ETV Bharat / city

ਸਰੂਪ ਚੰਦ ਸਿੰਗਲਾ ਦੇ ਘਰ ਲੋਹੜੀ ਮਨਾਉਣ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ - ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਮਨਾਈ ਗਈ ਲੋਹੜੀ

ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਪੋਤਰੇ ਦੀ ਪਹਿਲੀ ਲੋਹੜੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਪਰਿਵਾਰ ਅਤੇ ਸਮੁੱਚੇ ਪੰਜਾਬੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ।

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਮਨਾਈ ਗਈ ਲੋਹੜੀ
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਮਨਾਈ ਗਈ ਲੋਹੜੀ
author img

By

Published : Jan 12, 2020, 4:42 PM IST

ਬਠਿੰਡਾ: ਲੋਹੜੀ ਦਾ ਤਿਉਹਾਰ ਪੰਜਾਬੀਆਂ ਦੇ ਲਈ ਖ਼ਾਸ ਮੰਨਿਆ ਜਾਂਦਾ ਹੈ 'ਤੇ ਜੇਕਰ ਘਰ ਵਿੱਚ ਕੋਈ ਨਵਾਂ ਜਨਮ ਹੁੰਦਾ ਤਾਂ ਲੋਹੜੀ ਦੇ ਤਿਉਹਾਰ ਤੇ ਇਹ ਖੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਅਜਿਹਾ ਹੀ ਮਾਹੌਲ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਦੇ ਘਰ ਵੇਖਣ ਨੂੰ ਮਿਲਿਆ।

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਮਨਾਈ ਗਈ ਲੋਹੜੀ

ਸਾਬਕਾ ਵਿਧਾਇਕ ਸਰੂਪ ਸਿੰਗਲਾ ਦੇ ਪੋਤਰੇ ਦੀ ਪਹਿਲੀ ਲੋਹੜੀ ਮਨਾਈ ਗਈ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਕੇ ਕਈ ਸਿਆਸੀ ਆਗੂ ਵਧਾਈਆਂ ਦੇਣ ਲਈ ਪਹੁੰਚੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਰੂਪ ਚੰਦ ਸਿੰਗਲਾ ਤੇ ਉਸਦੇ ਪਰਿਵਾਰ ਅਤੇ ਸਮੁੱਚੇ ਪੰਜਾਬੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਸ਼ੁਭ ਕਾਮਨਾਵਾਂ ਦਿੱਤੀਆਂ ।

ਇਸ ਸਮਾਰੋਹ ਦੇ ਸਰੂਪ ਸਿੰਗਲਾ ਵੱਲੋਂ ਸਮੂਹ ਰਿਸ਼ਤੇਦਾਰਾਂ ਸਣੇ ਅਕਾਲੀ ਦਲ ਬਾਦਲ ਪਾਰਟੀ ਦੀ ਤਮਾਮ ਲੀਡਰਸ਼ਿਪ ਨੂੰ ਸੱਦਾ ਦਿੱਤਾ ਗਿਆ। ਸਰੂਪ ਸਿੰਗਲਾ ਨੇ ਪੰਜਾਬੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਮੌਕੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਵੱਲੋਂ ਲੋਹੜੀ ਅਤੇ ਮਾਘੀ ਦੇ ਮੌਕੇ ਆਪਣੀ ਖੁਸ਼ੀ ਨੂੰ ਜ਼ਾਹਿਰ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ। ਸਿੰਗਲਾ ਦੇ ਬੇਟੇ ਦਿਨਵ ਸਿੰਗਲਾ ਨੇ ਆਪਣੀ ਖੁਸ਼ੀ ਨੂੰ ਜ਼ਾਹਰ ਕਰਦਿਆਂ ਸਮੁੱਚੇ ਪੰਜਾਬੀਆਂ ਲੋਹੜੀ ਦੇ ਸਮਾਰੋਹ ਅਤੇ ਮਾਘੀ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਪਰਿਵਾਰ ਤੇ ਸਭ ਨਾਲ ਮਿਲ ਕੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

Intro:ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਘਰ ਪੋਤਰੇ ਦੀ ਪਹਿਲੀ ਲੋਹੜੀ ਤੇ ਪਹੁੰਚੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਮੁੱਚੇ ਪੰਜਾਬੀਆਂ ਨੂੰ ਦਿੱਤੀ ਲੋਹੜੀ ਦੀ ਮੁਬਾਰਕਬਾਦ

Body:ਲੋਹੜੀ ਦਾ ਤਿਉਹਾਰ ਪੰਜਾਬੀਆਂ ਦੇ ਲਈ ਖਾਸ ਮੰਨਿਆ ਜਾਂਦਾ ਹੈ ਤੇ ਜੇਕਰ ਘਰ ਵਿੱਚ ਕੋਈ ਨਵਾਂ ਜਨਮ ਹੁੰਦਾ ਤਾਂ ਇਹ ਕੁਰਸੀਆਂ ਲੋਹੜੀ ਦੇ ਤਿਉਹਾਰ ਤੇ ਦੁੱਗਣੀਆਂ ਹੋ ਜਾਂਦੀਆਂ ਨੇ ਅਜਿਹੇ ਦੇ ਵਿੱਚ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਦੇ ਘਰ ਜਨਮ ਲਏ ਪੋਤਰੇ ਦੇ ਮੌਕੇ ਤੇ ਉਨ੍ਹਾਂ ਵੱਲੋਂ ਆਪਣੇ ਨਿੱਜੀ ਸਥਾਨ ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਅਕਾਲੀ ਦਲ ਬਾਦਲ ਪਾਰਟੀ ਵਧਾਈਆਂ ਦੇਣ ਲਈ ਪਹੁੰਚੀ
ਇਸ ਸਮਾਰੋਹ ਦੇ ਦੌਰਾਨ ਨਾ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੇ ਆਪਣੇ ਸਮੂਹ ਰਿਸ਼ਤੇਦਾਰ ਸਣੇ ਅਕਾਲੀ ਦਲ ਬਾਦਲ ਪਾਰਟੀ ਦੀ ਤਮਾਮ ਲੀਡਰਸ਼ਿਪ ਨੂੰ ਸੱਦਾ ਦਿੱਤਾ ਗਿਆ ਜਿੱਥੇ ਉਨ੍ਹਾਂ ਵੱਲੋਂ ਲੋਹੜੀ ਅਤੇ ਮਾਘੀ ਦੇ ਮੌਕੇ ਆਪਣੀ ਖੁਸ਼ੀ ਨੂੰ ਜ਼ਾਹਰ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ
ਬਾਈਟ -ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਅਕਾਲੀ ਦਲ ਬਾਦਲ ਪਾਰਟੀ ਬਠਿੰਡਾ
ਅਜਿਹੇ ਮੌਕੇ ਤੇ ਅਕਾਲੀ ਦਲ ਬਾਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਦੇ ਬੇਟੇ ਦਿਨੋਂ ਸਿੰਗਲਾ ਵੱਲੋਂ ਵੀ ਆਪਣੀ ਖੁਸ਼ੀ ਨੂੰ ਜ਼ਾਹਰ ਕਰਦਿਆਂ ਹੋਇਆਂ ਸਮੁੱਚੇ ਪੰਜਾਬੀਆਂ ਨੂੰ ਵੀ ਇਸ ਲੋਹੜੀ ਦੇ ਸਮਾਰੋਹ ਅਤੇ ਮਾਘੀ ਦੇ ਚੌਹਾਨ ਮੌਕੇ ਸਮੁੱਚੇ ਪੰਜਾਬੀਆਂ ਨੂੰ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਨੇ
ਵਾਈਟ -ਦਿਨਵ ਸਿੰਗਲਾ (ਪੁੱਤਰ )ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ
ਬਠਿੰਡਾ ਦੇ ਵਿੱਚ ਪਹੁੰਚੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਲੋਹੜੀ ਦੇ ਤਿਉਹਾਰ ਮੌਕੇ ਢੋਲ ਧਮਾਕਿਆਂ ਦੇ ਨਾਲ ਸਵਾਗਤ ਕੀਤਾ ਗਿਆ ਜਿੱਥੇ ਇਸ ਲੋਹੜੀ ਦੇ ਤਿਉਹਾਰ ਵਿੱਚ ਸ਼ਿਰਕਤ ਕਰਨ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਰੂਪ ਚੰਦ ਸਿੰਗਲਾ ਤੇ ਉਸਦੇ ਪਰਿਵਾਰ ਅਤੇ ਸਮੁੱਚੇ ਪੰਜਾਬੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਸ਼ੁਭ ਕਾਮਨਾਵਾਂ ਦਿੱਤੀਆਂ ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.