ETV Bharat / city

ਬਠਿੰਡਾ ’ਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ

ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਉਨ੍ਹਾਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੀਣ ਦੇ ਪਾਣੀ ਅਤੇ ਲਾਈਟਾਂ ਦੇ ਪ੍ਰਬੰਧ ਵੀ ਪੁਖਤਾ ਨਹੀਂ ਕੀਤੇ ਗਏ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭਾਵੇਂ ਮੰਡੀਆਂ ਵਿਚੋਂ ਇਕ ਇਕ ਦਾਣਾ ਚੱਕਣ ਦੇ ਦਾਅਵਿਆਂ ਹਾਲੇ ਤਕ ਮੰਡੀਆਂ ਵਿੱਚੋਂ ਖਰੀਦ ਸ਼ੁਰੂ ਨਹੀਂ ਹੋਈ ਜਿਸ ਕਰਕੇ ਕਿਸਾਨ ਪ੍ਰੇਸ਼ਾਨ ਹੈ।

ਬਠਿੰਡਾ ’ਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ
ਬਠਿੰਡਾ ’ਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ
author img

By

Published : Apr 12, 2021, 4:47 PM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਸਬੰਧੀ 10 ਅਪ੍ਰੈਲ ਤੋਂ ਐਲਾਨ ਕੀਤਾ ਗਿਆ ਸੀ ਤੇ ਮੰਡੀਆਂ ’ਚ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਅੱਜ ਜਦੋਂ ਈਟੀਵੀ ਭਾਰਤ ਵੱਲੋਂ ਬਠਿੰਡਾ ਦੀ ਅਨਾਜ ਮੰਡੀ ਵਿੱਚ ਰਿਐਲਟੀ ਚੈੱਕ ਕੀਤਾ ਗਿਆ ਤਾਂ ਇਹ ਦਾਅਵੇ ਖੋਖਲੇ ਪਾਏ ਗਏ। ਮੰਡੀ ਵਿੱਚ ਆਏ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਮੰਡੀ ਵਿੱਚ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਹੋਈ ਅਤੇ ਨਾ ਹੀ ਕੋਈ ਪ੍ਰਬੰਧ ਕੀਤੇ ਗਏ ਹਨ।

ਬਠਿੰਡਾ ’ਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ

ਇਹ ਵੀ ਪੜੋ: ਪਟਿਆਲਾ ਦੇ ਖੋਖਰਾ ਵਾਲਾ ਮੁਹੱਲਾ ਨੇੜੇ ਪਾਰਕ ’ਚ ਬਜ਼ੁਰਗ ਔਰਤ ਵੱਲੋਂ ਆਤਮਦਾਹ

ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਉਨ੍ਹਾਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੀਣ ਦੇ ਪਾਣੀ ਅਤੇ ਲਾਈਟਾਂ ਦੇ ਪ੍ਰਬੰਧ ਵੀ ਪੁਖਤਾ ਨਹੀਂ ਕੀਤੇ ਗਏ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭਾਵੇਂ ਮੰਡੀਆਂ ਵਿਚੋਂ ਇਕ ਇਕ ਦਾਣਾ ਚੱਕਣ ਦੇ ਦਾਅਵਿਆਂ ਹਾਲੇ ਤਕ ਮੰਡੀਆਂ ਵਿੱਚੋਂ ਖਰੀਦ ਸ਼ੁਰੂ ਨਹੀਂ ਹੋਈ ਜਿਸ ਕਰਕੇ ਕਿਸਾਨ ਪ੍ਰੇਸ਼ਾਨ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਅੱਜ ਖ਼ਰੀਦ ਹਰ ਹਾਲਤ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ ਕਿਉਂਕਿ ਇਸ ਤੋਂ ਪਹਿਲਾਂ ਆੜ੍ਹਤੀਆਂ ਦੀ ਹੜਤਾਲ ਜਾਰੀ ਸੀ ਜਿਸ ਕਾਰਨ ਖਰੀਦ ਦਾ ਕੰਮ ਲੇਟ ਹੋ ਗਿਆ ਹੈ।

ਇਹ ਵੀ ਪੜੋ: ਨੰਗਲ-ਅਨੰਦਪੁਰ ਸਾਹਿਬ ਹਾਈਵੇਅ ’ਤੇ ਖੜ੍ਹੇ ਪ੍ਰਵਾਸੀ ਮਜ਼ਦੂਰਾਂ ਨੂੰ ਬੱਸ ਨੇ ਦਰੜਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.