ETV Bharat / city

ਬਾਦਲ ਪਰਿਵਾਰ ਨੇ ਜਿੱਤ ਤੋਂ ਬਾਅਦ ਲੱਡੂ ਵੰਡ ਕੀਤਾ ਲੋਕਾਂ ਦਾ ਧੰਨਵਾਦ

ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨੇ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਗ਼ਰੂਰ ਦੇ ਵਿੱਚ ਸੀ ਪਰ ਪ੍ਰਮਾਤਮਾ ਦਾ ਤੇ ਲੋਕਾਂ ਦਾ ਸਾਡਾ ਸਿਰ 'ਤੇ ਹੱਥ ਸੀ ਜਿਸ ਕਾਰਨ ਅਸੀਂ ਇੱਕ ਵੱਡੀ ਤੇ ਪਹਿਲਾਂ ਨਾਲੋਂ ਜ਼ਿਆਦਾ ਵੋਟਾਂ ਤੋਂ ਜਿੱਤ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਵੀ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।

ਅਕਾਲੀ ਦਲ
author img

By

Published : May 23, 2019, 9:37 PM IST

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਤੀਜੀ ਵਾਰ ਜਿੱਤ ਹਾਸਲ ਕਰਕੇ ਹੈਟ੍ਰਿਕ ਮਾਰੀ ਹੈ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਵੱਡੀ ਜਿੱਤ ਹਾਸਲ ਕੀਤੀ, ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਸਣੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਲੱਡੂ ਵੰਡੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

Badal family

ਜ਼ਿਕਰਯੋਗ ਹੈ ਕਿ ਅਕਾਲੀ ਦਲ ਪਾਰਟੀ ਨੂੰ 13 ਸੀਟਾਂ ਵਿੱਚੋਂ 2 ਤੇ ਭਾਜਪਾ ਸਰਕਾਰ ਦੀਆਂ 2 ਜਾਣੀ ਕਿ ਕੁੱਲ ਚਾਰ ਸੀਟਾਂ ਹੀ ਹਾਸਲ ਹੋਈਆਂ ਪਰ ਬਾਦਲ ਪਰਿਵਾਰ ਦੀ ਖੁਸ਼ੀ ਦਾ ਕੋਈ ਠਿਕਾਣਾ ਹੀ ਨਹੀਂ ਸੀ। ਨਤੀਜੇ ਐਲਾਨੇ ਜਾਣ ਤੋਂ ਬਾਅਦ ਹੀ ਬਾਦਲ ਪਰਿਵਾਰ ਨੇ ਲੱਡੂ ਵੰਡ ਕੇ ਲੋਕਾਂ ਦਾ ਧੰਨਵਾਦ ਕਰਕੇ ਖੁਸ਼ੀ ਜ਼ਾਹਰ ਕੀਤੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਪਾਰਟੀ ਗ਼ਰੂਰ 'ਚ ਸੀ ਪਰ ਪ੍ਰਮਾਤਮਾ ਦਾ ਤੇ ਲੋਕਾਂ ਦਾ ਸਾਡੇ ਸਿਰ 'ਤੇ ਹੱਥ ਸੀ ਜਿਸ ਕਾਰਨ ਅਸੀਂ ਇੱਕ ਵੱਡੀ ਤੇ ਪਹਿਲਾਂ ਨਾਲੋਂ ਜ਼ਿਆਦਾ ਵੋਟਾਂ ਤੋਂ ਜਿੱਤ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਵੀ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।

ਦਸੱਣਯੋਗ ਹੈ ਕਿ ਪਰਕਾਸ਼ ਸਿੰਘ ਬਾਦਲ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਨੇ ਵੀ ਜੋ ਕੰਮ ਕੀਤੇ ਹਨ ਉਸ ਦਾ ਨਤੀਜਾ ਲੋਕਾਂ ਨੇ ਬੀਜੇਪੀ ਨੂੰ ਵੱਡੀ ਜਿੱਤ ਦਿਵਾ ਕੇ ਸਾਬਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਅਮਿਤ ਸ਼ਾਹ ਨੂੰ ਵੀ ਜਿੱਤ ਹਾਸਲ ਕਰਨ 'ਤੇ ਵਧਾਈ ਦਿੱਤੀ।

Bathinda 23-5-19 Badal Family after win
feed by link

Total files-4 
Report by Goutam Kumar Bathinda 
9855365553 

Download link 
https://we.tl/t-R2vyi37BYc
4 files 
MKT_SAD_CELEB.wmv 
MKT_SAD_CELEB_(1).wmv 
MKT_SAD_CELEB (4).wmv 
MKT_SAD_CELEB(2).wmv 

ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਪਰਿਵਾਰ ਨੇ ਕੀਤਾ ਲੋਕਾਂ ਦਾ ਧੰਨਵਾਦ 
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਪਾਰਟੀ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਤੀਜੀ ਵਾਰ ਜਿੱਤ ਹਾਸਲ ਕਰ ਕੇ ਹੈਟ੍ਰਿਕ ਮਾਰੀ ਹੈ ਅਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਵੀ ਵੱਡੀ ਸੰਖਿਆ ਤੋਂ ਜਿੱਤ ਹਾਸਲ ਕੀਤੀ ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਸਹਿਤ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਵੰਡੇ ਲੱਡੂ ਅਤੇ ਲੋਕਾਂ ਦਾ ਕੀਤਾ ਧੰਨਵਾਦ 
vo- ਭਾਵੇਂ ਅਕਾਲੀ ਦਲ ਪਾਰਟੀ ਦੀ ਤੇਰਾਂ ਸੀਟਾਂ ਵਿੱਚੋਂ ਦੋ ਅਤੇ ਭਾਜਪਾ ਸਰਕਾਰ ਦੀਆਂ ਦੋ ਯਾਨੀ ਕੁੱਲ ਚਾਰ ਸੀਟਾਂ ਹੀ ਹਾਸਲ ਹੋਈਆਂ ਪਰ ਬਾਦਲ ਪਰਿਵਾਰ ਦਾ ਖੁਸ਼ੀ ਦਾ ਕੋਈ ਠਿਕਾਣਾ ਹੀ ਨਹੀਂ ਸੀ ਤੇ ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਹੀ ਬਾਦਲ ਪਰਿਵਾਰ ਨੇ ਲੱਡੂ ਵੰਡ ਕੇ ਲੋਕਾਂ ਦਾ ਧੰਨਵਾਦ ਕਰਕੇ ਖੁਸ਼ੀ ਜ਼ਾਹਰ ਕੀਤੀ 
ਵਾਈਟ ਹਰਸਿਮਰਤ ਕੌਰ ਬਾਦਲ 
ਉੱਥੇ ਹੀ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਵੱਡੀ ਸੰਖਿਆ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਦੇ ਉੱਤੇ ਨਿਸ਼ਾਨੇ ਸਾਧਦੇ ਹੋਏ ਨਜ਼ਾਰਾ ਨਜ਼ਰ ਆਏ ਅਤੇ ਕਿਹਾ ਕਿ ਕਾਂਗਰਸ ਪਾਰਟੀ ਗ਼ਰੂਰ ਦੇ ਵਿੱਚ ਸੀ ਪਰ ਪ੍ਰਮਾਤਮਾ ਦਾ ਅਤੇ ਲੋਕਾਂ ਦਾ ਸਾਡਾ ਸਿਰ ਤੇ ਹੱਥ ਸੀ ਜਿਸਦੇ ਕਾਰਨ ਅਸੀਂ ਇੱਕ ਵੱਡੀ ਪਹਿਲਾਂ ਨਾਲੋਂ ਜ਼ਿਆਦਾ ਵੋਟਾਂ ਤੋਂ ਜਿੱਤ ਹਾਸਲ ਹੋਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਤੇਰਾ ਦੀ ਤੇਰਾਂ ਲੋਕ ਸਭਾ ਸੀਟਾਂ ਲੈ ਕੇ ਜਾਣ ਦਾ ਮਿਸ਼ਨ ਫੇਲ੍ਹ ਹੋ ਗਿਆ ਹੈ ਅਤੇ ਹੁਣ ਕਾਂਗਰਸ ਸਰਕਾਰ ਖਤਮ ਹੋ ਜਾਵੇਗੀ 
ਵ੍ਹਾਈਟ ਸੁਖਬੀਰ ਸਿੰਘ ਬਾਦਲ 
ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਨੇ ਵੀ ਜੋ ਕੰਮ ਕੀਤੇ ਹਨ ਉਸ ਦਾ ਨਤੀਜਾ ਲੋਕਾਂ ਨੇ ਬੀਜੇਪੀ ਨੂੰ ਵੱਡੀ ਜਿੱਤ ਦਿਵਾ ਕੇ ਸਾਬਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਅਮਿਤ ਸ਼ਾਹ ਨੂੰ ਵੀ ਜਿੱਤ ਹਾਸਲ ਕਰਨ ਤੇ ਵਧਾਈ ਦਿੱਤੀ 
ਵਾਈਟ- ਪ੍ਰਕਾਸ਼ ਸਿੰਘ ਬਾਦਲ 
ETV Bharat Logo

Copyright © 2024 Ushodaya Enterprises Pvt. Ltd., All Rights Reserved.