ਬਠਿੰਡਾ: ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਕੋਰੋਨਾ ਮਰੀਜਾ ਦੇ ਘਰ ਤਕ ਮੁਫ਼ਤ ਖਾਣਾ ਪਹੁੰਚਾਇਆ ਜਾਵੇਗਾ ਜਿਸ ਤੋਂ ਮਗਰੋਂ ਹਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਜੇਕਰ ਗੱਲ ਬਠਿਡਾ ਦੀ ਕੀਤੀ ਜਾਵੇ ਤਾਂ ਇਥੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਮੁਫ਼ਤ ਲੰਗਰ ਸੇਵਾ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਦਾ ਘਰਾਂ ਤਕ ਖਾਣਾ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜੋ: ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ’ਤੇ ਯੋਗੀ ਨੂੰ ਇਤਰਾਜ਼ !
ਐੱਸਪੀਐੱਚ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ 2 ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਇਹ ਨੰਬਰ 181 ਅਤੇ 112 ਹਨ ਜੇਕਰ ਕੋਈ ਕੋਵਿਡ ਮਰੀਜ਼ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਦਾ ਹੈ ਤਾਂ ਬਠਿੰਡਾ ਪੁਲਿਸ ਉਸ ਪਰਿਵਾਰ ਦੇ ਘਰ ਖਾਣੇ ਪਹੁੰਚਾਅ ਕੇ ਆਉਂਦੀ ਹੈ।
ਇਹ ਵੀ ਪੜੋ: 4 ਮਹੀਨਿਆਂ ਦੀ ਗਰਭਵਤੀ ਡਾਕਟਰ ਨੂੰ ਜਾਨ ਨਾਲ ਵੱਧ ਫਰਜ ਪਿਆਰਾ...