚੱਲਦਿਆਂ ਕਈ ਥਾਵਾਂ 'ਤੇ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ 'ਚ ਵੀ ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਵੀ ਰੌਣਕ ਦੇਖਣ ਨੂੰ ਮਿਲੀ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪੈ ਰਿਹਾ ਮੀਂਹ, ਗਰਮੀ ਤੋਂ ਮਿਲੀ ਰਾਹਤ - ਗਰਮੀ ਤੋਂ ਕੁਝ ਰਾਹਤ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪੈ ਰਿਹਾ ਮੀਂਹ, ਗਰਮੀ ਤੋਂ ਮਿਲੀ ਰਾਹਤ
08:23 July 20
ਅੰਮ੍ਰਿਤਸਰ 'ਚ ਦੇਰ ਰਾਤ ਤੋਂ ਪੈ ਰਿਹਾ ਮੀਂਹ