ETV Bharat / city

ਮਿੱਡੂਖੇੜਾ ਕਤਲ ਮਾਮਲਾ: ਬੰਬੀਬਾ ਗਰੁੱਪ ਦੇ 12 ਗੈਂਗਸਟਰ ਗ੍ਰਿਫ਼ਤਾਰ

author img

By

Published : Mar 29, 2022, 10:11 PM IST

ਮੋਹਾਲੀ ਵਿਖੇ ਵਿੱਕੀ ਮਿੱਠੂ ਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਕਾਤਲਾਂ ਦੀ ਦਿੱਲੀ ਦੀ ਸਪੈਸ਼ਲ ਟੀਮ ਨੇ ਇੱਕ ਅਪ੍ਰੇਸ਼ਨ ਦੌਰਾਨ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬੰਬੀਬਾ ਗਰੁੱਪ ਦੇ 12 ਗੈਂਗਸਟਰ ਗ੍ਰਿਫ਼ਤਾਰ
ਬੰਬੀਬਾ ਗਰੁੱਪ ਦੇ 12 ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ- ਦਿੱਲੀ ਦੀ ਸਪੈਸ਼ਲ ਐੱਸ.ਟੀ.ਐੱਫ. ਫੋਰਸ ਨੇ ਮਹਾਰਾਸ਼ਟਰ ਤੋਂ ਦਵਿੰਦਰ ਬੰਬੀਹਾ ਗਰੁੱਪ ਦੇ 12 ਗੈਂਗਸਟਰ ਗ੍ਰਿਫ਼ਤਾਰ ਕੀਤੇ ਹਨ। ਮੀਡਿਆ ਜਾਣਕਾਰੀ ਅਨੁਸਾਰ ਮੋਹਾਲੀ ਵਿਖੇ ਪਿਛਲੇ ਸਾਲ ਯੂਥ ਅਕਾਲੀ ਆਗੂ ਵਿੱਕੀ ਮਿੱਠੂ ਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਪੁਲਿਸ ਨੂੰ ਇਨ੍ਹਾਂ ਕਾਤਲਾਂ ਦੀ ਬਹੁਤ ਸਮੇਂ ਤੋਂ ਭਾਲ ਸੀ।

ਜਿਸ ਤਹਿਤ ਹੀ ਦਿੱਲੀ ਦੀ ਸਪੈਸ਼ਲ ਟੀਮ ਵੱਲੋਂ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ 12 ਗੈਂਗਸਟਰਾਂ ਤੇ 3 ਸ਼ਾਰਪ ਸ਼ੂਟਰਾਂ ਸਮੇਤ ਹੋਰਨਾਂ ਮਾਮਲਿਆਂ 'ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਮੀਡਿਆ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਤੋਂ ਦਿੱਲੀ ਦੀ ਸਪੈਸ਼ਲ STF ਫੋਰਸ ਨੇ ਬੰਬੀਹਾ ਗਰੁੱਪ ਦੇ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੱਗੇ ਦੱਸ ਦਈਏ ਕਿ ਇਨ੍ਹਾਂ ਤਿੰਨ ਸ਼ਾਰਪ ਸ਼ੂਟਰਾਂ ਭੋਲੂ, ਲੱਠ ਅਤੇ ਸੰਨੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮਿੱਡੂਖੇੜਾ ਦੇ ਕਤਲ ਸੰਬੰਧੀ ਪੁੱਛਗਿਛ ਕਰੇਗੀ। ਪੁਲਿਸ ਨੂੰ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੋ ਅੱਗੇ ਦੇਖਣਾ ਹੋਵੇਗਾ ਕਿ ਅੱਗੇ ਇਹ ਕੇਸ ਕਿਸ ਤਹਿਤ ਤੱਕ ਜਾਂਦਾ ਹੈ। ਪਰ ਫਿਲਹਾਲ ਈ.ਟੀ.ਵੀ ਭਾਰਤ ਇਸ ਖ਼ਬਰ ਦੀ ਪੁਸ਼ਟੀ ਨਹੀ ਕਰਦਾ ਹੈ,ਇਹ ਖ਼ਬਰ ਮੀਡਿਆ ਰਿਪੋਟਰਾਂ ਅਨੁਸਾਰ ਹੈ।

ਇਹ ਵੀ ਪੜੋ:- ਪੰਜਾਬ 'ਚ ਲੱਗਣਗੇ ਸਮਾਰਟ ਬਿਜਲੀ ਮੀਟਰ: ਬਿਜਲੀ ਮੰਤਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.