ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ ਮਾਝਾ ਅਤੇ ਦੋਆਬਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅਨੁਸਾਰ ਮੀਂਗ ਦੇ ਨਾਲ 50 ਤੋਂ 4 ਕਿਲੋਮੀਟਰ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਅਗਲੇ ਕੁੱਝ ਦਿਨ ਲਗਾਤਾਰ ਮੌਸਮ ਖੁਸ਼ਕ ਰਹੇਗਾ। ਮੀਂਹ ਦੇ ਕਾਰਨ ਤਾਪਮਾਨ ਵਿੱਚ ਗਿਰਵਾਟ ਦਰਜ ਕੀਤੀ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਕੁੱਝ ਦਿਨ ਮੌਸਮ ਖੁਸ਼ਕ ਰਹੇਗਾ। ਹਲਕਾ ਮੀਂਹ ਪੈਣ ਦੇ ਅਸਾਰ 'ਚ ਬਣੇ ਰਹਿਣਗੇ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਅੱਜ ਜਲੰਧਰ ਵਿੱਚ ਬੱਦਲਵਾਹੀ ਬਣੇਗੀ ਰਹੇਗੀ ਅਤੇ ਮੌਸਮ ਖੁਸ਼ਰ ਕਹੇਗਾ। ਕੁੱਝ ਥਾਂਵਾਂ ਦੇ ਮੀਂਹ ਰਹੀਣ ਦੀ ਉਮੀਦ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗੀ। ਆਸਮਾਨ ਵਿੱਚ ਬੱਦਲ ਰਹਿਣਗੇ ਅਤੇ ਹਲਕਾ ਮੀਂਹ ਪੈਣ ਦੇ ਅਸਾਰ ਵੀ ਹਨ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ। ਬੱਦਲਵਾਹੀ ਰਹੇਗੀ ਅਤੇ ਮੀਂਹ ਪੈਣ ਦੇ ਅਸਾਰ ਬਹੁਤ ਹੀ ਘੱਟ ਹਨ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਬਠਿੰਡਾ ਵਿੱਚ ਮੀਂਗ ਪੈਣ ਦੀ ਉਮੀਦ ਬਹੁਤ ਘੱਟ ਹੈ।
ਇਹ ਵੀ ਪੜ੍ਹੋ: Petrol and Diesel Prices: ਜਾਣੋ ਕਿੱਥੇ ਵਧੇ ਕਿੱਥੇ ਘਟੇ ਪੈਟਰੋਲ ਅਤੇ ਡੀਜ਼ਲ ਦੇ ਭਾਅ