ETV Bharat / city

Locust swarms: ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਤਿਆਰ

ਖੇਤੀਬਾੜੀ ਵਿਭਾਗ (Department of Agriculture) ਵੱਲੋਂ ਪਿੰਡਾਂ ਵਿੱਚ ਜਾ ਕੇ ਟਿੱਡੀ ਦਲ (Locust swarms) ਦੇ ਹਮਲੇ ਨੂੰ ਰੋਕਣ ਲਈ ਮੌਕ ਡਰਿੱਲ (Mock drill) ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਟਿੱਡੀ ਦਲ (Locust swarms) ਦੇ ਹਮਲੇ ਤੋਂ ਘਬਰਾਉਣ ਦੀ ਲੋੜ ਨਹੀਂ ਹੈ।

Locust swarms: ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਤਿਆਰ
Locust swarms: ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਤਿਆਰ
author img

By

Published : Jun 9, 2021, 4:35 PM IST

ਬਠਿੰਡਾ: ਟਿੱਡੀ ਦਲ (Locust swarms) ਵੱਲੋਂ ਪਿਛਲੇ ਸਾਲ ਕੀਤੇ ਗਏ ਫਸਲਾਂ ਦੇ ਨੁਕਸਾਨ ਨੂੰ ਰੋਕਣ ਲਈ ਇਸ ਵਾਰ ਖੇਤੀ ਵਿਭਾਗ (Department of Agriculture) ਵੱਲੋਂ ਪਹਿਲਾਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਭਾਵੇਂ ਹਾਲੇ ਤਕ ਟਿੱਡੀ ਦਲ (Locust swarms) ਦੇ ਹਮਲੇ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ, ਪ੍ਰੰਤੂ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਪਹਿਲਾਂ ਹੀ ਆਪਣੇ ਨਾਲ 18 ਵਿਭਾਗਾਂ ਨੂੰ ਜੋੜਦੇ ਹੋਏ ਵੱਖ-ਵੱਖ ਕਰਮਚਾਰੀਆਂ ਨੂੰ ਇਸ ਹਮਲੇ ਨੂੰ ਰੋਕਣ ਲਈ ਤਿਆਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

Locust swarms: ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਤਿਆਰ

ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਟਿੱਡੀ ਦਲ (Locust swarms) ਦੇ ਹਮਲੇ ਨੂੰ ਰੋਕਣ ਲਈ ਮੌਕ ਡਰਿੱਲ (Mock drill) ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਟਿੱਡੀ ਦਲ (Locust swarms) ਦੇ ਹਮਲੇ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਇਸ ਸਬੰਧੀ ਤੁਰੰਤ ਖੇਤੀਬਾੜੀ ਵਿਭਾਗ (Department of Agriculture) ਨਾਲ ਸੰਪਰਕ ਕਰਨ ਤਾਂ ਜੋ ਸਮੇਂ ਰਹਿੰਦਿਆਂ ਟਿੱਡੀ ਦਲ ਦੇ ਹਮਲੇ ਨਾਕਾਮ ਜਾਪ ਕੀਤਾ ਜਾ ਸਕੇ।

ਇਹ ਵੀ ਪੜੋ: Corona Warriors: ਕੋਰੋਨਾ ਯੋਧਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਖੇਤੀਬਾੜੀ ਵਿਭਾਗ (Department of Agriculture) ਦੇ ਸੀਨੀਅਰ ਅਧਿਕਾਰੀ ਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਟਿੱਡੀ ਦਲ (Locust swarms) ਦੇ ਹਮਲੇ ਸਬੰਧੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਫਿਲਹਾਲ ਪੰਜਾਬ ’ਚ ਟਿੱਡੀ ਦਲ (Locust swarms) ਦੇ ਹਮਲੇ ਸਬੰਧੀ ਕੋਈ ਵੀ ਪੁਖਤਾ ਜਾਣਕਾਰੀ ਉਪਲੱਬਧ ਨਹੀਂ ਹੈ, ਪ੍ਰੰਤੂ ਫਿਰ ਵੀ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਆਪਣੀਆਂ ਤਿਆਰੀਆਂ ਆਰੰਭੀਆਂ ਹੋਈਆਂ ਹਨ ਤਾਂ ਜੋ ਟਿੱਡੀ ਦਲ (Locust swarms) ਦੇ ਹਮਲੇ ਨੂੰ ਨਾਕਾਮਯਾਬ ਕੀਤਾ ਜਾ ਸਕੇ।

ਇਹ ਵੀ ਪੜੋ: kisan Andolan: ਭਾਜਪਾ ਆਗੂਆਂ ਦਾ ਹੱਕ ’ਚ ਆਉਣ ’ਤੇ ਕਿਸਾਨਾਂ ਵੱਲੋਂ ਧੰਨਵਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.