ETV Bharat / city

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਕੀਤਾ ਜ਼ਖਮੀ

ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਹਮਲਾਵਰਾ ਵੱਲੋਂ ਨੌਜਵਾਨ ਤੋਂ 8 ਹਜ਼ਾਰ ਰੁਪਏ ਦੀ ਨਗਦੀ ਵੀ ਲੁੱਟੀ ਗਈ। ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾ ਆਈਆ ਹਨ ਅਤੇ ਸ਼ਿਕਾਇਤਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫ਼ੋਟੋ
author img

By

Published : Sep 5, 2019, 9:14 PM IST

ਅੰਮ੍ਰਿਤਸਰ: ਇੰਦਰਾ ਕਲੋਨੀ ਮਜੀਠਾ ਰੋਡ ਵਿਖੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ। ਹਮਲਾਵਰਾ ਵੱਲੋਂ ਨੌਜਵਾਨ ਤੋਂ 8 ਹਜ਼ਾਰ ਰੁਪਏ ਦੀ ਨਗਦੀ ਵੀ ਲੁੱਟੀ ਗਈ। ਜਾਣਕਾਰੀ ਦਿੰਦੇ ਹੋਏ ਪੀੜਤ ਪਵਨ ਸਿੰਘ ਨੇ ਦੱਸਿਆ ਕਿ ਉਹ ਮਜੀਠਾ ਰੋਡ 'ਤੇ ਰੈਡੀਮੇਡ ਕਪੜੇ ਦੀ ਦੁਕਾਨ 'ਤੇ ਕੰਮ ਕਰਦਾ ਹੈ।

ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਕੀਤਾ ਜ਼ਖਮੀ

ਮੰਗਲਵਾਰ ਦੀ ਰਾਤ ਉਹ ਤਨਖ਼ਾਹ ਲੈਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ ਅਤੇ ਰਾਤ 9:30 ਵਜੇ ਦੇ ਕਰੀਬ ਜਦ ਉਹ ਘਰ ਦੇ ਲਾਗੇ ਪਹੁੰਚਿਆ ਤਾਂ 12 ਦੇ ਕਰੀਬ ਮੋਟਰਸਾਈਕਲ ਸਵਾਰ ਕੁਝ ਨੋਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਨਾਲ ਹੀ 8 ਹਜਾਰ ਵੀ ਖੋਹ ਕੇ ਲੈ ਗਏ। ਪਵਨ ਨੇ ਦੱਸਿਆ ਉਕਤ ਨੌਜਵਾਨਾਂ ਨਾਲ ਉਸ ਦਾ ਇੱਕ ਮਹੀਨਾ ਪਹਿਲਾਂ ਵੀ ਝਗੜਾ ਹੋ ਚੁਕਾ ਹੈ ਜਿਸ ਦਾ ਰਾਜੀਨਾਵਾ ਹੋ ਗਿਆ ਸੀ। ਉਸੇ ਰੰਜਿਸ਼ ਨੂੰ ਲੈਕੇ ਬੀਤੀ ਰਾਤ ਉਸ 'ਤੇ ਹਮਲਾ ਕੀਤਾ ਗਿਆ ਹੈ। ਪੀੜਤ ਨੇ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਜਲਦ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੇ: 19 ਸਤੰਬਰ ਤੱਕ ਤਿਹਾੜ ਦੀਆਂ ਸਲਾਖਾਂ ਅੰਦਰ ਰਹੇਗਾ ਪੀ. ਚਿਦੰਬਰਮ

ਇਸ ਸਬੰਧ ਵਿੱਚ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾ ਆਈਆ ਹਨ ਅਤੇ ਸ਼ਿਕਾਇਤਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Intro:Story:-ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੋਜਵਾਨ ਕੀਤਾ ਜ਼ਖਮੀ

ਵੀ/ਓ:- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਦੇ ਖੇਤਰ ਇੰਦਰਾ ਕਲੋਨੀ ਮਜੀਠਾ ਰੋਡ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ ਨੋਜਵਾਨਾਂ ਵੱਲੋਂ ਤੇਜਧਾਰ ਹਥਿਆਰਾਂBody:ਨਾਲ ਹਮਲਾ ਕਰਕੇ ਇਕ ਨੋਜਵਾਨ ਨੂੰ ਜ਼ਖਮੀ ਕਰਕੇ 8 ਹਜਾਰ ਰੁਪਏ ਦੀ ਨਗਦੀ ਲੁੱਟਣ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪਵਨ ਸਿੰਘ ਨੇ ਦੱਸਿਆ ਕਿ ਉਹ ਮਜੀਠਾ ਰੋਡ ਰੈਡੀਮੇਡ ਕਪੜੇ ਦੀ ਦੁਕਾਨ ਤੇ ਕੰਮ ਕਰਦਾ ਹੈ ਮੰਗਲਵਾਰ ਦੀ ਰਾਤ ਉਹ ਤਨਖਾਹ ਲੈਣ ਤੋਂ ਬਾਅਦ ਆਪਣੇ ਘਰ ਵਾਪਸ ਆ ਰਿਹਾ ਸੀ। ਰਾਤ 9:30 ਵਜੇ ਦੇ ਕਰੀਬ ਉਹ ਘਰ ਤੋਂ ਕੁਝ ਦੀ ਦੂਰੀ ਤੇ ਪਹੁੰਚਿਆ ਸੀ ਕਿ ਸਾਮ੍ਹਣੇ ਤੋਂ 12 ਦੇ ਕਰੀਬ ਨੋਜਵਾਨਾਂ ਪਲਸਰConclusion:ਮੋਟਰਸਾਈਕਲ ਤੇ ਸਵਾਰ ਹੋਕੇ ਆਏ ਕੁਝ ਨੋਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਜਾਂਦੇ ਜਾਂਦੇ ਤਨਖਾਹ ਦੀ ਰਕਮ 8 ਹਜਾਰ ਵੀ ਖੋਹ ਕੇ ਆਪਣੇ ਨਾਲ ਲੈ ਗਏ। ਪਵਨ ਨੇ ਦੱਸਿਆ ਉਕਤ ਨੋਜਵਾਨਾਂ ਨਾਲ ਉਸ ਦਾ ਇਕ ਮਹੀਨਾ ਪਹਿਲਾਂ ਵੀ ਝਗੜਾ ਹੋ ਚੁਕਾ ਹੈ ਜਿਸ ਦਾ ਰਾਜੀਨਾਵਾ ਹੋ ਗਿਆ ਸੀ ਉਸੇ ਰੰਜਿਸ਼ ਨੂੰ ਲੈਕੇ ਬੀਤੀ ਰਾਤ ਉਸਤੇ ਹਮਲਾ ਕੀਤਾ ਗਿਆ ਹੈ। ਉਥੇ ਹੀ ਪੀੜਤ ਨੇ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਜਲਦ ਗ੍ਰਿਫਤਾਰ ਕਰਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਬਾਈਟ :-ਪਵਨ ਸਿੰਘ (ਪੀੜਤ ਨੌਜਵਾਨ)
ਬਾਈਟ:- ਭੋਲੀ (ਪੀੜਤ ਦੀ ਭਾਭੀ)

ਇਸ ਸਬੰਧ ਵਿਚ ਪੁਲਿਸ ਚੋਂਕੀ ਮਜੀਠਾ ਰੋਡ ਬਾਈਪਾਸ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਕਿਹਾ ਕਿ ਦੋਹਾਂ ਧਿਰਾਂ ਦੀਆਂ ਸ਼ਿਕਾਇਤਾ ਆਈਆ ਹਨ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਬਾਈਟ:- ਰਾਜੇਸ਼ ਕੁਮਾਰ (ਜਾਂਚ ਅਧਿਕਾਰੀ)
ETV Bharat Logo

Copyright © 2024 Ushodaya Enterprises Pvt. Ltd., All Rights Reserved.