ETV Bharat / city

Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਹੈ ਬਠਿੰਡਾ ਸ਼ਹਿਰੀ ਸੀਟ,ਜਾਣੋ ਇਥੋਂ ਦਾ ਸਿਆਸੀ ਹਾਲ... - 2022 Punjab Assembly Election

Assembly Election 2022: ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ’ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਮੌਜੂਦਾ ਵਿਧਾਇਕ ਹਨ। ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

ਕਾਂਗਰਸ ਦੇ ਕਬਜ਼ੇ 'ਚ ਹੈ ਬਠਿੰਡਾ ਸ਼ਹਿਰੀ ਸੀਟ
ਕਾਂਗਰਸ ਦੇ ਕਬਜ਼ੇ 'ਚ ਹੈ ਬਠਿੰਡਾ ਸ਼ਹਿਰੀ ਸੀਟ
author img

By

Published : Dec 16, 2021, 10:56 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ 'ਤੇ ਦੂਸ਼ਣਬਾਜ਼ੀਆਂ ਦਾ ਦੌਰ ਵੀ ਜਾਰੀ ਹੈ ਤਾਂ ਜੋ ਲੋਕਾਂ ਦੀ ਨਜ਼ਰ ਵਿੱਚ ਉਸ ਨੂੰ ਨੀਵਾ ਦਿਖਾਇਆ ਜਾ ਸਕੇ। ਪੰਜਾਬ ਵਿੱਚ 117 ਵਿਧਾਨ ਸਭਾ ਹਲਕੇ ਹਨ, ਤੇ ਅੱਜ ਅਸੀਂ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency)

ਜੇਕਰ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਕਾਂਗਰਸ (Congress) ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ, ਜਿਸ ਕਾਰਨ ਹੁਣ ਤੱਕ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : Punjab Assembly Election 2022: ਬਠਿੰਡਾ ਦਿਹਾਤੀ ਦੀ ਰਾਖੜੀਂ ਸੀਟ ਤੋਂ ਕੌਣ ਜਿੱਤੇਗਾ ਚੋਣ ਦੰਗਲ, ਜਾਣੋਂ ਇਥੋਂ ਦਾ ਸਿਆਸੀ ਹਾਲ..

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ’ਤੇ 73.78 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵਿਧਾਇਕ ਚੁਣੇ ਗਏ ਸਨ। ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਦੀਪਕ ਬੰਸਲ (Deepak Bansal) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਨੂੰ 63,942 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਦੀਪਕ ਬੰਸਲ (Deepak Bansal) ਨੂੰ 45,462 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸਰੂਪ ਚੰਦ ਸਿੰਗਲਾ (Sarup Chand Singla) ਨੂੰ 37,177 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਆਮ ਨੂੰ ਸਭ ਤੋਂ ਵੱਧ 42.58 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਆਮ ਆਦਮੀ ਪਾਰਟੀ (Aam Aadmi Party) ਨੂੰ 30.27 ਫੀਸਦ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦਾ 24.75 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ’ਤੇ 74.02 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸਰੂਪ ਚੰਦ ਸਿੰਗਲਾ (Sarup Chand Singla) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 62,546 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਜਾਸੀ (Harminder Singh Jassi) ਨੂੰ 55,901 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪਲ ਪਾਰਟੀ ਆਫ਼ ਪੰਜਾਬ (PPOP) ਦੇ ਉਮੀਦਵਾਰ ਸੁਖਦੀਪ ਸਿੰਘ ਭਿੰਦਰ (Sukhdeep Singh Bhinder) ਨੂੰ 10,755 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 46.07 ਫੀਸਦ ਸੀ, ਜਦਕਿ ਕਾਂਗਰਸ ਦਾ 41.18 ਫੀਸਦ ਸੀ ਅਤੇ ਪੀਪਲ ਪਾਰਟੀ ਆਫ਼ ਪੰਜਾਬ (PPOP) ਦਾ 7.92 ਵੋਟ ਸ਼ੇਅਰ ਸੀ।

ਬਠਿੰਡਾ ਸ਼ਹਿਰੀ ਸੀਟ (Bathinda Urban assembly constituency) ਦਾ ਸਿਆਸੀ ਸਮੀਕਰਨ

ਇਸ ਸੀਟ ਤੋਂ ਮੌਜੂਦਾ ਸਮੇਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਮੌਜੂਦਾ ਵਿਧਾਇਕ ਹਨ। ਕਾਂਗਰਸ 'ਚ ਮੁੜ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਹੀ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਪਰ ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਲਈ ਵੱਡਾ ਨੁਕਸਾਨ ਸਾਬਤ ਹੋ ਸਕਦਾ ਹੈ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਆਪਣੇ ਪੁਰਾਣੇ ਉਮੀਦਵਾਰ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਚੋਣ ਦੰਗਲ 'ਚ ਖੜਾ ਕੀਤਾ ਗਿਆ ਹੈ। ਜਿਨ੍ਹਾਂ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਲਈ ਸਰੂਪ ਚੰਦ ਸਿੰਗਲਾ (Sarup Chand Singla) ਮਜ਼ਬੂਤ ਦਾਅਵੇਦਾਰ ਜਿੱਤ ਦੇ ਮੰਨੇ ਜਾ ਸਕਦੇ ਹਨ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਗੱਲ ਕੀਤੀ ਜਾਵੇ ਤਾਂ ਦੋ ਆਗੂ ਹਲਕੇ 'ਚ ਸਰਗਰਮ ਹਨ, ਜੋ ਆਪਣੀ ਦਾਅਵੇਦਾਰੀ ਠੋਕ ਸਕਦੇ ਹਨ। ਇਸ 'ਚ ਐਡਵੋਕੇਟ ਜਗਰੂਪ ਸਿੰਘ ਗਿੱਲ (Jagroop Singh Gill) ਅਤੇ ਐਡਵੋਕੇਟ ਨਵਦੀਪ ਸਿੰਘ ਜੀਦਾ (Navdeep Singh Jidda) ਦਾ ਨਾਮ ਸ਼ਾਮਲ ਹੈ। ਜਦਕਿ ਭਾਜਪਾ ਵਲੋਂ ਕਿਸੇ ਵੀ ਸੀਟ 'ਤੇ ਆਪਣਾ ਉਮੀਦਵਾਰ ਹੁਣ ਤੱਕ ਨਹੀਂ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.