ਬਠਿੰਡਾ: ਜ਼ਿਲ੍ਹੇ ਦੇ ਕਸਬਾ ਭਗਤਾ ਭਾਈਕਾ ਵਿੱਚ ਗਰਮੀ ਤੋਂ ਬਚਣ ਲਈ ਨੌਜਵਾਨ ਸੂਏ ਵਿੱਚ ਨਹਾਉਣ ਗਏ ਸਨ। ਇਸ ਦੌਰਾਨ ਸੂਏ ਵਿੱਚ ਡੁੱਬਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਜਿਸ ਕਾਰਨ ਪੂਰੇ ਕਸਬੇ ਅੰਦਰ ਸੋਗ ਦੀ ਲਹਿਰ ਹੈ।
ਇਹ ਵੀ ਪੜੋ: ਪੰਜਾਬ ਪੁਲਿਸ ਨੇ 17 ਕਿਲੋ ਹੈਰੋਇਨ ਸਮੇਤ 4 ਅਫ਼ਗਾਨੀ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ
ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ, ਵਿਵੇਕ ਕੁਮਾਰ, ਪਵਿੱਤਰ ਸਿੰਘ ਵੱਜੋਂ ਹੋਈ ਹੈ। ਉਧਰ ਪਰਿਵਾਰਾਂ ਦਾ ਵੀ ਰੋ-ਰੋ ਬੁਰ੍ਹਾਂ ਹਾਲ ਹੋਇਆ ਪਿਆ ਹੈ ਜਿਹਨਾਂ ਦੇ ਪੁੱਤ ਭਰੀ ਜਵਾਨੀ ਵਿੱਚ ਉਹਨਾਂ ਨੂੰ ਛੱਡ ਇਸ ਦੁਨੀਆਂ ਤੋਂ ਚਲੇ ਗਏ ਹਨ।
ਇਹ ਵੀ ਪੜੋ: ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ