ਬਠਿੰਡਾ: ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਬਰਾੜ (shromani akali dal leader jagmeet singh resign) ਨੇ ਹਲਕਾ ਇੰਚਾਰਜੀ ਤੋਂ ਅਸਤੀਫ਼ਾ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਵਰਕਰ ਵਜੋਂ ਕੰਮ ਕਰਨਗੇ। ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਸਾਰੇ ਅਕਾਲੀ ਲੀਡਰਾਂ ਨੂੰ ਇੱਕ ਮੰਚ ਉੱਪਰ ਇਕੱਠਾ ਕੀਤਾ ਜਾਵੇਗਾ।
ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਦਿੱਤਾ ਹਲਕਾ ਇੰਚਾਰਜ਼ ਤੋਂ ਅਸਤੀਫ਼ਾ, SYL ਨੂੰ ਲੈ ਕੇ ਸਾਧਿਆ ਪੰਜਾਬ ਸਰਕਾਰ ਉੱਤੇ ਨਿਸ਼ਾਨਾ - ਜਗਮੀਤ ਸਿੰਘ ਬਰਾੜ
ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਬਰਾੜ ਨੇ ਹਲਕਾ ਇੰਚਾਰਜੀ ਤੋਂ ਅਸਤੀਫ਼ਾ ਦਿੱਤਾ ਹੈ।
ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਦਿੱਤਾ ਹਲਕਾ ਇੰਚਾਰਜ਼ ਤੋਂ ਅਸਤੀਫ਼ਾ
ਬਠਿੰਡਾ: ਮੌੜ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਬਰਾੜ (shromani akali dal leader jagmeet singh resign) ਨੇ ਹਲਕਾ ਇੰਚਾਰਜੀ ਤੋਂ ਅਸਤੀਫ਼ਾ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਵਰਕਰ ਵਜੋਂ ਕੰਮ ਕਰਨਗੇ। ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਵੱਲੋਂ ਸਾਰੇ ਅਕਾਲੀ ਲੀਡਰਾਂ ਨੂੰ ਇੱਕ ਮੰਚ ਉੱਪਰ ਇਕੱਠਾ ਕੀਤਾ ਜਾਵੇਗਾ।
Last Updated : Sep 16, 2022, 8:51 PM IST