ETV Bharat / city

ਸਵਾਈਨ ਫਲੂ ਤੋਂ ਬਚਾਅ ਲਈ ਬਠਿੰਡਾ ਸਿਵਲ ਹਸਪਤਾਲ ਵੱਲੋਂ ਤਿਆਰੀਆਂ ਮੁਕੰਮਲ

ਡੇਂਗੂ ਤੋਂ ਬਾਅਦ ਹੁਣ ਬਠਿੰਡਾ 'ਚ ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੇ ਚਲਦੇ ਸਿਵਲ ਹਸਪਤਾਲ 'ਚ ਸਵਾਈਨ ਫਲੂ ਦੇ ਮਰੀਜਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਮੁਕਮਲ ਕਰ ਲਏ ਗਏ ਹਨ। ਫਿਲਹਾਲ ਅਜੇ ਤੱਕ ਕਿਸੇ ਵੀ ਮਰੀਜ਼ 'ਚ ਸਵਾਈਨ ਫਲੂ ਦੀ ਪੁਸ਼ਟੀ ਨਹੀਂ ਹੋਈ ਹੈ। ਸਵਾਈਨ ਫਲੂ ਬਾਰੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ
ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ
author img

By

Published : Jan 28, 2020, 7:14 PM IST

ਬਠਿੰਡਾ: ਡੇਂਗੂ ਤੋਂ ਬਾਅਦ ਹੁਣ ਸਵਾਈਨ ਫਲੂ ਨੇ ਸ਼ਹਿਰ 'ਚ ਦਸਤਕ ਦਿੱਤੀ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਮੁਕਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਸਵਾਈਨ ਫਲੂ ਤੋਂ ਬਚਾਅ ਲਈ ਤਿਆਰੀਆਂ ਮੁਕੰਮਲ

ਸਵਾਈਨ ਫਲੂ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸਤੀਸ਼ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ 'ਚ ਸਵਾਈਨ ਫਲੂ ਦੇ ਮਰੀਜਾਂ ਲਈ ਇੱਕ ਵਿਸ਼ੇਸ਼ ਵਾਰਡ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵਾਈਨ ਫਲੂ ਦੇ ਮਰੀਜਾਂ ਦੀ ਜਾਂਚ ਲਈ ਡਾਕਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਮੀਫਲੂ ਮੈਡੀਸਨ ਦਾ ਸਟਾਕ ਵੀ ਉੱਪਲਬਧ ਹੈ। ਉਨ੍ਹਾਂ ਦੱਸ਼ਿਆ ਕਿ ਇਸ ਬਾਰੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਾਫ਼ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਇਸ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਸਨ, ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜਿਆ ਗਿਆ ਸੀ। ਫਿਲਹਾਲ ਅਜੇ ਤੱਕ ਜਾਂਚ 'ਚ ਕਿਸੇ ਵੀ ਮਰੀਜ਼ ਦੀ ਰਿਪੋਰਟ ਪੌਜਟਿਵ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਇਸ ਤੋਂ ਬਿਮਾਰੀ ਤੋਂ ਨਜਿੱਠਣ ਲਈ ਤਿਆਰ ਹੈ। ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Intro:ਬਠਿੰਡਾ ਵਿੱਚ ਸਵਾਈਨ ਫਲੂ ਦੇ ਸ਼ੱਕੀ ਮਰੀਜ਼ ਓਪੀਡੀ ਜਾਣੇ ਹੋਏ ਸ਼ੁਰੂ Body:
ਡੇਂਗੂ ਤੋਂ ਬਾਅਦ ਹੁਣ ਸਵਾਈਨ ਫਲੂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ ਸਵਾਈਨ ਫਲੂ ਦੇ ਸ਼ੱਕੀ ਮਰੀਜ਼ਾਂ ਦੀ ਓਪੀਡੀ ਵਿੱਚ ਸੰਖਿਆ ਪਹਿਲੇ ਨਾਲੋਂ ਵਧ ਚੁੱਕੀ ਹੈ ਬੇਸ਼ੱਕ ਅਜੇ ਤੱਕ ਕਿਸੇ ਵੀ ਮਰੀਜ਼ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਸਿਹਤ ਵਿਭਾਗ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਵੱਲੋਂ ਹਰ ਤਰ੍ਹਾਂ ਦਾ ਪ੍ਰਬੰਧ ਪੂਰਾ ਕਰ ਲਿਆ ਗਿਆ ਹੈ ।
ਸਵਾਈਨ ਫਲੂ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਸਿਵਲ ਹਾਸਪੀਟਲ ਦੇ ਸੀਨੀਅਰ ਮੈਡੀਕਲ ਆਫੀਸਰ ਡਾ ਸਤੀਸ਼ ਗੋਇਲ ਦਾ ਕਹਿਣਾ ਹੈ ਕਿ ਸਿਵਲ ਹਾਸਪੀਟਲ ਵਿੱਚ ਬਕਾਇਦਾ ਤੋਂ ਇੱਕ ਅਲੱਗ ਤੋਂ ਸਵਾਈਨ ਫਲੂ ਦਾ ਵਾਰਡ ਬਣਾ ਦਿੱਤਾ ਗਿਆ ਹੈ ਅਤੇ ਸੈਂਪਲ ਲੈਣ ਵਾਸਤੇ ਡਾਕਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਟੈਮੀਫਲੂ ਮੈਡੀਸਨ ਦਾ ਸਟਾਕ ਵੀ ਬਠਿੰਡਾ ਵਿੱਚ ਪਹੁੰਚ ਚੁੱਕਿਆ ਹੈ ਅਤੇ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਰਹੀ ,ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਹੁਣ ਤੱਕ ਨੌਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਵਿਭਾਗ ਵੱਲੋਂ ਦਿੱਤਾ ਜਾ ਚੁੱਕਿਆ ਹੈ ਜਿਸ ਨੂੰ ਜਾਂਚ ਵਾਸਤੇ ਪਟਿਆਲਾ ਦੇ ਰਾਜਿੰਦਰਾ ਕਾਲਜ ਵਿੱਚ ਭੇਜਿਆ ਗਿਆ ਪਰ ਕਿਸੇ ਵੀ ਮਰੀਜ਼ ਦਾ ਟੈਸਟ ਪਾਜ਼ੇਟਿਵ ਨਹੀਂ ਆਇਆ ਹੈ ਡਾਕਟਰ ਗੋਇਲ ਦਾ ਕਹਿਣਾ ਹੈ ਕਿ ਸਾਰੇ ਸਟਾਫ਼ ਨੂੰ ਵੈਕਸੀਨ ਲੱਗੀ ਜਾ ਚੁੱਕੀ ਹੈ ਜ਼ਿਕਰਯੋਗ ਹੈ ਕਿ ਪਿਛਲੇ ਸਾਲ 20 ਮਰੀਜ਼ਾਂ ਵਿੱਚ ਸਵਾਈਨ ਫਲੂ ਦੀ ਚਪੇਟ ਵਿੱਚ ਆਏ ਸਨ ਅਤੇ ਇਸ ਵਾਰ ਜਦ ਤਕ ਮੌਸਮ ਵਿੱਚ ਠੰਡਕ ਰਹੇਗੀ ਉਦੋਂ ਤੱਕ ਸਿਹਤ ਵਿਭਾਗ ਨੂੰ ਚਿੰਤਾ ਸਤਾਉਂਦੀ ਰਹੇਗੀ ਜ਼ਿਕਰਯੋਗ ਹੈ ਕਿ ਬੀਜ ਡਿਗਰੀ ਸੈਲਸੀਅਸ ਤੋਂ ਘੱਟ ਤਾਪਮਾਨ ਵਿੱਚ ਸਵਾਈਨ ਫਲੂ ਦਾ ਵਾਇਰਸ ਸਕ੍ਰਿਆ ਰਹਿੰਦਾ ਹੈ ਯਾਨੀ ਇਸ ਦੇ ਫੈਲਣ ਦੇ ਚਾਂਸ ਜ਼ਿਆਦਾ ਹੁੰਦੇ ਹਨ ,ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚਿਤ ਕੀਤਾ ਜਾ ਚੁੱਕਿਆ ਹੈ ਕਿ ਜੇਕਰ ਉਨ੍ਹਾਂ ਦੇ ਕੋਲੇ ਸਵਾਈਨ ਫੂਲ ਦਾ ਕੋਈ ਸ਼ੱਕੀ ਮਰੀਜ਼ ਜਾਂਦਾ ਹੈ ਤੁਸੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ,ਇੱਥੇ ਦੱਸਣਾ ਲਾਜ਼ਮੀ ਹੈ ਕਿ ਸਿਵਿਲ ਹਸਪਤਾਲ ਵਿੱਚ ਸਵਾਈਨ ਫਲੂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ,ਸ਼ੱਕੀ ਮਰੀਜ਼ਾਂ ਦਾ ਸੈਂਪਲ ਲੈਣ ਵਾਸਤੇ ਡਾਕਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਸੈਂਪਲ ਲੈ ਕੇ ਉਸ ਦਾ ਟੈਸਟ ਵੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।ਸਿਹਤ ਵਿਭਾਗ ਵੱਲੋਂ ਪੰਫਲੇਟ ਵੰਡੇ ਜਾ ਰਹੇ ਹਨ ਅਤੇ ਸ਼ਹਿਰ ਵਿੱਚ ਵੱਖ ਵੱਖ ਥਾਂ ਤੇ ਪੋਸਟਰ ਵੀ ਲਗਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਸਵਾਈਨ ਫਲੂ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਸਕੇ ।
Conclusion:ਵਾਈਟ 01
ਡਾਕਟਰ ਹਰਮੀਤ ਸਿੰਘ ਐਮਰਜੈਂਸੀ ਮੈਡੀਕਲ ਆਫਿਸਰ ਬਠਿੰਡਾ

ਵਾਈਟ :
ਡਾ ਸਤੀਸ਼ ਗੋਇਲ
ਸੀਨੀਅਰ ਮੈਡੀਕਲ ਆਫੀਸਰ
ETV Bharat Logo

Copyright © 2024 Ushodaya Enterprises Pvt. Ltd., All Rights Reserved.