ETV Bharat / city

ਪ੍ਰਧਾਨ ਮੰਤਰੀ ਦੀ ਫੇਰੀ ਦੀ ਜਿੰਮੇਵਾਰੀ ਸੂਬਾ ਸਰਕਾਰ ਤੇ ਡੀਜੀਪੀ ਦੀ:ਬਾਦਲ - Punjab election 2022

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਉਨ੍ਹਾਂ ਦੇ ਦੌਰੇ ਦੀ ਜਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਬਣਦੀ ਹੈ(State govt and DGP is solely responsible of PM visit:Badal)। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਫੇਰੀ ਦੌਰਾਨ ਜੋ ਕੁਝ ਵਾਪਰਿਆ, ਉਸ ਲਈ ਡੀਜੀਪੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਦੀ ਜਵਾਬਦੇਹੀ (CM is answerable) ਹੈ।

ਪ੍ਰਧਾਨ ਮੰਤਰੀ ਦੀ ਫੇਰੀ ਦੀ ਜਿੰਮੇਵਾਰੀ ਸੂਬਾ ਸਰਕਾਰ ਤੇ ਡੀਜੀਪੀ ਦੀ:ਬਾਦਲ

author img

By

Published : Jan 7, 2022, 8:25 PM IST

ਸ਼੍ਰੀ ਮੁਕਤਸਰ ਸਾਹਿਬ: ਸ. ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ’ਤੇ ਸੀ। ਇਸੇ ਦੌਰਾਨ ਭਾਜਪਾ ਵੱਲੋਂ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਲਗਾਏ ਦੋਸ਼ਾਂ ਬਾਰੇ ਪੁੱਛੇ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਜਾਂਚ ਚੱਲ ਰਹੀ ਹੈ ਪਰ ਪ੍ਰਧਾਨ ਮੰਤਰੀ ਦੀ ਫੇਰੀ ਦੀ ਮੁਕੰਮਲ ਜਿੰਮੇਵਾਰੀ ਸੂਬਾ ਸਰਕਾਰ ਦੀ ਬਣਦੀ ਹੈ (State govt and DGP is solely responsible of PM visit:Badal)। ਉਨ੍ਹਾਂ ਕਿਹਾ ਕਿ ਪੀਐਮ ਦੇ ਦੌਰੇ ਦੌਰਾਨ ਇੱਕ ਮੰਤਰੀ ਅਤੇ ਡੀਜੀਪੀ ਨੂੰ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਵਾਰ-ਵਾਰ ਕਿਹਾ ਅਜਿਹੇ ਮੌਕੇ ’ਤੇ ਜਿੰਮੇਵਾਰੀ ਡੀਜੀਪੀ ਦੀ ਬਣਦੀ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

2022 ਦੀਆ ਚੋਣਾਂ (Punjab election 2022)ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਹਲਕਾਂ ਲੰਬੀ ਦੇ ਪਿੰਡਾਂ ਦਾ ਲਗਾਤਰ ਦੌਰਾ ਕਰ ਰਹੇ ਹਨ (Ex CM visited villages in Lamabi)। ਅੱਜ ਵੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਹੋਏ ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਰੱਦ ਹੋਏ ਰੈਲੀ ਨੂੰ ਲੈ ਬੋਲਦੇ ਕਿਹਾ ਕਿ ਜਿੰਮੇਵਾਰ ਅਫਸਰਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ ਸੁਬੇ ਨੂੰ ਸਜਾ ਨਹੀਂ ਦੇਣੀ ਚਾਹੀਦੀ । ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ ਕਿਉਂਕਿ ਲੋਕਤੰਤਰ ਹੈ ।

ਪ੍ਰਧਾਨ ਮੰਤਰੀ ਦੀ ਫੇਰੀ ਦੀ ਜਿੰਮੇਵਾਰੀ ਸੂਬਾ ਸਰਕਾਰ ਤੇ ਡੀਜੀਪੀ ਦੀ:ਬਾਦਲ

ਮੀਂਹ ਦੇ ਬਾਵਜੂਦ ਦੌਰੇ ਜਾਰੀ

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਜੱਦੀ ਹਲਕਾਂ ਲੰਬੀ ਦੇ ਪਿੰਡਾਂ ਦਾ ਲਗਾਤਰ ਦੌਰਾ ਕੀਤਾ ਜਾ ਰਿਹਾ ਅੱਜ ਵੀ ਕੜਾਕੇ ਦੀ ਠੰਡ ਅਤੇ ਬੂੰਦਾਂ ਬਾਂਦੀ ਦੇ ਬਾਵਜੂਦ ਵੀ ਸ਼ਾਬਕਾ ਮੁੱਖ ਮੰਤਰੀ ਬਾਦਲ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ, ਮਨੀਆਂ ਵਾਲਾ, ਦਿਉਣ ਖੇੜਾ, ਅਧਨੀਆਂ ਆਦਿ ਪਿੰਡਾਂ ਦਾ ਦੌਰਾ ਕਰਕੇ ਉਣਾ ਨੇ 2022 ਦੀਆ ਚੋਣਾਂ ਲਈ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਅਪੀਲ ਕੀਤੀ ਅਤੇ ਕਾਗਰਸ ਤੇ ਆਮ ਆਦਮੀ ਪਾਰਟੀ ਦੇ ਸ਼ਬਦੀ ਹਮਲੇ ਕੀਤੇ । ਇਸ ਪਿੰਡ ਮਨੀਆਂ ਵਾਲਾ ਵਿਚ 30 ਦੇ ਕਰੀਬ ਪਰਿਵਾਰ ਕਾਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਿਨ੍ਹਾਂ ਦਾ ਸਰੋਪੇ ਪਾ ਕੇ ਸਵਾਗਤ ਕੀਤਾ ਗਿਆ ।ਇਸ ਮੌਕੇ ਸਾਬਕਾ ਮੁੱਖ ਮੰਤਰੀ ਬਾਦਲ ਅੱਜ ਫਿਰ ਮੀਡੀਆ ਨਾਲ ਗੱਲਬਾਤ ਕਰਦੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਰੱਦ ਹੋਏ ਰੈਲੀ ਨੂੰ ਲੈ ਬੋਲਦੇ ਕਿਹਾ ਕਿ ਜਿੰਮੇਵਾਰ ਅਫਸਰਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ ਸੁਬੇ ਨੂੰ ਸਜਾ ਨਹੀਂ ਦੇਣੀ ਚਾਹੀਦੀ । ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ ਕਿਉਂਕਿ ਲੋਕਤੰਤਰ ਹੈ ।

ਹਲਕੇ ਨਾਲ ਗੂੜ੍ਹਾ ਪਿਆਰ

ਦੂਜੇ ਪਾਸੇ ਪਿੰਡ ਮਨੀਆਂ ਵਾਲਾ ਦੇ ਸਰਪੰਚ ਦਵਿੰਦਰਪਾਲ ਸਿੰਘ ਨੇ ਖੁਸ਼ੀ ਪ੍ਰਗਟ ਕਰਦੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਦਾ ਹਲਕਾਂ ਲੰਬੀ ਨਾਲ ਗੂੜਾ ਪਿਆਰ ਹੈ ਉਹ ਹਮੇਸ਼ਾ ਦੁਖ ਸੁਖ ਵਿਚ ਸ਼ਾਮਲ ਹੁੰਦੇ ਹਨ ਅੱਜ ਵੀ ਕੜਾਕੇ ਦੀ ਠੰਡ ਉਣਾ ਦੇ ਪਿੰਡ ਪੁੱਜੇ ਅਸੀਂ ਉਣਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਣਾ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਚੋਣਾਂ ਵਿਚ ਖੜਾ ਹੋ ਜਾਵੇ ਉਸ ਨੂੰ ਪਿੰਡਾਂ ਵਿਚ ਆਉਣ ਦੀ ਜਰੂਰਤ ਨਹੀਂ ਲੋਕ ਉਣਾ ਨੂੰ ਵੱਡੀ ਪੱਧਰ ਤੇ ਜਤਉਣਗੇ ਉਣਾ ਦੱਸਿਆ ਕਿ ਅੱਜ 30 ਦੇ ਕਰੀਬ ਪਰਿਵਾਰ ਕਾਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਜਿਨ੍ਹਾਂ ਦਾ ਉਣਾ ਵਲੋਂ ਸਰੋਪੇ ਪਾ ਕੇ ਸਵਾਗਤ ਕੀਤਾ ਗਿਆ ਹੈ ।

ਇਹ ਵੀ ਪੜ੍ਹੋ:ਚੰਨੀ ਨੂੰ ਲੈ ਕੇ ਭਾਜਪਾ ਦਾ ਜ਼ਬਰਦਸਤ ਹਮਲਾ, ਕਾਂਗਰਸ ਪੱਬਾਂ ਭਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.