ETV Bharat / city

ਬਠਿੰਡਾ ਵਿੱਚ ਸ਼ਰਧਾਲੂ ਧੂਮਧਾਮ ਨਾਲ ਮਨਾ ਰਹੇ 550 ਸਾਲਾ ਪ੍ਰਕਾਸ਼ ਪੁਰਬ - ਗੁਰੂ ਗ੍ਰੰਥ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਦਾ ਰਿਹਾ ਹੈ। ਬਠਿੰਡਾ ਦੇ ਵੱਖ ਵੱਖ ਗੁਰਦੁਆਰਾ ਸਾਹਿਬ 'ਚ ਸੰਗਤ ਹੁੰਮ ਹੁੰਮਾ ਕੇ ਪਹੁੰਚ ਰਹੀ ਹੈ।

ਫ਼ੋਟੋ।
author img

By

Published : Nov 12, 2019, 7:14 PM IST

ਬਠਿੰਡਾ: ਕਿਲ੍ਹਾ ਮੁਬਾਰਕ 'ਚ ਨਾਨਕ ਨਾਮਲੇਵਾ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵ ਨਾਲ ਮਨਾਇਆ। ਗੁਰੂ ਘਰ ਵਿੱਚ ਸ਼ਰਧਾਲੂਆਂ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਰਹੇ ਹਨ। ਸ਼ਰਧਾਲੂ ਭਾਰੀ ਗਿਣਤੀ 'ਚ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੇ ਹਨ।

ਵੀਡੀਓ

ਜ਼ਿਕਰੇ ਖ਼ਾਸ ਹੈ ਕਿ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੁਝ ਦਿਨ ਵਾਸਤੇ ਆਏ ਸਨ ਅਤੇ ਉਨ੍ਹਾਂ ਦੀ ਚਰਨ ਛੋਹ ਇਸ ਗੁਰੂਦੁਆਰਾ ਸਾਹਿਬ ਨੂੰ ਪ੍ਰਾਪਤ ਹੈ। ਸ੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਲੂਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸੰਗਤਾਂ ਨੇ ਗੁਰੂ ਘਰ ਵਿੱਚ ਦੀਵੇ ਅਤੇ ਮੋਮਬਤੀਆਂ ਜਗਾ ਗੁਰੂ ਸਾਹਿਬ ਜੀ ਤੋਂ ਅਰਦਾਸ ਕੀਤੀ। ਇਸ ਤੋਂ ਇਲਾਵਾ ਸ਼ਹਿਰ ਭਰ ਦੇ ਗੁਰੂ ਘਰ 'ਚ ਸੰਗਤਾਂ ਦਾ ਤਾਂਤਾ ਲਗਾ ਹੋਇਆ ਹੈ। ਸਾਰੀ ਸੰਗਤ ਸ਼ਰਧਾ ਭਾਵ ਨਾਲ ਪੁਰਬ ਮਨਾ ਰਹੀ ਹੈ। ਸ਼ਹਿਰ ਦੇ ਸਾਰੇ ਹੀ ਗੁਰਦੁਆਰਿਆਂ ਵਿੱਚ ਧਾਰਮਿਕ ਕੀਰਤਨ ਸਵੇਰ ਤੋਂ ਹੀ ਚੱਲ ਰਹੇ ਹਨ ਜੋ ਕਿ ਦੇਰ ਸ਼ਾਮ ਤੱਕ ਚੱਲਦੇ ਰਹਿਣਗੇ। ਇਸ ਮੌਕੇ ਪੁਲਿਸ ਵੱਲੋਂ ਵੀ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Intro:ਬਠਿੰਡਾ ਵਿੱਚ ਸ੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਪਰਵ ਬੜੀ ਧੂਮਧਾਮ ਨਾਲ ਮਨਾਇਆ ਗਿਆ
ਬਠਿੰਡਾ ਵਿਚ ਸ੍ਰੀ ਗੁਰੂ ਨਾਨਕ ਜੀ ਦਾ ਸਾਡੇ ਪਰ ਸੌ ਸਾਲਾ ਪ੍ਰਕਾਸ਼ ਪਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸੁਬਾਤੋ ਹੀ ਧਾਰਮਿਕ ਦੀਵਾਨ ਸੱਜ ਗਏ ਸਨ ਇਸ ਤੋਂ ਇਲਾਵਾ ਸ਼ਹਿਰ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਵਿਖੇ ਵੀ ਸ੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਸ਼ਹਿਰBody:ਬਠਿੰਡਾ ਸ਼ਹਿਰ ਦਾ ਮੁੱਖ ਧਾਰਮਿਕ ਸਮਾਗਮ ਸ਼ਹਿਰ ਦੇ ਇਤਿਹਾਸਕ ਕਿਲ੍ਹੇ ਵਿੱਚ ਹੋਇਆ ਜਿੱਥੇ ਸੂਬਾ ਤੋਂ ਹੀ ਸੰਗਤਾਂ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਸਨ,ਗੁਰੂ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਵਾਸਤੇ ਖੁਸ਼ੀਆਂ ਦੀ ਅਰਦਾਸ ਸ਼ਰਧਾਲੂਆਂ ਵੱਲੋਂ ਕੀਤੀ ਗਈ'ਦੱਸ ਦਈਏ ਕਿ ਬਠਿੰਡਾ ਦੇ ਖਿਲਾਫ਼ ਮੁਬਾਰਕ ਵਿੱਚ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੁਝ ਦਿਨ ਵਾਸਤੇ ਆਏ ਸਨ ਅਤੇ ਉਨ੍ਹਾਂ ਦੀ ਚਰਨ ਛੋਹ ਇਸ ਗੁਰੂਦੁਆਰਾ ਸਾਹਿਬ ਨੂੰ ਪ੍ਰਾਪਤ ਹੈ ਜਿਸ ਕਰਕੇ ਇਸ ਗੁਰਦੁਆਰਾ ਦੀ ਕਾਫੀ ਮਾਨਤਾ ਹੈ ਅਤੇ ਦੂਰ ਦੁਰਾਡਿਓਂ ਲੋਕ ਆਉਂਦੇ ਹਨ ਕਿਲ੍ਹਾ ਮੁਬਾਰਕ ਵਿੱਚ ਮੁੱਖ ਪ੍ਰੋਗਰਾਮ ਹੋਣ ਸਦਕਾ ਸ਼ਹਿਰ ਵਿੱਚ ਜਾਮ ਵਾਲੀ ਸਥਿਤੀ ਬਣੀ ਰਹੀ,ਬੇਸ਼ੱਕ ਪੁਲੀਸ ਨੇ ਰੂਟ ਪਲਾਨ ਬਕਾਇਦਾ ਇੱਕ ਦਿਨ ਪਹਿਲਾਂ ਤਿਆਰ ਕਰ ਲਿਆ ਸੀ ਪਰ ਉਸ ਤੋਂ ਬਾਵਜੂਦ ਵੀ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਸ਼ਹਿਰ ਵਾਸੀਆਂ ਨੂੰ ਕਰਨਾ ਪਿਆ,ਸ਼ਹਿਰ ਦੇ ਹਾਜੀ ਰਤਨ ਗੁਰਦੁਆਰਾ ਸਭ ਤੋਂ ਇਲਾਵਾ ਅਜੀਤ ਰੋਡ ਮਾਡਲ ਟਾਊਨ ਐਨਐਫਐਲ ਥਰਮਲ ਕਲੋਨੀ ਅਤੇ ਸ਼ਹਿਰ ਦੇ ਵੱਖ ਵੱਖ ਹੋਰ ਗੁਰੂ ਘਰਾਂ ਵਿੱਚ ਵੀ ਸ੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਸੰਗਤਾਂ ਵੱਲੋਂ ਗੁਰੂ ਘਰ ਵਿੱਚ ਦੀਏ ਅਤੇ ਮੋਮਬਤਿਯਾ ਜਲਾਏ ਗਏ ਅਤੇ ਅਰਦਾਸਾਂ ਮੰਗੀਆਂ ਗਈਆਂ ਸ਼ਹਿਰ ਵਿੱਚ ਬਾਜ਼ਾਰ ਵੀ ਅੱਜ ਦੇ ਦਿਨ ਖ਼ੂਬ ਸਜੇ ਹੋਏ ਨਜ਼ਰ ਆਏ,ਸ਼ਹਿਰ ਦੇ ਸਾਰੇ ਹੀ ਗੁਰਦੁਆਰਿਆਂ ਵਿੱਚ ਧਾਰਮਿਕ ਕੀਰਤਨ ਸੁਭਾ ਤੋਂ ਹੀ ਚੱਲ ਰਹੇ ਸਨ ਜੋ ਕਿ ਦੇਰ ਸ਼ਾਮ ਤੱਕ ਚੱਲਦੇ ਰਹੇConclusion:ਸ਼ਹਿਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਸਨ
ETV Bharat Logo

Copyright © 2025 Ushodaya Enterprises Pvt. Ltd., All Rights Reserved.