ETV Bharat / city

ਮੌੜ ਮੰਡੀ ਬੰਬ ਧਮਾਕਾ ਮਾਮਲਾ: ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਨੋਟਿਸ - maur mandi blast case

ਬਠਿੰਡਾ ਮੌੜ ਮੰਡੀ ਬੰਬ ਧਮਾਕੇ ਮਾਮਲੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਪੁਲਿਸ ਧਮਾਕੇ ਵਾਲੀ ਥਾਂ 'ਤੇ ਲੈ ਕੇ ਗਈ। ਪੁਲਿਸ ਘਟਨਾ ਸਥਾਨ 'ਤੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।

ਮੌੜ ਮੰਡੀ ਬੰਬ ਧਮਾਕਾ ਮਾਮਲਾ
ਮੌੜ ਮੰਡੀ ਬੰਬ ਧਮਾਕਾ ਮਾਮਲਾ
author img

By

Published : Jan 15, 2020, 8:02 PM IST

ਬਠਿੰਡਾ: ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਸਿੱਧਾ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਵਾਲੀ ਥਾਂ 'ਤੇ ਲੈ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। ਇਸ ਲਈ ਬਠਿੰਡਾ ਦੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਆਪਣੀ ਟੀਮ ਨੂੰ ਲੈ ਕੇ ਘਟਨਾ ਸਥਾਨ ਦੀ ਜਾਂਚ ਕਰ ਰਹੇ ਹਨ। ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਬੁੱਧਵਾਰ ਨੂੰ ਆਈਜੀ ਦਫ਼ਤਰ ਵਿੱਚ ਪੇਸ਼ ਹੋਣ ਦੀ ਗੱਲ ਕਹੀ ਗਈ ਸੀ।

ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਨੋਟਿਸ

ਦੱਸਣਯੋਗ ਹੈ ਕਿ 31 ਜਨਵਰੀ 2017 ਨੂੰ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਦੇ ਕੁੜਮ ਹਰਿਮੰਦਰ ਸਿੰਘ ਜੱਸੀ ਆਪਣੀ ਚੋਣ ਰੈਲੀ ਕਰ ਰਹੇ ਸਨ। ਇਸ ਦੌਰਾਨ ਇਹ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ 5 ਬੱਚਿਆਂ ਸਣੇ 7 ਮੌਤਾਂ ਹੋਇਆ ਸੀ ਤੇ 2 ਦਰਜਨ ਦੇ ਕਰੀਬ ਲੋਕੀ ਜ਼ਖਮੀ ਹੋਏ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਡੇਰਾ ਸੱਚਾ ਸੌਦਾ ਦੇ 3 ਡੇਰਾ ਪ੍ਰੇਮੀ ਦੋਸ਼ੀ ਪਾਏ ਗਏ ਸਨ।

ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਪੰਜਾਬ ਪੁਲਿਸ ਵੱਲੋਂ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

Intro:ਬਠਿੰਡਾ ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਦਾ ਕੀਤਾ ਗਿਆ ਨੋਟਿਸ ਜਾਰੀ

Body:ਬਠਿੰਡਾ ਮੌੜ ਮੰਡੀ ਦੇ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਬਠਿੰਡਾ ਦੇ ਡੀਐਸਪੀ ਕੁਲਦੀਪ ਸਿੰਘ ਭੁੱਲਰ ਆਪਣੀ ਚਾਰ ਮੈਂਬਰੀ ਟੀਮ ਨੂੰ ਨਾਲ ਲੈ ਕੇ ਹਰਿਆਣਾ ਸਿਰਸਾ ਪੁਲਿਸ ਨੂੰ ਮਿਲੇ ਜਿਸ ਤੋਂ ਬਾਅਦ ਇਹ ਨੋਟਿਸ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਭੇਜਿਆ ਗਿਆ ਇਸ ਨੋਟਿਸ ਦੇ ਵਿੱਚ ਬਠਿੰਡਾ ਦੇ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਸਬੰਧੀ ਪੰਦਰਾਂ ਜਨਵਰੀ ਨੂੰ ਯਾਨੀ ਅੱਜ ਬਠਿੰਡਾ ਆਈਜੀ ਦਫਤਰ ਵਿੱਚ ਪੇਸ਼ ਹੋਣ ਦੀ ਗੱਲ ਕਹੀ ਗਈ ਸੀ
ਜਾਣਕਾਰੀ ਦੇ ਲਈ ਤੁਹਾਨੂੰ ਦੱਸ ਦੀਏ ਕਿ ਇਕੱਤੀ ਜਨਵਰੀ ਦੋ ਹਜ਼ਾਰ ਤਾਰਾਂ ਨੂੰ ਤਿੰਨ ਸਾਲ ਪਹਿਲਾਂ ਵਿਧਾਨ ਸਭਾ ਦੀਆਂ ਚੋਣਾਂ ਦੇ ਦੌਰਾਨ ਡੇਰਾ ਸੱਚਾ ਸੌਦਾ ਦੇ ਕੁੜਮ ਹਰਿਮੰਦਰ ਸਿੰਘ ਜੱਸੀ ਆਪਣੀ ਚੋਣ ਰੈਲੀ ਕਰ ਰਹੇ ਸਨ ਜਿਸ ਦੌਰਾਨ ਇਹ ਬੰਬ ਧਮਾਕਾ ਹੋਇਆ ਸੀ ਜਿਸ ਵਿੱਚ ਪੰਜ ਬੱਚਿਆਂ ਸਣੇ ਸੱਤ ਮੌਤਾਂ ਹੋਇਆ ਸੀ ਤੇ ਦਰਜਨ ਦੋ ਦਰਜਨ ਜ਼ਖਮੀ ਹੋਏ ਸੀ ਜਿਸ ਦੀ ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਦੀ ਤਫਦੀਸ਼ ਨੂੰ ਲੈ ਕੇ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਵਿੱਚ ਤਿੰਨ ਡੇਰਾ ਸੱਚਾ ਸੌਦਾ ਡੇਰਾ ਪ੍ਰੇਮੀ ਦੋਸ਼ੀ ਪਾਏ ਗਏ ਸਨ
ਇਸ ਮਾਮਲੇ ਨੂੰ ਲੈ ਕੇ ਇਕ ਵਾਰ ਮੁੜ ਤੋਂ ਫਿਰ ਪੰਜਾਬ ਪੁਲੀਸ ਵੱਲੋਂ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.