ETV Bharat / city

ਸੋਮਵਾਰ ਨੂੰ ਐਲਾਨਿਆ ਜਾਵੇਗਾ ਭਾਜਪਾ ਦਾ ਬਠਿੰਡਾ ਜ਼ਿਲ੍ਹਾ ਪ੍ਰਧਾਨ

ਪੰਜਾਬ 'ਚ ਭਾਜਪਾ ਵੱਲੋਂ ਜ਼ਿਲ੍ਹਿਆਂ ਦੇ ਪ੍ਰਧਾਨ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਬਠਿੰਡਾ 'ਚ ਵੀ ਇਸ ਦੀ ਪ੍ਰਕੀਰਿਆ ਸ਼ੁਰੂ ਹੋ ਚੁੱਕੀ ਹੈ। ਸੋਮਵਾਰ ਦੁਪਿਹਰ ਨੂੰ ਭਾਜਪਾ ਦੇ ਬਠਿੰਡਾ ਤੋਂ ਪ੍ਰਧਾਨ ਦਾ ਨਾਂਅ ਐਲਾਨ ਹੋ ਜਾਵੇਗਾ।

Bathinda news
ਫ਼ੋਟੋ
author img

By

Published : Dec 30, 2019, 7:24 AM IST

ਬਠਿੰਡਾ: ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ਦੇ ਪ੍ਰਧਾਨਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੰਗਰੂਰ, ਮਾਨਸਾ, ਮੋਗਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੋਣ ਹੋਣ ਤੋਂ ਬਾਅਦ ਸ਼ਹਿਰ ਵਿੱਚ ਵੀ ਨਾਮਜ਼ਦਗੀ ਪੱਤਰ ਦਰਜ ਕਰਵਾਏ ਗਏ।

ਵੇਖੋ ਵੀਡੀਓ
ਇਸ ਮੌਕੇ ਭਾਜਪਾ ਦੇ ਆਗੂਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਤੱਕ 12 ਨਾਮਜ਼ਦਗੀ ਪੱਤਰ ਦਰਜ ਹੋ ਚੁੱਕੇ ਹਨ ਅਤੇ ਚੋਣ ਪ੍ਰਕਿਰਿਆ ਦੇ ਉੱਤੇ ਕੰਮ ਚੱਲ ਰਿਹਾ ਹੈ।
ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਸੋਮਵਾਰ ਦੁਪਿਹਰ ਤੱਕ ਭਾਜਪਾ ਦੇ ਅਗਲੇ ਜ਼ਿਲ੍ਹਾ ਪ੍ਰਧਾਨ ਦਾ ਨਾਂਅ ਸਾਹਮਣੇ ਆ ਜਾਵੇਗਾ। ਈਟੀਵੀ ਭਾਰਤ ਨਾਲ ਗੱਲ ਕਰਦੇ ਭਾਜਪਾ ਦੀ ਵਾਈਸ ਪ੍ਰੈਜ਼ੀਡੈਂਟ ਪੰਜਾਬ ਅਰਚਨਾ ਦੱਤ ਨੇ ਦੱਸਿਆ ਕਿ ਉਮੀਦਵਾਰਾਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਹਰ ਉਮੀਦਵਾਰ ਮੋਦੀ ਸਰਕਾਰ ਲਈ ਕੰਮ ਕਰਨਾ ਚਾਹੁੰਦਾ ਹੈ।

ਵੇਖੋ ਵੀਡੀਓ
ਬਠਿੰਡਾ ਦੇ ਪਿਛਲੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਦੱਸਿਆ ਹੈ ਕਿ ਉਹ ਮੁੜ ਤੋਂ ਫਿਰ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਦੇ ਲਈ ਉਮੀਦਵਾਰ ਹਨ। ਜੇਕਰ ਇੱਕ ਵਾਰ ਫੇਰ ਮੁੜ ਤੋਂ ਉਨ੍ਹਾਂ ਨੂੰ ਪ੍ਰਧਾਨਗੀ ਅਹੁਦੇ ਤੇ ਚੁਣਿਆ ਜਾਂਦਾ ਹੈ ਤਾਂ ਆਪਣਾ ਕੰਮ ਤਨਦੇਹੀ ਨਾਲ ਕਰਨਗੇ ਅਤੇ ਜੇਕਰ ਕਿਸੇ ਹੋਰ ਨੂੰ ਪ੍ਰਧਾਨਗੀ ਦਿੱਤੀ ਜਾਂਦੀ ਹੈ ਤਾਂ ਉਹ ਉਸ ਦੇ ਨਾਲ ਵੀ ਸਹਿਮਤ ਹੋਣਗੇ। ਚੋਣਾਂ ਦੇ ਨਤੀਜੇ ਸੋਮਵਾਰ ਨੂੰ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਐਲਾਨ ਕਰ ਦਿੱਤੇ ਜਾਣਗੇ।

Intro:ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੀਆਂ ਚੋਣਾਂ ਦੀ ਪ੍ਰਕਿਰਿਆ ਜਾਰੀ , ਬਠਿੰਡਾ ਜ਼ਿਲ੍ਹਾ ਪ੍ਰਧਾਨ ਲਈ ਬਾਰਾਂ ਨਾਮਜਦਗੀ ਪੱਤਰ ਦਰਜ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਿੱਚ ਕੱਲ੍ਹ ਹੋਣਗੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਚੋਣਾਂ ਦੇ ਨਤੀਜੇ ਘੋਸ਼ਿਤ

Body:ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਲਈ ਪਾਰਟੀ ਦੀਆਂ ਅੰਦਰੂਨੀ ਚੋਣਾਂ ਜਾਰੀ ਹਨ ਜਿਸ ਨੂੰ ਲੈ ਕੇ ਪੰਜਾਬ ਦੇ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਚੁਣੇ ਜਾ ਰਹੇ ਹਨ ਅਤੇ ਮੁਕਤਸਰ ਸੰਗਰੂਰ, ਮਾਨਸਾ, ਮੋਗਾ, ਦੇ ਬੀਜੇਪੀ ਜ਼ਿਲ੍ਹਾ ਪ੍ਰਧਾਨ ਚੋਣ ਹੋਣ ਤੋਂ ਬਾਅਦ ਅੱਜ ਬਠਿੰਡਾ ਦੇ ਵਿੱਚ ਹੁਣ ਨਾਮਜ਼ਦਗੀ ਪੱਤਰ ਦਰਜ ਕਰਵਾਏ ਜਾ ਰਹੇ ਹਨ ਜਿਸ ਤੋਂ ਬਾਅਦ ਅਗਲੇ ਦਿਨ ਇਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਜਾਵੇਗਾ ਜਿਸ ਦੀ ਅਗਵਾਈ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਜੀ ਕਰਨਗੇ ।
ਇਸ ਮੌਕੇ ਤੇ ਚੋਣ ਆਬਜ਼ਰਵਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਤੱਕ ਬਾਰਾਂ ਨਾਮਜ਼ਦਗੀ ਪੱਤਰ ਦਰਜ ਹੋ ਚੁੱਕੇ ਹਨ ਅਤੇ ਚੋਣ ਪ੍ਰਕਿਰਿਆ ਦੇ ਉੱਤੇ ਕੰਮ ਚੱਲ ਰਿਹਾ ਹੈ ਅਤੇ ਕੱਲ੍ਹ ਦੀ ਦਸੰਬਰ ਨੂੰ ਦੁਪਹਿਰ ਬਾਰਾਂ ਵਜੇ ਤੱਕ ਇਸ ਦੇ ਨਤੀਜੇ ਵੀ ਘੋਸ਼ਿਤ ਕਰ ਦਿੱਤੇ ਜਾਣਗੇ ਚੋਣ ਅਬਜ਼ਰਵਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਮੀਦਵਾਰਾਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜੋ ਪਾਰਟੀ ਦਾ ਸਹਿਯੋਗ ਦੇਣ ਲਈ ਹਰ ਮੁਕੰਮਲ ਕੋਸ਼ਿਸ਼ ਕਰਨ ਦੇ ਯਤਨ ਕਰ ਰਹੇ ਹਨ
ਵਾਈਟ- ਚੋਣ ਓਬਜਰਵਰ
ਇਸ ਮੌਕੇ ਤੇ ਭਾਰਤੀ ਜਨਤਾ ਪਾਰਟੀ ਦੀ ਵਾਈਸ ਪ੍ਰੈਜ਼ੀਡੈਂਟ ਪੰਜਾਬ ਪ੍ਰਦੇਸ਼ ਅਰਚਨਾ ਦੱਤ ਨੇ ਦੱਸਿਆ ਕਿ ਜੋ ਸੂਬੇ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਚੋਣਾਂ ਹੋ ਰਹੀਆਂ ਹਨ ਉਹ ਇਸ ਚੋਣਾਂ ਦੇ ਪ੍ਰਭਾਰੀ ਵੀ ਹਨ ਅਤੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ ਕਿ ਉਨ੍ਹਾਂ ਦੇ ਜਿਲ੍ਹਾ ਪ੍ਰਧਾਨ ਉਮੀਦਵਾਰਾਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਸੇ ਲੜੀ ਦੇ ਵਿੱਚ ਬੀਜੇਪੀ ਜ਼ਿਲ੍ਹਾ ਪ੍ਰਧਾਨ ਦੀ ਉਮੀਦਵਾਰੀ ਲਈ ਬਾਰਾਂ ਨਾਮਜ਼ਦਗੀ ਪੱਤਰ ਦਰਜ ਹੋ ਚੁੱਕੇ ਹਨ ਅਤੇ ਹਰ ਉਮੀਦਵਾਰ ਨਰਿੰਦਰ ਮੋਦੀ ਜੀ ਦੇ ਅਤੇ ਆਪਣੇ ਖੇਤਰ ਦੇ ਵਿਕਾਸ ਦੇ ਲਈ ਆਪਣੇ ਤਨ ਮਨ ਤੋਂ ਸੇਵਾ ਕਰਨਾ ਚਾਹੁੰਦਾ ਹੈ ।
ਭਾਰਤੀ ਜਨਤਾ ਪਾਰਟੀ ਦੀ ਵਾਈਸ ਪ੍ਰੈਜ਼ੀਡੈਂਟ ਅਰਚਨਾ ਦੱਤ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਜ਼ਿਲ੍ਹਾ ਪ੍ਰਧਾਨ ਦੀ ਚੋਣ ਹਰ ਤਿੰਨ ਸਾਲ ਬਾਅਦ ਕੀਤੀ ਜਾਂਦੀ ਹੈ ਜੋ ਕਿ ਇੱਕ ਪਾਰਟੀ ਦੀ ਖੂਬਸੂਰਤੀ ਵੀ ਹੈ ਕਿ ਸਰਬ ਸਹਿਮਤੀ ਦੇ ਨਾਲ ਪ੍ਰਧਾਨ ਚੁਣਿਆ ਜਾਂਦਾ ਹੈ ਜਿਸ ਵਿੱਚ ਕੋਈ ਵਿਰੋਧਤਾ ਨਹੀਂ ਹੁੰਦੀ
ਬਾਈਟ - ਅਰਚਨਾ ਦੱਤ ਬੀਜੇਪੀ ਵਾਈਸ ਪੰਜਾਬ ਪ੍ਰਧਾਨ (ਇਲੈਕਸ਼ਨ ਇੰਚਾਰਜ )
ਪਿਛਲੇ ਸਮੇਂ ਵਿੱਚ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਵਿਨੋਦ ਕੁਮਾਰ ਬਿੰਟਾ ਨੇ ਦੱਸਿਆ ਹੈ ਕਿ ਉਹ ਮੁੜ ਤੋਂ ਫਿਰ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਦੇ ਲਈ ਉਮੀਦਵਾਰ ਹਨ ਜੇਕਰ ਇੱਕ ਵਾਰ ਫੇਰ ਮੁੜ ਤੋਂ ਉਨ੍ਹਾਂ ਨੂੰ ਪ੍ਰਧਾਨਗੀ ਅਹੁਦੇ ਤੇ ਚੁਣਿਆ ਜਾਂਦਾ ਹੈ ਤਾਂ ਆਪਣੇ ਤਨਦੇਹੀ ਦੇ ਨਾਲ ਪਾਰਟੀ ਅਤੇ ਆਪਣੇ ਖੇਤਰ ਲਈ ਹੋਰ ਜ਼ਿਆਦਾ ਮਿਹਨਤ ਕਰਨਗੇ ਜੇਕਰ ਕਿਸੇ ਹੋਰ ਨੂੰ ਪ੍ਰਧਾਨਗੀ ਦਿੱਤੀ ਜਾਂਦੀ ਹੈ ਤਾਂ ਉਹ ਉਸ ਦੇ ਨਾਲ ਵੀ ਸਹਿਮਤ ਹੋਣਗੇ
ਅਤੇ ਕੱਲ ਇਹ ਚੋਣਾਂ ਦੇ ਨਤੀਜੇ ਬਾਰਾਂ ਵਜੇ ਤੱਕ ਪਾਰਟੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਘੋਸ਼ਿਤ ਕਰ ਦਿੱਤੇ ਜਾਣਗੇ
ਬਾਈਟ- ਵਿਨੋਦ ਕੁਮਾਰ ਬਿੰਟਾ ਸਾਬਕਾ ਬੀਜੇਪੀ ਜ਼ਿਲ੍ਹਾ ਪ੍ਰਧਾਨ ਬਠਿੰਡਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.