ETV Bharat / city

ਕਿਸਾਨਾਂ ਨੇ ਘੇਰਿਆ ਸੀਸੀਆਈ ਦਫ਼ਤਰ, ਪ੍ਰਸ਼ਾਸਨ ਵਿਰੁੱਧ ਧਰਨਾ

ਭਾਰਤੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਣਗੇ।

ਫ਼ੋਟੋ।
author img

By

Published : Oct 22, 2019, 5:34 PM IST

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਦਫ਼ਤਰ ਦਾ ਘਿਰਾਓ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੀਸੀਆਈ ਦੇ ਅਧਿਕਾਰੀਆਂ ਨੂੰ ਬਾਹਰ ਨਹੀਂ ਜਾਣ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਨਰਮੇ ਦੀ ਉੱਚਿਤ ਖਰੀਦ ਦੀ ਮੰਗ ਕਰ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਫ਼ਸਲ ਦਾ ਬਣਦਾ ਭਾਅ ਨਹੀਂ ਮਿਲ ਰਿਹਾ ਹੈ।

ਵੀਡੀਓ

ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਨੇ ਸੀਸੀਆਈ ਦਫ਼ਤਰ ਦੇ ਬਾਹਰ ਧਰਨਾ ਅਣਮਿੱਥੇ ਸਮੇਂ ਵਾਸਤੇ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸੁਧ ਨਹੀਂ ਲੈ ਰਹੀ ਹੈ। ਨਰਮਾ ਕਿਸਾਨਾਂ ਦਾ ਮੰਡੀ ਵਿੱਚ ਰੁਲ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀ ਲਗਾਤਾਰ ਲੁੱਟ ਕਰ ਰਹੀ ਹੈ। ਸਰਕਾਰ ਨੇ ਜਿਹੜਾ ਨਰਮੇ ਦਾ ਭਾਅ ਤੈਅ ਕੀਤਾ ਹੈ, ਉਸ ਰੇਟ 'ਤੇ ਵੀ ਕੋਈ ਕਿਸਾਨਾਂ ਦਾ ਨਰਮਾ ਖਰੀਦਣ ਨੂੰ ਤਿਆਰ ਨਹੀਂ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਨਰਮੇ ਦੀ ਕਾਸ਼ਤ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੂੰ ਬਿਲਕੁੱਲ ਵੀ ਫਾਇਦਾ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਵੇਖਦੇ ਹੋਏ ਉਹ ਨਰਮੇ ਦੀ ਕਾਸ਼ਤ ਬਿਲਕੁਲ ਲਈ ਕਰਨਗੇ ਉਨ੍ਹਾਂ ਨੂੰ ਨਰਮੇ ਦੀ ਕਰਕੇ ਘਾਟਾ ਪੈ ਰਿਹਾ ਹੈ। ਸੀਸੀਆਈ ਦਫਤਰ ਬਾਹਰ ਸੋਮਵਾਰ ਤੋਂ ਹੀ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮਨ ਲੈਂਦੀ ਉਥੋ ਤੱਕ ਇਹ ਧਰਨਾ ਜਾਰੀ ਰਹੇਗਾ।

Intro:ਕਿਸਾਨਾਂ ਨੇ ਸੀਸਸੀਆਈ ਦਫ਼ਤਰ ਨੂੰ ਘੇਰਿਆ, ਅਧਿਕਾਰੀਆਂ ਨੂੰ ਨਹੀਂ ਜਾਣ ਦੇਣਾ ਬਾਹਰ Body:
ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਕਿਸਾਨਾਂ ਨੇ ਅੱਜ ਦਫਤਰ ਦਾ ਘਿਰਾਓ ਕੀਤਾ ਅਤੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੀਸੀਆਈ ਦੇ ਅਧਿਕਾਰੀਆਂ ਨੂੰ ਬਾਹਰ ਨਹੀਂ ਜਾਣ ਦੇਣਗੇ
ਦੱਸ ਦਈਏ ਕਿ ਕਿਸਾਨ ਨਰਮੇ ਦੀ ਉੱਚਿਤ ਖਰੀਦ ਦੀ ਮੰਗ ਲਗਾਤਾਰ ਕਰ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਬਣਦਾ ਭਾਅ ਨਹੀਂ ਮਿਲ ਰਿਹਾ ਹੈ
ਜਿਸ ਤੋਂ ਬਾਅਦ ਹਾਰ ਕੇ ਭਾਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਦੇ ਸੀਸੀਆਈ ਦਫ਼ਤਰ ਦੇ ਬਾਹਰ ਦਿਨ ਰਾਤ ਦਾ ਧਰਨਾ ਅਣਮਿੱਥੇ ਸਮੇਂ ਵਾਸਤੇ ਸ਼ੁਰੂ ਕਰ ਦਿੱਤਾ ਹੈ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਪ੍ਰਧਾਨ ਕਾਕਾ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸੁੱਧ ਨਹੀਂ ਲੈ ਰਿਹਾ ਹਾਂ ਨਰਮਾ ਕਿਸਾਨਾਂ ਦਾ ਮੰਡੀ ਵਿੱਚ ਰੁਲ ਰਿਹਾ ਹੈ ਸਰਕਾਰ ਕਿਸਾਨਾਂ ਦੀ ਲਗਾਤਾਰ ਲੁੱਟ ਕਰ ਰਹੀ ਹੈ ਸਰਕਾਰ ਨੇ ਜਿਹੜਾ ਨਰਮੇ ਦਾ ਭਾਅ ਤੈਅ ਕੀਤਾ ਹੈ ਉਸ ਰੇਟ ਤੇ ਵੀ ਕੋਈ ਕਿਸਾਨਾਂ ਦਾ ਨਰਮਾ ਖਰੀਦਣ ਨੂੰ ਤਿਆਰ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਹਾਰ ਕੇ ਦਫਤਰ ਦਾ ਘਿਰਾਓ ਕਰਨਾ ਪਿਆ ਦੱਸ ਦੀਏ ਕਿ ਬਠਿੰਡਾ ਤੋਂ ਇਲਾਵਾ ਨੇੜਲੇ ਜ਼ਿਲ੍ਹੇ ਦੇ ਕਿਸਾਨਾਂ ਜਥੇਬੰਦੀਆਂ ਨੇ ਵੀ ਆਪਣੀ ਹਿਮਾਇਤ ਕਿਸਾਨ ਦੇ ਦਿੱਤੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਨਰਮੇ ਦੀ ਕਾਸ਼ਤ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੂੰ ਬਿਲਕੁੱਲ ਵੀ ਫਾਇਦਾ ਨਹੀਂ ਹੋ ਰਿਹਾ ਹੈ ਸਰਕਾਰ ਭਾਵੇਂ ਉਪਕਰਮਾਂ ਬੀਜ ਨਾਸ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ ਪਰ ਕਿਸਾਨਾਂ ਦੀ ਪ੍ਰੇਸ਼ਾਨੀ ਨੂੰ ਨਹੀਂ ਸੁਣ ਰਹੀ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦਾ ਨਰਮਾ ਜਲਦੀ ਖਰੀਦਿਆ ਜਾਵੇ ਤਾਂ ਕਿ ਕਿਸਾਨ ਆਪਣੇ ਘਰ ਸਮੇਂ ਸਿਰ ਜਾ ਸਕੇ
ਦੋ ਵਿਕਟ ਤੋਂ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਹਾਲਾਤ ਦੇਖਦੇ ਹੋਏ ਉਹ ਨਰਮੇ ਦੀ ਕਾਸ਼ਤ ਬਿਲਕੁਲ ਲਈ ਕਰਨਗੇ ਚੌਕਾਂ ਨੂੰ ਨਰਮੇ ਦੀ ਕਰਕੇ ਘਾਟਾ ਪੈ ਰਿਹਾ ਹੈ
ਦੱਸ ਦਈਏ ਕਿ ਸੋਮਵਾਰ ਤੋਂ ਕਿਸਾਨਾਂ ਦਾ ਲਗਾਤਾਰ ਧਰਨਾ ਬਲਦਾਂ ਦੇ ਸੀਸੀਈ ਦੇ ਦਫਤਰ ਬਾਹਰ ਦਿਨ ਰਾਤ ਲੱਗਿਆ ਹੋਇਆ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਜਨਤਕ ਸਰਕਾਰ ਦੋਨਾਂ ਦੀ ਮੰਗਾਂ ਨੂੰ ਨਹੀਂ ਮੰਨ ਲੈਂਦੀ ਉਨ੍ਹਾਂ ਧਰਨਾ ਜਾਰੀ ਰਹੇਗਾConclusion:ਪੁਲਿਸ ਦੇ ਜਵਾਨ ਤੈਨਾਤ ਲਗਾਤਾਰ ਜਾਰੀ ਰਹੇਗਾ ਧਰਨਾ
ETV Bharat Logo

Copyright © 2024 Ushodaya Enterprises Pvt. Ltd., All Rights Reserved.