ETV Bharat / city

ਸਿਹਤ ਕਾਮਿਆਂ ਨਾਲ ਹੋਏ ਹਾਦਸੇ ਸੰਬਧੀ ਜਾਇਜ਼ਾ ਲੈਣ ਪਹੁੰਚੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ (Union Minister of State Meenakshi Lekhi) ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਬਦਸਲੂਕੀ (Abuse of employees fighting for rights) ਕੀਤੀ ਜਾ ਰਹੀ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ।

ਸਿਹਤ ਕਾਮਿਆਂ ਨਾਲ ਹੋਏ ਹਾਦਸੇ ਸੰਬਧੀ ਜਾਇਜ਼ਾ ਲੈਣ ਪਹੁੰਚੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ
ਸਿਹਤ ਕਾਮਿਆਂ ਨਾਲ ਹੋਏ ਹਾਦਸੇ ਸੰਬਧੀ ਜਾਇਜ਼ਾ ਲੈਣ ਪਹੁੰਚੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ
author img

By

Published : Jan 2, 2022, 6:18 PM IST

ਅੰਮ੍ਰਿਤਸਰ: ਪੰਜਾਬ 'ਚ ਸਿਹਤ ਕਾਮੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਦੇ ਨਾਲ ਹੀ ਮਲਟੀ ਹੈਲਥ ਵਰਕਰ ਫੀਮੇਲ ਯੂਨੀਅਨ (Multi Health Workers Female Union) ਦੇ ਕੁਝ ਮੁਲਾਜ਼ਮ ਨਵਜੋਤ ਸਿੱਧੂ ਦੀ ਅੰਮ੍ਰਿਤਸਰ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ। ਇਸ ਦੇ ਨਾਲ ਹੀ ਬੀਤੇ ਦਿਨੀਂ ਸਿੱਧੂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਮੁਲਾਜ਼ਮਾਂ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਤਸ਼ੱਦਦ ਵੀ ਕੀਤਾ ਗਿਆ।

ਇਸ ਘਟਨਾ 'ਚ ਮਲਟੀ ਹੈਲਥ ਵਰਕਰ ਫੀਮੇਲ ਯੂਨੀਅਨ (Multi Health Workers Female Union) ਦੀ ਵਰਕਰ ਅਮਨਦੀਪ ਕੌਰ ਗੰਭੀਰ ਜ਼ਖ਼ਮੀ ਵੀ ਹੋਈ। ਜਿਸ ਨੂੰ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ (Guru Nanak Hospital) ਭਰਤੀ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ (Union Minister of State Meenakshi Lekhi) ਜ਼ਖ਼ਮੀ ਹੋਈਆਂ ਮਹਿਲਾ ਵਰਕਰਾਂ ਦਾ ਹਾਲ ਜਾਨਣ ਲਈ ਆਏ ਅਤੇ ਅੰਮ੍ਰਿਤਸਰ ਪਹੁੰਚੇ।

ਸਿਹਤ ਕਾਮਿਆਂ ਨਾਲ ਹੋਏ ਹਾਦਸੇ ਸੰਬਧੀ ਜਾਇਜ਼ਾ ਲੈਣ ਪਹੁੰਚੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ

ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਕੌਂਸਲਰ ਘਰਵਾਲੀ ਸਣੇ ਭਾਜਪਾ 'ਚ ਸ਼ਾਮਲ ਹੋਏ ਦਵਿੰਦਰ ਬਬਲਾ
ਇਸ ਸੰਬਧੀ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਬਦਸਲੂਕੀ (Abuse of employees fighting for rights) ਕੀਤੀ ਜਾ ਰਹੀ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਹੱਕ ਲਈ ਇਹ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ, ਕੇਂਦਰ ਸਰਕਾਰ ਉਸ ਨੂੰ ਸਾਲ 2018 'ਚ ਹੀ ਲਾਗੂ ਕਰ ਚੁੱਕੀ ਹੈ ਅਤੇ ਭਾਜਪਾ ਸ਼ਾਸਤ ਸੂਬਿਆਂ 'ਚ ਇਹ ਸਹੂਲਤਾਂ ਮਲਟੀ ਹੈਲਥ ਵਰਕਰਾਂ ਨੂੰ ਮਿਲ ਵੀ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਿਹਤ ਕਾਮੇ ਕੋਰੋਨਾ ਯੋਧੇ ਹਨ ਅਤੇ ਪੰਜਾਬ ਸਰਕਾਰ ਵਲੋਂ ਇੰਨਾਂ ਨਾਲ ਹੀ ਅਣਗਹਿਲੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਸਿਹਤ ਸਹੂਲਤਾਂ ਨੂੰ ਲੈਕੇ ਕੀਤੇ ਦਾਅਵਿਆਂ 'ਤੇ ਵੀ ਸਵਾਲ ਖੜੇ ਕੀਤੇ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ 'ਚੋਂ ਕੱਢਿਆ, ਪਾਰਟੀ ਪ੍ਰਧਾਨ ਨਾਲ ਹੋਇਆ ਸੀ ਵਿਵਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.