ETV Bharat / city

Assembly Elections 2022: ਕੇਜਰੀਵਾਲ ਨੇ ਸਿੱਖ ਚਿਹਰੇ ’ਤੇ ਖੇਡਿਆ ਦਾਅ - Arvind Kejriwal

ਅੰਮ੍ਰਿਤਸਰ ਪੁੱਜੇ ਜਿੱਥੇ ਉਹਨਾਂ ਨੇ 2022 ਦੀਆਂ ਚੋਣਾਂ ਦਾ ਵਿਗਲ ਵਜਾਇਆ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਹ ਸਿੱਖ ਚਿਹਰਾ ਹੋਵੇਗਾ ਜਿਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ।

Assembly Elections 2022: ਕੇਜਰੀਵਾਲ ਨੇ ਸਿੱਖ ਚਿਹਰੇ ’ਤੇ ਖੇਡਿਆ ਦਾਅ

author img

By

Published : Jun 21, 2021, 3:39 PM IST

Updated : Jun 21, 2021, 4:56 PM IST

ਅੰਮ੍ਰਿਤਸਰ: 2022 ਦੀਆਂ ਵਿਧਾਨਸਭਾ ਚੋਣਾਂ (Assembly Elections 2022) ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਜ਼ੋਰਾਂ ’ਤੇ ਅਰੰਭ ਦਿੱਤੀਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ ਪੁੱਜੇ ਜਿੱਥੇ ਉਹਨਾਂ ਨੇ 2022 ਦੀਆਂ ਚੋਣਾਂ ਦਾ ਵਿਗਲ ਵਜਾਇਆ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਹ ਸਿੱਖ ਚਿਹਰਾ ਹੋਵੇਗਾ ਜਿਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਉਹਨਾਂ ਨੇ ਕਿਹਾ ਪੂਰੇ ਦੇਸ਼ ਵਿੱਚ ਇੱਕ ਹੀ ਸੂਬਾ ਹੈ ਜਿੱਥੋਂ ਦਾ ਮੁੱਖ ਮੰਤਰੀ ਸਿੱਖ ਹੈ।

ਇਹ ਵੀ ਪੜੋ: Assembly Elections 2022: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੜ੍ਹਿਆ ‘ਝਾੜੂ’

ਉਥੇ ਹੀ ਕੇਜਰੀਵਾਲ ਨੇ ਕਿਹਾ ਕਿ 70 ਸਾਲ ਹੋ ਗਏ ਹਨ 2 ਪਾਰਟੀਆਂ ਪੰਜਾਬ ’ਤੇ ਰਾਜ ਕਰ ਰਹੀਆਂ ਹਨ ਜਿਹਨਾਂ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਤੇ ਪੰਜਾਬ ਉਸੇ ਤਰ੍ਹਾਂ ਦਾ ਹੀ ਹੈ। ਉਹਨਾਂ ਨੇ ਕਿਹਾ ਕਿ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਜਾਵੇ ਤਾਂ ਅਸੀਂ ਪੰਜਾਬ ਦੀ ਨੁਹਾਰ ਦੀ ਬਦਲ ਕੇ ਰੱਖ ਦੇਵਾਂਗੇ।

ਇਹ ਵੀ ਪੜੋ: Congress Clash:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਨੀਆ ਗਾਂਧੀ ਦਾ ਬੁਲਾਵਾ

Last Updated : Jun 21, 2021, 4:56 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.