ETV Bharat / city

ਸ਼ਬਦਾਂ ਦੀ ਮਰਿਆਦਾ ਭੁੱਲੇ ਸਿੱਧੂ, ਕੈਪਟਨ ਨੂੰ ਕਿਹਾ 'ਕਾਇਰ'

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਵਾਦ ਇੱਕ ਵਾਰ ਫਿਰ ਤੋਂ ਭਖਦਾ ਹੋਇਆ ਨਜਰ ਆ ਰਿਹਾ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਕਾਇਰ ਕਿਹਾ।

ਕੈਪਟਨ ਸਿੱਧੂ ਵਿਵਾਦ
ਕੈਪਟਨ ਸਿੱਧੂ ਵਿਵਾਦ
author img

By

Published : Nov 3, 2021, 1:23 PM IST

Updated : Nov 3, 2021, 1:59 PM IST

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਕਾਇਰ ਕਿਹਾ।

ਨਵਜੋਤ ਸਿੰਘ ਸਿੱਧੂ

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਇਸ ਦੌਰਾਨ ਇਨ੍ਹੇ ਜਿਆਦਾ ਤੈਸ਼ ’ਚ ਸੀ ਕਿ ਉਹ ਆਪਣੇ ਸ਼ਬਦਾਂ ਦੀ ਮਰਿਆਦਾ ਵੀ ਭੁੱਲ ਗਏ। ਉਨ੍ਹਾਂ ਨੇ ਕਿਹਾ ਕਿ ਜਿਹੜੇ ਹੁਣ ਰੇਤ ਚੋਰੀ ਦੀ ਗੱਲ ਕਰ ਰਹੇ ਹਨ ਪਹਿਲਾਂ ਐਕਸ਼ਨ ਕਿਉਂ ਨਹੀਂ ਲਿਆ ਗਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਈਨਿੰਗ ਨੂੰ ਲੈ ਕੇ ਮਤਾ ਦਿੱਤਾ ਗਿਆ ਸੀ ਉਸ ਮਤੇ ਨੂੰ ਅਮਲ ਕਿਉਂ ਨਹੀਂ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਤੇਲੰਗਾਨਾ ਦੀ ਤਰਜ਼ ’ਤੇ ਸਿਸਟਮ ਬਣਾਉਣ ਦੀ ਤਜ਼ਵੀਜ਼ ਦਿੱਤੀ ਸੀ ਪਰ ਉਸ ਤੇ ਵੀ ਗੌਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਦੇ ਵੀ ਸ਼ਿਕਾਇਤ ਨਹੀਂ ਕੀਤੀ ਸਗੋਂ ਸ਼ਿਕਸਤ ਦਿੱਤੀ ਹੈ।

ਇਹ ਵੀ ਪੜੋ: ਮੰਤਰੀ ਪਰਗਟ ਸਿੰਘ ਨੇ ਘੇਰਿਆ ਕੈਪਟਨ, ਕਿਹਾ ਨਵੀਂ ਪਾਰਟੀ...

ਖ਼ਬਰ ਦਾ ਅਪਡੇਟ ਜਾਰੀ ਹੈ...

Last Updated : Nov 3, 2021, 1:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.