ETV Bharat / city

ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ 2 ਯੂਨਿਟ ਡਿਸਮੈਂਟਲ ਕਰਨ ਵਿਰੁੱਧ ਰੋਸ

ਬਠਿੰਡਾ ਦੇ cਦੇ 2 ਯੂਨਿਟ ਨੂੰ ਪੰਜਾਬ ਸਰਕਾਰ ਡਿਸਮੈਂਟਲ ਕਰਨ ਜਾ ਰਹੀ ਹੈ। ਇਸ ਬਾਬਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਯੂਨੀਅਨ ਦੇ ਪ੍ਰਧਾਨ ਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਫ਼ੋਟੋ।
author img

By

Published : Nov 8, 2019, 4:23 AM IST

ਬਠਿੰਡਾ: ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਬਠਿੰਡਾ ਦੇ ਥਰਮਲ ਪਲਾਂਟ ਦੇ 2 ਯੂਨਿਟ ਨੂੰ ਪੰਜਾਬ ਸਰਕਾਰ ਡਿਸਮੈਂਟਲ ਕਰਨ ਜਾ ਰਹੀ ਹੈ। ਇਸ ਬਾਬਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਰਕਾਰ ਦੇ ਇਸ ਫਰਮਾਨ ਤੋਂ ਕਾਫ਼ੀ ਨਾਰਾਜ਼ ਹਨ, ਕਿਉਂਕਿ ਉਨ੍ਹਾਂ ਨੂੰ ਪਹਿਲਾਂ ਸਰਕਾਰ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਬਠਿੰਡਾ ਦੇ ਖੰਨਾ ਪਲਾਂਟ ਪਰਾਲੀ ਨਾਲ ਚਲਾਉਣਾ ਹੈ।

ਵੀਡੀਓ

ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲਵੇ। ਉਨ੍ਹਾਂ ਨੇ ਦੱਸਿਆ ਕਿ ਕਰੀਬ ਪੰਜ ਹਜ਼ਾਰ ਕਰਮਚਾਰੀ ਇਸ ਥਰਮਲ ਪਲਾਂਟ ਨਾਲ ਜੁੜੇ ਹੋਏ ਸਨ ਜਿਨ੍ਹਾਂ ਨੂੰ ਸਰਕਾਰ ਨੇ ਏਧਰ ਉਧਰ ਬਦਲ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵੱਲੋਂ 50 ਸਾਲ ਪਹਿਲਾਂ ਬਣਾਇਆ ਗਿਆ ਸੀ ਤੇ ਹੁਣ ਪੰਜਾਬ ਸਰਕਾਰ 50 ਸਾਲ ਬਾਅਦ ਦਾ ਸਾਲ ਬਾਅਦ ਇਸ ਦੇ ਦੋ ਯੂਨਿਟ ਨੂੰ ਤੋੜਨ ਜਾ ਰਹੀ ਹੈ

ਗੁਰਸੇਵਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਾਅਦਾ ਦਵਾਇਆ ਸੀ ਕਿ ਪਰਾਲੀ ਦੇ ਨਾਲ ਕੁਝ ਯੂਨਿਟ ਚਲਾਏ ਜਾਣਗੇ ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਹੈ ਕਿ ਉਹ ਪੰਜਾਬ ਸਰਕਾਰ ਨੂੰ ਦਿਸ਼ਾ ਦੇ ਜਾਰੀ ਕਰੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਬਣਿਆ ਧਰਨਾ ਪਲਾਟ ਨੂੰ ਕਿਸੇ ਵੀ ਕੀਮਤ 'ਤੇ ਤੋੜਿਆ ਨਾ ਜਾਵੇ

ਪ੍ਰਧਾਨ ਨੇ ਕਿਹਾ ਕਿ ਪੰਜਾਬ ਹੀ ਨਹੀਂ ਪੂਰੇ ਭਾਰਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਣਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਬਠਿੰਡਾ ਥਰਮਲ ਪਲਾਂਟ ਦੇ 2 ਯੂਨਿਟ ਤੋੜਨਾ ਸਰਕਾਰ ਦਾ ਸਹੀ ਕਦਮ ਨਹੀਂ ਹੈ। ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ ਤਾਂਕਿ ਸ੍ਰੀ ਗੁਰਲਾਲ ਦੇਵ ਜੀਤ ਦੀ ਯਾਦ ਨੂੰ ਤੋੜਿਆ ਨਾ ਜਾ ਸਕੇ।

Intro:ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਦੋ ਯੂਨਿਟ ਡਿਸਮੈਂਟਲ ਕਰਨ ਦੇ ਖਿਲਾਫ ਰੋਸ Body:
ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਪਰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਥਰਮਲ ਪਲਾਂਟ ਦੇ ਦੋ ਯੂਨਿਟ ਨੂੰ ਪੰਜਾਬ ਸਰਕਾਰ ਡਿਸਮੈਂਟਲ ਕਰਨ ਜਾ ਰਹੀ ਹੈ ਇਸ ਬਾਬਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਰਕਾਰ ਦੇ ਇਸ ਫਰਮਾਨ ਤੋਂ ਕਾਫ਼ੀ ਨਾਰਾਜ਼ ਹਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਸਰਕਾਰ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਬਠਿੰਡਾ ਦੇ ਖੰਨਾ ਪਲਾਂਟ ਪਰਾਲੀ ਨਾਲ ਚਲਾਉਣਾ ਹੈ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲਵੇ ਉਨ੍ਹਾਂ ਨੇ ਦੱਸਿਆ ਕਿ ਕਰੀਬ ਪੰਜ ਹਜ਼ਾਰ ਕਰਮਚਾਰੀ ਇਸ ਥਰਮਲ ਪਲਾਂਟ ਨਾਲ ਜੁੜੇ ਹੋਏ ਸਨ ਜਿਨ੍ਹਾਂ ਨੂੰ ਸਰਕਾਰ ਨੇ ਏਧਰ ਉਧਰ ਬਦਲ ਦਿੱਤਾ
ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵੱਲੋਂ 50 ਸਾਲ ਪਹਿਲਾਂ ਬਣਾਇਆ ਗਿਆ ਸੀ ਤੇ ਹੁਣ ਪੰਜਾਬ ਸਰਕਾਰ 50 ਸਾਲ ਬਾਅਦ ਦਾ ਸਾਲ ਬਾਅਦ ਇਸ ਦੇ ਦੋ ਯੂਨਿਟ ਨੂੰ ਤੋੜਨ ਜਾ ਰਹੀ ਹੈ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਾਅਦਾ ਦਵਾਇਆ ਸੀ ਕਿ ਪਰਾਲੀ ਦੇ ਨਾਲ ਕੁਝ ਯੂਨਿਟ ਚਲਾਏ ਜਾਣਗੇ ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਹੈ ਕਿ ਉਹ ਪੰਜਾਬ ਸਰਕਾਰ ਨੂੰ ਦਿਸ਼ਾ ਦੇ ਜਾਰੀ ਕਰੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਬਣਿਆ ਧਰਨਾ ਪਲਾਟ ਨੂੰ ਕਿਸੇ ਵੀ ਕੀਮਤ ਤੇ ਤੋੜਿਆ ਨਾ ਜਾਵੇ
ਉਨ੍ਹਾਂ ਨੇ ਕਿਹਾ ਕਿ ਪੰਜਾਬ ਹੀ ਨਹੀਂ ਪੂਰੇ ਭਾਰਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪਰਬ ਬਣਾਇਆ ਜਾ ਰਿਹਾ ਹੈ ਇਸ ਮੌਕੇ ਤੇ Conclusion:ਬਠਿੰਡਾ ਥਰਮਲ ਪਲਾਂਟ ਦੇ ਦੋ ਯੂਨਿਟ ਤੋੜਨਾ ਸਹੀ ਕਦਮ ਸਰਕਾਰ ਦਾ ਨਹੀਂ ਹੈ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ ਤਾਂਕਿ ਸ੍ਰੀ ਗੁਰਲਾਲ ਦੇਵ ਜੀਤ ਦੀ ਯਾਦ ਨੂੰ ਤੋੜਿਆ ਨਾ ਜਾ ਸਕੇ
ETV Bharat Logo

Copyright © 2024 Ushodaya Enterprises Pvt. Ltd., All Rights Reserved.