ETV Bharat / city

ਸੂਬੇ 'ਚ 24 ਘੰਟਿਆਂ 'ਚ ਆਏ 2100 ਤੋਂ ਵੱਧ ਕੋਰੋਨਾ ਮਾਮਲੇ - ਪੰਜਾਬ ਕੋਵਿਡ ਅਪਡੇਟ

ਬੀਤੇ 24 ਘੰਟਿਆਂ ਵਿੱਚ 2110 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 61 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 65 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1923 ਤੱਕ ਪਹੁੰਚ ਗਿਆ ਹੈ।

ਕੋਵਿਡ ਬੁਲੇਟਿਨ
ਕੋਵਿਡ ਬੁਲੇਟਿਨ
author img

By

Published : Sep 7, 2020, 8:11 PM IST

Updated : Sep 7, 2020, 8:16 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2110 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 61 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 65 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਵਿਡ ਬੁਲੇਟਿਨ
ਕੋਵਿਡ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 65583 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1923 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 75 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਵਿਡ ਬੁਲੇਟਿਨ
ਕੋਵਿਡ ਬੁਲੇਟਿਨ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 65583 ਮਰੀਜ਼ਾਂ ਵਿੱਚੋਂ 47020 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 16640 ਐਕਟਿਵ ਮਾਮਲੇ ਹਨ।

Last Updated : Sep 7, 2020, 8:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.