ETV Bharat / city

ਸਿੱਖ ਦਾ ਕਿਰਦਾਰ ਉੱਚਾ ਤੇ ਸੁੱਚਾ ਹੋਣਾ ਚਾਹੀਦਾ-ਗਿਆਨੀ ਹਰਪ੍ਰੀਤ ਸਿੰਘ - ਸ਼ਰਾਬ ਦੀਆਂ ਬੋਤਲਾਂ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸਿੱਖ ਜਥੇ 'ਤੇ ਰੋਕ ਲਗਾਉਣ 'ਤੇ ਬੋਲਦਿਆਂ ਕਿਹਾ ਕਿ ਪਹਿਲਾਂ ਭਾਰਤ ਸਰਕਾਰ ਵੱਲੋਂ ਸਿੱਖ ਜਥੇ 'ਤੇ ਰੋਕ ਲਗਾਈ ਗਈ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।

ਸਿੱਖ ਦਾ ਕਿਰਦਾਰ ਉੱਚਾ ਤੇ ਸੁੱਚਾ ਹੋਣਾ ਚਾਹੀਦਾ-ਗਿਆਨੀ ਹਰਪ੍ਰੀਤ ਸਿੰਘ

author img

By

Published : Jun 21, 2021, 2:43 PM IST

ਅੰਮ੍ਰਿਤਸਰ: ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਅਲੱਗ-ਅਲੱਗ ਗੁਰਦੁਆਰਾ ਸਾਹਿਬਾਨਾਂ ਵਿੱਚ ਸਿੱਖ ਕੌਮ ਨੂੰ ਝੰਜੋੜਨ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਜਿਸ 'ਚ ਇਕ ਗੁਰਦੁਆਰਾ ਸਾਹਿਬ 'ਚ ਸ਼ਰਾਬ ਦੀਆਂ ਬੋਤਲਾਂ ਅਤੇ ਦੂਸਰੇ ਗੁਰਦੁਆਰਾ ਸਾਹਿਬ 'ਚ ਇੱਕ ਪਾਠੀ ਸਿੰਘ ਵੱਲੋਂ ਮਹਿਲਾ ਨਾਲ ਸਰੀਰਕ ਸੰਬੰਧ ਬਣਾਏ ਜਾ ਰਹੇ ਸਨ।

ਸਿੱਖ ਦਾ ਕਿਰਦਾਰ ਉੱਚਾ ਤੇ ਸੁੱਚਾ ਹੋਣਾ ਚਾਹੀਦਾ-ਗਿਆਨੀ ਹਰਪ੍ਰੀਤ ਸਿੰਘ

ਉਸ 'ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਉੱਤੇ ਚਿੰਤਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ਼ ਮਾਮਲੇ ਵੀ ਦਰਜ ਹੋਣੇ ਚਾਹੀਦੇ ਹਨ।

ਉੱਥੇ ਹੀ ਉਨ੍ਹਾਂ ਨੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸਿੱਖ ਜਥੇ 'ਤੇ ਰੋਕ ਲਗਾਉਣ 'ਤੇ ਬੋਲਦਿਆਂ ਕਿਹਾ ਕਿ ਪਹਿਲਾਂ ਭਾਰਤ ਸਰਕਾਰ ਵੱਲੋਂ ਸਿੱਖ ਜਥੇ 'ਤੇ ਰੋਕ ਲਗਾਈ ਗਈ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਥੇ ਹੀ ਭਾਜਪਾ ਆਗੂ ਵਿਜੇ ਸਾਂਪਲਾ ਨਾਲ ਮੀਟਿੰਗ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਘੱਟ ਗਿਣਤੀ ਲੋਕਾਂ ਉੱਤੇ ਹੋ ਰਹੇ ਤਸ਼ੱਦਦ ਨੂੰ ਦੇਖਦੇ ਹੋਏ ਵਿਜੇ ਸਾਂਪਲਾ ਵੱਲੋਂ ਉਨ੍ਹਾਂ ਨਾਲ ਵਿਚਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਸ ਉੱਤੇ ਵੀ ਜਲਦ ਕੋਈ ਨਾ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ:ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਪਹੁੰਚਿਆ ਹਾਈਕੋਰਟ: ਜਲਦ ਹੋਵੇਗੀ ਸੁਣਵਾਈ

ETV Bharat Logo

Copyright © 2025 Ushodaya Enterprises Pvt. Ltd., All Rights Reserved.