ETV Bharat / city

Punjab Assembly Election 2022: ਆਖਿਰ ਇਸ ਵਾਰ ਕਿਸ ਦੀ ਝੋਲੀ ’ਚ ਪਵੇਗੀ ਤਲਵੰਡੀ ਸਾਬੋ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

Assembly Election 2022: 2017 ਵਿੱਚ ਤਲਵੰਡੀ ਸਾਬੋ ਸੀਟ (Talwandi Sabo Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ (Prof. Baljinder Kaur) ਨੇ ਜਿੱਤ ਹਾਸਲ ਕੀਤੀ ਸੀ ਤੇ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿਧਾਨ ਸਭਾ ਚੋਣਾਂ 2022 ਤਲਵੰਡੀ ਸਾਬੋ ਸੀਟ

author img

By

Published : Nov 28, 2021, 1:30 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਤਲਵੰਡੀ ਸਾਬੋ ਸੀਟ (Talwandi Sabo Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

ਤਲਵੰਡੀ ਸਾਬੋ ਸੀਟ (Talwandi Sabo Assembly Constituency)

ਜੇਕਰ ਤਲਵੰਡੀ ਸਾਬੋ ਸੀਟ (Talwandi Sabo Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਪ੍ਰੋ. ਬਲਜਿੰਦਰ ਕੌਰ (Prof. Baljinder Kaur) ਮੌਜੂਦਾ ਵਿਧਾਇਕਾ ਹਨ। ਇਸ ਸੀਟ 'ਤੇ ਅਕਾਲੀ ਦਲ ਅਤੇ 'ਆਪ' ਵਿਚਾਲੇ ਮੁਕਾਬਲਾ ਹੋਣ ਦੀ ਸੰਭਾਵਨਾ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਤਲਵੰਡੀ ਸਾਬੋ ਸੀਟ (Talwandi Sabo Assembly Constituency) ’ਤੇ 86.04 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਪ੍ਰੋ. ਬਲਜਿੰਦਰ ਕੌਰ (Prof. Baljinder Kaur) ਵਿਧਾਇਕਾ ਚੁਣੇ ਗਏ ਸਨ। ਬਲਜਿੰਦਰ ਕੌਰ ਨੇ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ (Khushbaz Singh Jatana) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੀ ਉਮੀਦਵਾਰ ਨੂੰ 54,553 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ (Khushbaz Singh Jatana) ਨੂੰ 35,260 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ (JEETMOHINDER SINGH SIDHU) ਨੂੰ 34,473 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 42.67 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 27.58 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 26.96 ਫੀਸਦ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਤਲਵੰਡੀ ਸਾਬੋ ਸੀਟ (Talwandi Sabo Assembly Constituency) ’ਤੇ 86.40 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ (JEETMOHINDER SINGH SIDHU) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 53,730 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ‘ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਅਮਰਜੀਤ ਸਿੰਘ ਸਿੱਧੂ (AMARJIT SINGH SIDHU) ਨੂੰ 45,206 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਸੁਖਦੇਵ ਸਿੰਘ (SUKHDEV SINGH) 8904 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਤਲਵੰਡੀ ਸਾਬੋ ਸੀਟ (Talwandi Sabo Assembly Constituency) ’ਤੇ ਕਾਂਗਰਸ ਦਾ ਵੋਟ ਸ਼ੇਅਰ 46.90 ਫੀਸਦ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 39.46 ਫੀਸਦ ਤੇ ਪੀਪਲਜ਼ ਪਾਰਟੀ ਆਫ ਪੰਜਾਬ ਦਾ 7.77 ਫੀਸਦੀ ਸੀ।

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਸੀਟ (Talwandi Sabo Assembly Constituency) ਦਾ ਸਿਆਸੀ ਸਮੀਕਰਨ

ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ (JEETMOHINDER SINGH SIDHU) ਦਾ ਮੁਕਾਬਲਾ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ (Baljinder Kaur) ਨਾਲ ਹੋਵੇਗਾ।

ਸਿਆਸੀ ਸਮੀਕਰਨ ਇਹ ਕਹਿ ਰਹੇ ਹਨ ਕਿ ਇਸ ਸੀਟ 'ਤੇ ਅਕਾਲੀ ਦਲ ਅਤੇ 'ਆਪ' ਵਿਚਾਲੇ ਮੁਕਾਬਲਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਹੁਣ ਤੱਕ 2 ਕਾਂਗਰਸੀ ਆਗੂ ਇਸ ਸੀਟ 'ਤੇ ਦਾਅਵਾ ਕਰ ਰਹੇ ਹਨ, ਹਾਲਾਂਕਿ ਟਿਕਟ ਕਿਸ ਨੂੰ ਮਿਲਦੀ ਹੈ, ਉਸ ਤੋਂ ਬਾਅਦ ਤਸਵੀਰ ਸਾਫ ਹੋਵੇਗੀ।

ਕਾਂਗਰਸ ਦੇ ਖੁਸ਼ਬਾਜ਼ ਸਿੰਘ ਜਟਾਣਾ, ਜੋ ਪਹਿਲਾਂ ਬਠਿੰਡਾ ਦੇ ਤਲਵੰਡੀ ਸਾਬੋ (Talwandi Sabo) ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ, ਆਪਣੀਆਂ ਸਿਆਸੀ ਸਰਗਰਮੀਆਂ ਜਾਰੀ ਰੱਖ ਰਹੇ ਹਨ। ਕਾਂਗਰਸ ਦੇ ਤਲਵੰਡੀ ਸਾਬੋ ਹਲਕੇ ਵਿੱਚ ਸਾਬਕਾ ਕੈਬਨਿਟ ਮੰਤਰੀ (Former Cabinet Minister) ਹਰਮੰਦਰ ਸਿੰਘ ਜੱਸੀ (Harmandar Singh Jassi) ਦੀਆਂ ਵਿਆਪਕ ਸਰਗਰਮੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਭਾਜਪਾ ਨੇ ਪੰਜਾਬ ਬਾਰੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ, ਜੇਕਰ ਉਨ੍ਹਾਂ ਨੇ ਇਸ ਸੀਟ 'ਤੇ ਚੋਣ ਲੜਨੀ ਹੈ ਤਾਂ ਪਾਰਟੀ ਨੂੰ ਕਿਸੇ ਵੱਡੇ ਸਿੱਖ ਚਿਹਰੇ ਦੀ ਭਾਲ ਕਰਨੀ ਪਵੇਗੀ, ਕਿਉਂਕਿ ਇਸ ਸੀਟ 'ਤੇ ਸਿੱਖ ਵੋਟਰਾਂ ਦਾ ਦਬਦਬਾ ਹੈ।

ਇਹ ਵੀ ਪੜ੍ਹੋ : Punjab Assembly Election 2022: ਕੀ ਮੁੜ ਚੱਲੇਗਾ 'ਆਪ' ਦਾ ਯਾਦੂ, ਜਾਣੋਂ ਕਿਸ-ਕਿਸ 'ਚ ਹੋਵੇਗਾ ਮੁਕਾਬਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.